ਪੜਚੋਲ ਕਰੋ

ਰਾਸ਼ਟਰੀ ਸਿਨੇਮਾ ਦਿਵਸ ਤੋਂ ਬਾਅਦ ਵੀ ਬਹੁਤ ਘੱਟ ਰੇਟ 'ਤੇ ਮਿਲਣਗੀਆਂ ਫਿਲਮਾਂ ਦੀਆਂ ਟਿਕਟਾਂ, ਜਾਣੋ ਕਿੰਨਾ ਸਮਾਂ ਚੱਲੇਗਾ ਇਹ ਵੱਡਾ ਆਫਰ

National Cinema Day Ticket Rates: ਰਾਸ਼ਟਰੀ ਸਿਨੇਮਾ ਦਿਵਸ ਮੌਕੇ 'ਤੇ ਮਲਟੀਪਲੈਕਸ ਥੀਏਟਰ 'ਚ ਸ਼ਾਨਦਾਰ ਨਜ਼ਾਰਾ ਦੇਖਣ ਨੂੰ ਮਿਲਿਆ। ਸਿਰਫ਼ 75 ਰੁਪਏ ਵਿੱਚ ਫ਼ਿਲਮ ਦੀ ਟਿਕਟ ਮਿਲਣ ਤੋਂ ਬਾਅਦ ਵੱਧ ਤੋਂ ਵੱਧ ਦਰਸ਼ਕ ਸਿਨੇਮਾਘਰਾਂ ਵਿੱਚ ਪੁੱਜੇ। 75 ਰੁਪਏ ਦੀ ਫਿਲਮ ਟਿਕਟ ਸਕੀਮ ਕਾਰਨ ਜ਼ਿਆਦਾਤਰ ਸਿਨੇਮਾਘਰ ਹਾਊਸਫੁੱਲ ਹੋ ਗਏ ਹਨ।

National Cinema Day Ticket Rates: ਰਾਸ਼ਟਰੀ ਸਿਨੇਮਾ ਦਿਵਸ ਮੌਕੇ 'ਤੇ ਮਲਟੀਪਲੈਕਸ ਥੀਏਟਰ 'ਚ ਸ਼ਾਨਦਾਰ ਨਜ਼ਾਰਾ ਦੇਖਣ ਨੂੰ ਮਿਲਿਆ। ਸਿਰਫ਼ 75 ਰੁਪਏ ਵਿੱਚ ਫ਼ਿਲਮ ਦੀ ਟਿਕਟ ਮਿਲਣ ਤੋਂ ਬਾਅਦ ਵੱਧ ਤੋਂ ਵੱਧ ਦਰਸ਼ਕ ਸਿਨੇਮਾਘਰਾਂ ਵਿੱਚ ਪੁੱਜੇ। 75 ਰੁਪਏ ਦੀ ਫਿਲਮ ਟਿਕਟ ਸਕੀਮ ਕਾਰਨ ਜ਼ਿਆਦਾਤਰ ਸਿਨੇਮਾਘਰ ਹਾਊਸਫੁੱਲ ਹੋ ਗਏ ਹਨ। ਰਾਸ਼ਟਰੀ ਸਿਨੇਮਾ ਦਿਵਸ (National Cinema Day) ਦੇ ਚੰਗੇ ਪ੍ਰਭਾਵ ਤੋਂ ਬਾਅਦ ਹੁਣ ਕੁਝ ਮਲਟੀਪਲੈਕਸ ਸਿਨੇਮਾਘਰਾਂ ਨੇ ਫੈਸਲਾ ਕੀਤਾ ਹੈ ਕਿ 26 ਸਤੰਬਰ ਤੋਂ 29 ਸਤੰਬਰ ਤੱਕ 75 ਰੁਪਏ ਦੀ ਟਿਕਟ ਦੀ ਸਕੀਮ ਲਾਗੂ ਕੀਤੀ ਜਾਵੇਗੀ।

ਸਿਰਫ 70 ਰੁਪਏ ‘ਚ ਮਲਟੀਪਲੈਕਸ ਵਿੱਚ ਫਿਲਮ ਦੇਖੋ

ਕੋਰੋਨਾ ਦੇ ਦੌਰ ਤੋਂ ਬਾਅਦ ਰਾਸ਼ਟਰੀ ਸਿਨੇਮਾ ਦਿਵਸ 'ਤੇ ਮਲਟੀਪਲੈਕਸ 'ਚ ਵੱਡੀ ਗਿਣਤੀ 'ਚ ਲੋਕ ਮੌਜੂਦ ਰਹੇ, ਜੋ ਮਲਟੀਪਲੈਕਸਾਂ ਦੇ ਮਾਲਕਾਂ ਲਈ ਚੰਗੀ ਖਬਰ ਸਾਬਤ ਹੋਈ। ਅਜਿਹੇ 'ਚ ਦੇਸ਼ ਦੇ ਵੱਡੇ ਮਲਟੀਪਲੈਕਸ 75 ਰੁਪਏ ਦੀ ਫਿਲਮ ਟਿਕਟ ਸਕੀਮ ਨੂੰ ਕੁਝ ਦਿਨ ਹੋਰ ਜਾਰੀ ਰੱਖਣ ਦੀ ਯੋਜਨਾ ਬਣਾ ਰਹੇ ਹਨ। ਦਰਅਸਲ ਬਾਲੀਵੁੱਡ ਹੰਗਾਮਾ ਦੀ ਖਬਰ ਮੁਤਾਬਕ ਨਵੀਂ ਮਲਟੀਪਲੈਕਸ ਚੇਨ MovieMax ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਐਲਾਨ ਕੀਤਾ ਹੈ ਕਿ ਮਲਟੀਪਲੈਕਸ 'ਚ ਟਿਕਟਾਂ 70 ਰੁਪਏ ਤੋਂ ਸ਼ੁਰੂ ਹੋਣਗੀਆਂ। ਕੁਝ ਸਿਨੇਮਾਘਰਾਂ 'ਚ ਟਿਕਟ ਦੀ ਕੀਮਤ ਸਿਰਫ 100 ਰੁਪਏ ਰੱਖੀ ਗਈ ਹੈ। ਇਹ 25 ਸਤੰਬਰ ਤੱਕ ਜਾਰੀ ਰਹੇਗਾ। ਰਿਪੋਰਟ ਦੇ ਅਨੁਸਾਰ, INOX ਲੀਜ਼ਰ ਲਿਮਟਿਡ ਦੇ AVP, ਪੁਨੀਤ ਗੁਪਤਾ ਨੇ ਪੁਸ਼ਟੀ ਕੀਤੀ ਹੈ ਕਿ - ਇਸ ਆਉਣ ਵਾਲੇ ਵੀਰਵਾਰ ਤੱਕ, ਫਿਲਮ ਦੀਆਂ ਟਿਕਟਾਂ ਸਾਰੇ INOX ਮਲਟੀਪਲੈਕਸਾਂ ਵਿੱਚ ਸਿਰਫ 112 ਰੁਪਏ ਵਿੱਚ ਉਪਲਬਧ ਹੋਣਗੀਆਂ।

ਇਨ੍ਹਾਂ ਮਲਟੀਪਲੈਕਸਾਂ ਵਿੱਚ ਟਿਕਟ 75 ਰੁਪਏ ਵਿੱਚ ਉਪਲਬਧ ਹੋਣਗੇ

ਖਬਰਾਂ ਅਨੁਸਾਰ, ਕਾਰਨੀਵਾਲ ਸਿਨੇਮਾ ਦੇ ਸੀਈਓ ਵਿਸ਼ਾਲ ਸਾਹਨੀ ਨੇ ਘੋਸ਼ਣਾ ਕੀਤੀ ਹੈ ਕਿ - ਰਾਸ਼ਟਰੀ ਸਿਨੇਮਾ ਦਿਵਸ (National Cinema Day) ਸਾਡੇ ਲਈ ਇੱਕ ਵੱਡੀ ਸਫਲਤਾ ਸਾਬਤ ਹੋਇਆ ਹੈ। ਸਿਨੇਮਾਘਰ ਦਰਸ਼ਕਾਂ ਨਾਲ ਭਰੇ ਪਏ ਸਨ ਅਤੇ ਟਿਕਟਾਂ ਵੀ ਜਲਦੀ ਹੀ ਵਿਕ ਗਈਆਂ। ਰਾਸ਼ਟਰੀ ਸਿਨੇਮਾ ਦਿਵਸ ਦੇ ਜਸ਼ਨ ਨੂੰ ਜਾਰੀ ਰੱਖਦੇ ਹੋਏ 26 ਸਤੰਬਰ ਤੋਂ 29 ਸਤੰਬਰ ਤੱਕ ਭਾਰਤ ਦੇ ਸਾਰੇ ਕਾਰਨੀਵਲ ਸਿਨੇਮਾ ਮਲਟੀਪਲੈਕਸਾਂ ਵਿੱਚ 75 ਰੁਪਏ ਤੋਂ ਲੈ ਕੇ 100 ਰੁਪਏ ਤੱਕ ਦੀਆਂ ਟਿਕਟਾਂ ਆਸਾਨੀ ਨਾਲ ਉਪਲਬਧ ਹਨ। ਇਸ ਤੋਂ ਇਲਾਵਾ , ਸਿਨੇਪੋਲਿਸ ਇੰਡੀਆ ਮਲਟੀਪਲੈਕਸ 100 ਰੁਪਏ ਤੋਂ ਫਿਲਮ ਦੀਆਂ ਟਿਕਟਾਂ ਵੀ ਪ੍ਰਦਾਨ ਕਰ ਰਿਹਾ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget