ਪੜਚੋਲ ਕਰੋ

ਚੋਣਾਂ ਦੇ ਮੇਲੇ 'ਚ ਮੋਦੀ ਦੀ ਫਿਲਮ, ਸਿਆਸੀ ਲਾਹੇ ਦੀ ਕੋਸ਼ਿਸ਼?

ਮੁੰਬਈ: ਬਾਲੀਵੁੱਡ ‘ਚ ਇਨ੍ਹੀਂ ਦਿਨੀਂ ਬਾਇਓਪਿਕ ਦਾ ਦੌਰ ਚੱਲ ਰਿਹਾ ਹੈ। ਹਾਲ ਹੀ ‘ਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ‘ਤੇ ਫ਼ਿਲਮ ਆਈ ਸੀ ਜਿਸ ‘ਚ ਲੀਡ ਰੋਲ ਅਨੁਪਮ ਖੇਰ ਨੇ ਕੀਤਾ ਸੀ। ਹੁਣ ਜਲਦੀ ਹੀ ਨਰੇਂਦਰ ਮੋਦੀ ਦੀ ਬਾਇਓਪਿਕ ਦੇਖਣ ਦਾ ਮੌਕਾ ਮਿਲੇਗਾ। ਇਸ ਫ਼ਿਲਮ ‘ਚ ਲੀਡ ਰੋਲ ਵਿਵੇਕ ਓਬਰਾਏ ਕਰ ਰਹੇ ਹਨ ਜਿਸ ਦਾ ਫਸਟ ਲੁੱਕ ਕੁਝ ਦਿਨ ਪਹਿਲਾਂ ਹੀ ਆਇਆ ਸੀ। ਫ਼ਿਲਮ ਦੀ ਸ਼ੂਟਿੰਗ ਜ਼ੋਰਾਂ ‘ਤੇ ਚੱਲ ਰਹੀ ਹੈ। ਬੀਤੇ ਦਿਨੀਂ ਫ਼ਿਲਮ ਦੀ ਸ਼ੂਟਿੰਗ ਉੱਤਰਾਖੰਡ ‘ਚ ਹੋ ਰਹੀ ਸੀ। ਹੁਣ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਹੋ ਗਿਆ ਹੈ। ਜੀ ਹਾਂ, ਫ਼ਿਲਮ 12 ਅਪ੍ਰੈਲ ਯਾਨੀ ਚੋਣਾਂ ਸ਼ੁਰੂ ਹੋਣ ਤੋਂ ਇੱਕ ਦਿਨ ਬਾਅਦ ਰਿਲੀਜ਼ ਹੋ ਰਹੀ ਹੈ। ਇਸ ਦੀ ਜਾਣਕਾਰੀ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਵੀ ਟਵੀਟ ਕਰਕੇ ਦਿੱਤੀ ਹੈ। ਜੇਕਰ ਦੇਖਿਆ ਜਾਵੇ ਤਾਂ ਫ਼ਿਲਮ ਦਾ ਚੋਣਾਂ ਸਮੇਂ ਰਿਲੀਜ਼ ਕੀਤਾ ਜਾਣਾ ਇੱਕ ਤਰ੍ਹਾਂ ਨਾਲ ਮੋਦੀ ਦਾ ਪ੍ਰਚਾਰ ਹੀ ਹੈ ਜੋ ਚੋਣ ਜ਼ਾਬਤਾ ਦੀ ਇੱਕ ਤਰ੍ਹਾਂ ਨਾਲ ਉਲੰਘਣਾ ਵੀ ਹੈ। ਫ਼ਿਲਮ ਨੂੰ ਐਨ ਚੋਣਾਂ ਸਮੇਂ ਰਿਲੀਜ਼ ਕਰ ਪਾਰਟੀ ਸਿਆਸੀ ਲਾਹਾ ਲੈਣ ਦਾ ਮੌਕਾ ਨਹੀਂ ਛੱਡਣਾ ਚਾਹੁੰਦੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ ਦੀਆਂ ਅੱਖਾਂ ਹੋਈਆਂ ਨਮ...
Big News: ਵੱਡੀ ਖਬਰ, ਰੈਸਟੋਰੇਂਟ 'ਤੇ ਅੰਨ੍ਹੇਵਾਹ ਹੋਈ ਫਾਇਰਿੰਗ, ਲਾਰੈਂਸ ਗੈਂਗ ਦੀ ਮਸ਼ਹੂਰ ਕਾਮੇਡੀਅਨ ਨੂੰ ਖੁੱਲ੍ਹੀ ਧਮਕੀ; ਬੋਲੇ- ਘਰ 'ਤੇ ਵੀ ਹਮਲਾ...
ਵੱਡੀ ਖਬਰ, ਰੈਸਟੋਰੇਂਟ 'ਤੇ ਅੰਨ੍ਹੇਵਾਹ ਹੋਈ ਫਾਇਰਿੰਗ, ਲਾਰੈਂਸ ਗੈਂਗ ਦੀ ਮਸ਼ਹੂਰ ਕਾਮੇਡੀਅਨ ਨੂੰ ਖੁੱਲ੍ਹੀ ਧਮਕੀ; ਬੋਲੇ- ਘਰ 'ਤੇ ਵੀ ਹਮਲਾ...
Punjabi Singer: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਹਸਤੀ ਦੀ ਰੈਸਟੋਰੈਂਟ 'ਚੋਂ ਮਿਲੀ ਲਾਸ਼; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਹਸਤੀ ਦੀ ਰੈਸਟੋਰੈਂਟ 'ਚੋਂ ਮਿਲੀ ਲਾਸ਼; ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
ਪੰਜਾਬ ਦੇ ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸੀਨੀਅਰ ਕਾਂਗਰਸੀ ਆਗੂ ਦੇ ਪੁੱਤਰ ਦਾ ਦੇਹਾਂਤ; ਦਿਲ ਦਾ ਦੌਰਾ ਪੈਣ ਕਾਰਨ...
Hospitalised After Eating Dahibara: ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
ਵੱਡੀ ਖਬਰ, 'ਦਹੀਂ ਬੜਾ' ਖਾਣ ਨਾਲ 58 ਲੋਕ ਬਿਮਾਰ, 1 ਨੇ ਤੋੜਿਆ ਦਮ; ਹਸਪਤਾਲ 'ਚ ਪੈ ਗਿਆ ਚੀਕ-ਚਿਹਾੜਾ...
Rain In Punjab: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਮੌਸਮ ਹੋਇਆ ਸੁਹਾਵਣਾ, ਜਲਥਲ ਹੋਏ ਕਈ ਇਲਾਕੇ: ਮੌਸਮ ਵਿਭਾਗ ਵੱਲੋਂ ਘਰੋਂ ਬਾਹਰ ਨਾ ਨਿਕਲਣ ਦੀ ਚੇਤਾਵਨੀ...
Summer School Holidays: ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
ਭੱਖਦੀ ਗਰਮੀ ਵਿਚਾਲੇ ਛੁੱਟੀਆਂ ਦਾ ਐਲਾਨ, ਮਈ ਮਹੀਨੇ ਇਸ ਦਿਨ ਤੋਂ ਸ਼ੁਰੂ ਹੋਣਗੇ Holidays; ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ...
Punjab News: ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
ਪੰਜਾਬ 'ਚ ਨਗਰ ਕੌਂਸਲ ਚੋਣਾਂ ਨੂੰ ਲੈ ਹਲਚਲ ਤੇਜ਼, ਭਾਜਪਾ ਵੱਲੋਂ ਸਾਰੇ ਵਾਰਡਾਂ ਤੋਂ ਉਮੀਦਵਾਰ ਖੜ੍ਹੇ ਕਰਨ ਦਾ ਐਲਾਨ; ਜਾਣੋ ਕਿੱਥੋਂ... 
Plane Crash: ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
ਫਿਰ ਕ੍ਰੈਸ਼ ਹੋਇਆ ਜਹਾਜ਼, ਉੱਠਿਆ ਧੂੰਆਂ ਮੱਚਿਆ ਭਾਂਬੜ; ਭਿਆਨਕ ਹਾਦਸੇ 'ਚ 5 ਲੋਕਾਂ ਦੀ ਦਰਦਨਾਕ ਮੌਤ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Punjab News: ਪੰਜਾਬ 'ਚ ਮੁਲਾਜ਼ਮਾਂ ਲਈ ਅਹਿਮ ਖਬਰ, ਡਿਊਟੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ; ਹੁਣ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Embed widget