ਪੜਚੋਲ ਕਰੋ

ਹਾਰਦਿਕ ਪਾਂਡਿਆ ਨੂੰ ਯਾਦ ਕਰ ਰਹੀ ਨਤਾਸ਼ਾ ਸਟੇਨਕੋਵਿਕ, ਬੇਟੇ ਦੇ ਤਿੰਨ ਮਹੀਨੇ ਪੂਰੇ ਹੋਣ 'ਤੇ ਕੱਟਿਆ ਕੇਕ 

ਨਤਾਸ਼ਾ ਅਕਸਰ ਆਪਣੇ ਬੇਟੇ ਨਾਲ ਫੋਟੋਆਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਇੱਕ ਪੋਸਟ ਦੇ ਜ਼ਰੀਏ ਉਸ ਨੇ ਦੱਸਿਆ ਕਿ ਅਗਸਤਿਆ ਤਿੰਨ ਮਹੀਨੇ ਦਾ ਹੋ ਗਿਆ ਹੈ।

ਕ੍ਰਿਕਟਰ ਹਾਰਦਿਕ ਪਾਂਡਿਆ ਇਨ੍ਹੀਂ ਦਿਨੀਂ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਰੁੱਝੇ ਹੋਏ ਹਨ, ਜਦਕਿ ਨਤਾਸ਼ਾ ਘਰ ਵਿੱਚ ਹੈ। ਉਹ ਆਪਣੇ ਬੇਟੇ ਅਗਸਤਿਆ ਨਾਲ ਸਮਾਂ ਬਤੀਤ ਕਰ ਰਹੀ ਹੈ। ਨਤਾਸ਼ਾ ਅਕਸਰ ਆਪਣੇ ਬੇਟੇ ਨਾਲ ਫੋਟੋਆਂ ਅਤੇ ਵੀਡੀਓ ਸ਼ੇਅਰ ਕਰਦੀ ਰਹਿੰਦੀ ਹੈ। ਇੱਕ ਪੋਸਟ ਦੇ ਜ਼ਰੀਏ ਉਸ ਨੇ ਦੱਸਿਆ ਕਿ ਅਗਸਤਿਆ ਤਿੰਨ ਮਹੀਨੇ ਦਾ ਹੋ ਗਿਆ ਹੈ।
ਹਾਰਦਿਕ ਅਤੇ ਨਤਾਸ਼ਾ ਦੇ ਲਾਡਲੇ ਅਗਸਤਿਆ ਦਾ ਜਨਮ 30 ਜੁਲਾਈ 2020 ਨੂੰ ਹੋਇਆ ਸੀ।  ਹੁਣ ਪੂਰੇ ਤਿੰਨ ਮਹੀਨੇ ਹੋ ਗਏ ਹਨ। ਨਤਾਸ਼ਾ ਨੇ ਵੀ ਇਸ ਮੌਕੇ ਨੂੰ ਖਾਸ ਤਰੀਕੇ ਨਾਲ ਮਨਾਇਆ। ਉਸ ਨੇ ਆਪਣੀ ਇੰਸਟਾ ਸਟੋਰੀ 'ਤੇ ਕੇਕ ਦੀ ਤਸਵੀਰ ਸਾਂਝੀ ਕੀਤੀ ਜੋ ਉਸ ਨੇ ਅਗਸਤਿਆ ਦੇ ਤਿੰਨ ਮਹੀਨੇ ਪੂਰੇ ਹੋਣ ਤੋਂ ਬਾਅਦ ਕੱਟਿਆ।
ਮਹਾਤਮਾ ਗਾਂਧੀ ਤੇ ਨਹਿਰੂ ਖ਼ਿਲਾਫ਼ ਬੋਲੀ ਕੰਗਣਾ, ਸਰਦਾਰ ਪਟੇਲ ਦੀ ਜਯੰਤੀ 'ਤੇ ਟਵੀਟ ਕਰਕੇ ਕੀਤਾ ਸਭ ਨੂੰ ਹੈਰਾਨ
ਨਤਾਸ਼ਾ ਨੇ ਤਸਵੀਰ ਦੇ ਨਾਲ ਕੈਪਸ਼ਨ 'ਚ ਲਿਖਿਆ-'ਅਸੀਂ ਤੁਹਾਨੂੰ ਯਾਦ ਕਰ ਰਹੇ ਹਾਂ, ਹਾਰਦਿਕ ਪਾਂਡਿਆ।' ਇਸ ਦੇ ਜਵਾਬ 'ਚ ਹਾਰਦਿਕ ਪਾਂਡਿਆ ਨੇ ਲਿਖਿਆ ਕਿ 'ਮੈਂ ਵੀ ਤੁਹਾਨੂੰ ਦੋਵਾਂ ਨੂੰ ਬਹੁਤ ਯਾਦ ਕਰਦਾ ਹਾਂ।'
'ਭੂਤ ਪੁਲਿਸ' ਦੇ ਸ਼ੂਟ ਲਈ ਡਲਹੌਜ਼ੀ ਪਹੁੰਚੀ ਟੀਮ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Embed widget