ਪੜਚੋਲ ਕਰੋ

Nargis: ਨਰਗਿਸ ਨੂੰ ਬਚਾਉਣ ਲਈ ਅੱਗ 'ਚ ਛਾਲ ਮਾਰ ਗਏ ਸੀ ਸੁਨੀਲ ਦੱਤ, ਇੰਜ ਸ਼ੁਰੂ ਹੋਈ ਦੋਵਾਂ ਦੀ ਲਵ ਸਟੋਰੀ

Nargis Birth Anniversary: ​​ਆਪਣੀ ਸ਼ਾਨਦਾਰ ਅਦਾਕਾਰੀ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਨਰਗਿਸ ਦਾ ਜਨਮ ਅੱਜ ਦੇ ਦਿਨ ਹੋਇਆ ਸੀ। ਅੱਜ ਅਸੀਂ ਤੁਹਾਨੂੰ ਉਨ੍ਹਾਂ ਦੀ ਅਤੇ ਸੁਨੀਲ ਦੱਤ ਦੀ ਪ੍ਰੇਮ ਕਹਾਣੀ ਬਾਰੇ ਦੱਸਦੇ ਹਾਂ।

Sunil Dutt Nargis Love Story: ਭਾਰਤੀ ਸਿਨੇਮਾ ਦੀ ਦਿੱਗਜ ਅਦਾਕਾਰਾ ਅਤੇ ਆਪਣੀ ਅਦਾਕਾਰੀ ਦੇ ਦਮ 'ਤੇ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਨਰਗਿਸ ਦਾ ਜਨਮ 1 ਜੂਨ, 1929 ਨੂੰ ਕਲਕੱਤਾ 'ਚ ਹੋਇਆ ਸੀ। ਉਨ੍ਹਾਂ ਨੂੰ ਭਾਰਤੀ ਸਿਨੇਮਾ ਇਤਿਹਾਸ ਦੀਆਂ ਮਹਾਨ ਅਭਿਨੇਤਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਨਰਗਿਸ ਨੂੰ ਉਨ੍ਹਾਂ ਦੀਆਂ ਫਿਲਮਾਂ 'ਸ਼੍ਰੀ 420' ਅਤੇ 'ਮਦਰ ਇੰਡੀਆ' ਲਈ ਯਾਦ ਕੀਤਾ ਜਾਂਦਾ ਹੈ ਕਿਉਂਕਿ ਇਹ ਫਿਲਮਾਂ ਉਨ੍ਹਾਂ ਦੀਆਂ ਸਭ ਤੋਂ ਸਫਲ ਫਿਲਮਾਂ ਵਿੱਚੋਂ ਇੱਕ ਸਨ। ਉਨ੍ਹਾਂ ਦੀ ਫਿਲਮ 'ਮਦਰ ਇੰਡੀਆ' ਵੀ ਆਸਕਰ ਲਈ ਨਾਮਜ਼ਦ ਹੋਈ ਸੀ।

ਇਹ ਵੀ ਪੜ੍ਹੋ: ਹਰਭਜਨ ਮਾਨ ਦੀ ਪਤਨੀ ਹਰਮਨ ਕੌਰ ਨੇ ਬਣਾਈ ਸਪੈਸ਼ਲ ਡਿਸ਼, ਮੀਂਹ ਦੇ ਮੌਸਮ 'ਚ ਪਕੌੜਿਆਂ ਦੀ ਥਾਂ ਬਣਾਓ ਇਹ ਅਸਾਨ ਡਿਸ਼

ਨਰਗਿਸ ਨੇ ਅਦਾਕਾਰ ਸੁਨੀਲ ਦੱਤ ਨਾਲ ਵਿਆਹ ਕੀਤਾ ਸੀ। ਸੰਜੇ ਦੱਤ, ਪ੍ਰਿਆ ਦੱਤ ਅਤੇ ਨਮਰਤਾ ਦੱਤ ਉਨ੍ਹਾਂ ਦੇ ਬੱਚੇ ਹਨ। ਉਨ੍ਹਾਂ ਦਾ ਅਭਿਨੇਤਾ ਰਾਜ ਕਪੂਰ ਨਾਲ ਵੀ ਅਫੇਅਰ ਸੀ, ਪਰ ਆਖਰਕਾਰ ਉਨ੍ਹਾਂ ਨੇ ਸੁਨੀਲ ਦੱਤ ਨਾਲ ਵਿਆਹ ਕਰਵਾ ਲਿਆ। ਸੁਨੀਲ ਦੱਤ ਨੇ ਫਿਲਮ 'ਮਦਰ ਇੰਡੀਆ' ਵਿੱਚ ਨਰਗਿਸ ਦੇ ਬੇਟੇ ਦੀ ਭੂਮਿਕਾ ਨਿਭਾਈ ਸੀ। ਤਾਂ ਹੁਣ ਤੁਸੀਂ ਸੋਚ ਰਹੇ ਹੋਵੋਗੇ ਕਿ ਦੋਹਾਂ ਵਿਚਕਾਰ ਪਿਆਰ ਦੀ ਸ਼ੁਰੂਆਤ ਕਿਵੇਂ ਹੋਈ।

ਇਸ ਤਰ੍ਹਾਂ ਸ਼ੁਰੂ ਹੋਈ ਪ੍ਰੇਮ ਕਹਾਣੀ
ਸਾਲ 1957 'ਚ ਮਦਰ ਇੰਡੀਆ ਦੀ ਸ਼ੂਟਿੰਗ ਦੌਰਾਨ ਫਿਲਮ ਦੇ ਸੈੱਟ 'ਤੇ ਅੱਗ ਲੱਗ ਗਈ ਸੀ। ਵੈਲਡਿੰਗ ਟਾਰਚ ਦੀ ਚੰਗਿਆੜੀ ਕਾਰਨ ਅੱਗ ਪੂਰੇ ਸੈੱਟ ਵਿੱਚ ਫੈਲ ਗਈ। ਨਰਗਿਸ ਇਸ ਅੱਗ ਵਿੱਚ ਫਸ ਗਈ ਸੀ। ਨਰਗਿਸ ਨੂੰ ਇਸ ਹਾਲਤ 'ਚ ਦੇਖ ਕੇ ਅਦਾਕਾਰ ਸੁਨੀਲ ਦੱਤ ਨੇ ਉਸ ਨੂੰ ਬਚਾਉਣ ਲਈ ਅੱਗ 'ਚ ਛਾਲ ਮਾਰ ਦਿੱਤੀ। ਸੁਨੀਲ ਦੱਤ ਨੇ ਆਪਣੀ ਜਾਨ 'ਤੇ ਖੇਡ ਕੇ ਨਰਗਿਸ ਨੂੰ ਅੱਗ ਤੋਂ ਬਚਾਇਆ ਸੀ। ਇਸ ਘਟਨਾ ਵਿੱਚ ਦੋਵਾਂ ਦੇ ਸੱਟਾਂ ਵੀ ਲੱਗੀਆਂ ਸਨ। ਇਸ ਤਰ੍ਹਾਂ ਸ਼ੁਰੂ ਹੋਈ ਸੀ ਦੋਵਾਂ ਦੀ ਲਵ ਸਟੋਰੀ। ਦੱਸ ਦਈਏ ਕਿ ਇਸੇ ਸੀਨ ਨੂੰ ਸ਼ਾਹਰੁਖ ਖਾਨ ਤੇ ਦੀਪਿਕਾ ਪਾਦੂਕੋਣ ਸਟਾਰਰ ਫਿਲਮ 'ਓਮ ਸ਼ਾਂਤੀ ਓਮ' 'ਚ ਵੀ ਦਿਖਾਇਆ ਗਿਆ ਸੀ।

ਦੋਵੇਂ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝੇ
ਇਸ ਘਟਨਾ ਤੋਂ ਬਾਅਦ ਦੋਵੇਂ ਇਕ ਦੂਜੇ ਦੇ ਨੇੜੇ ਆ ਗਏ। ਦੋਵੇਂ ਕਈ ਸਾਲਾਂ ਤੋਂ ਦੋਸਤ ਸਨ ਪਰ ਇਸ ਘਟਨਾ ਤੋਂ ਬਾਅਦ ਦੋਵਾਂ ਵਿਚਾਲੇ ਪਿਆਰ ਵਧਣ ਲੱਗਾ। ਇਸ ਤੋਂ ਬਾਅਦ ਸਾਲ 1958 'ਚ ਉਨ੍ਹਾਂ ਦਾ ਵਿਆਹ ਹੋ ਗਿਆ।

ਰਾਜ ਕਪੂਰ ਨਾਲ ਪ੍ਰੇਮ ਕਹਾਣੀ
ਉਨ੍ਹੀਂ ਦਿਨੀਂ ਨਰਗਿਸ ਅਤੇ ਰਾਜ ਕਪੂਰ ਦੀ ਲਵ ਸਟੋਰੀ ਦੀ ਕਾਫੀ ਚਰਚਾ ਸੀ। ਕਿਹਾ ਜਾਂਦਾ ਹੈ ਕਿ ਦੋਵੇਂ ਇਕ-ਦੂਜੇ ਨੂੰ ਬਹੁਤ ਪਿਆਰ ਕਰਦੇ ਸਨ, ਪਰ ਰਾਜ ਕਪੂਰ ਪਹਿਲਾਂ ਹੀ ਵਿਆਹੇ ਹੋਏ ਸਨ, ਇਸ ਲਈ ਉਹ ਨਰਗਿਸ ਨਾਲ ਆਪਣੇ ਰਿਸ਼ਤੇ ਨੂੰ ਅੱਗੇ ਨਹੀਂ ਵਧਾ ਸਕੇ। ਰਿਪੋਰਟਾਂ ਮੁਤਾਬਕ ਨਰਗਿਸ ਰਾਜ ਕਪੂਰ ਦੀ ਦੂਜੀ ਪਤਨੀ ਬਣਨ ਲਈ ਵੀ ਤਿਆਰ ਸੀ, ਪਰ ਅਜਿਹਾ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ: 'ਕੈਰੀ ਆਨ ਜੱਟਾ 3' ਦਾ ਟਰੇਲਰ ਲੋਕਾਂ ਨੂੰ ਖੂਬ ਆ ਰਿਹਾ ਪਸੰਦ, 2 ਦਿਨਾਂ 'ਚ 73 ਲੱਖ ਲੋਕਾਂ ਨੇ ਦੇਖਿਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਠੰਡ 'ਚ ਬੱਚਿਆਂ ਦੀਆਂ ਮੌਜਾਂ, ਪੰਜਾਬ 'ਚ ਫਿਰ ਲਗਾਤਾਰ 2 ਛੁੱਟੀਆਂ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
ਹੁਣ ਅਮਰੀਕਾ 'ਚ ਵੱਡਾ ਪਲੇਨ ਹਾਦਸਾ, ਉਡਾਣ ਵੇਲੇ ਇਮਾਰਤ ਦੀ ਛੱਤ ਨਾਲ ਟਕਰਾਇਆ, 2 ਦੀ ਮੌਤ, 18 ਜ਼ਖ਼ਮੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3-1-2025
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
ਪੰਜਾਬ ਦੇ ਖਿਡਾਰੀ ਹੋਣਗੇ ਮਾਲੋਮਾਲ! ਅਰਜੁਨ ਐਵਾਰਡ ਜਿੱਤਣ ਵਾਲੇ 32 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ, ਜਾਣੋ ਕਿੰਨੀ ਮਿਲੇਗੀ ਇਨਾਮੀ ਰਾਸ਼ੀ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Punjab News: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਮੁੜ ਕਾਂਗਰਸੀ ਆਗੂ 'ਤੇ ਖੇਡਿਆ ਜਾਵੇਗਾ ਦਾਅ ? ਜਾਣੋ ਦੌੜ 'ਚ ਕੌਣ-ਕੌਣ ਸ਼ਾਮਲ
Embed widget