ਪੜਚੋਲ ਕਰੋ

National Film Awards: ਅਜੇ ਦੇਵਗਨ ਨੇ ਜਿੱਤਿਆ ਬੈਸਟ ਐਕਟਰ ਦਾ ਐਵਾਰਡ, ਰੋਹਿਤ ਸ਼ੈਟੀ ਨੇ ਖ਼ਾਸ ਅੰਦਾਜ 'ਚ ਦਿੱਤੀ ਵਧਾਈ

ਨੈਸ਼ਨਲ ਫ਼ਿਲਮ ਐਵਾਰਡਸ ਦਾ ਐਲਾਨ ਹੋ ਚੁੱਕਾ ਹੈ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਨੇ ਬੈਸਟ ਅਦਾਕਾਰ ਦਾ ਐਵਾਰਡ ਜਿੱਤਿਆ ਹੈ। ਅਜੇ ਨੂੰ ਇਹ ਐਵਾਰਡ ਫ਼ਿਲਮ 'ਤਾਨਾਜੀ ਦਿ ਅਨਸੰਗ ਵਾਰੀਅਰ' ਲਈ

Rohit Shetty Congratulates Ajay Devgn: ਨੈਸ਼ਨਲ ਫ਼ਿਲਮ ਐਵਾਰਡਸ ਦਾ ਐਲਾਨ ਹੋ ਚੁੱਕਾ ਹੈ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਨੇ ਬੈਸਟ ਅਦਾਕਾਰ ਦਾ ਐਵਾਰਡ ਜਿੱਤਿਆ ਹੈ। ਅਜੇ ਨੂੰ ਇਹ ਐਵਾਰਡ ਫ਼ਿਲਮ 'ਤਾਨਾਜੀ ਦ ਅਨਸੰਗ ਵਾਰੀਅਰ' ਲਈ ਮਿਲਿਆ ਹੈ। ਨੈਸ਼ਨਲ ਐਵਾਰਡ ਜਿੱਤਣ ਤੋਂ ਬਾਅਦ ਹਰ ਕੋਈ ਅਜੇ ਨੂੰ ਵਧਾਈ ਦੇ ਰਿਹਾ ਹੈ। ਅਜੇ ਨੇ ਤੀਜੀ ਵਾਰ ਨੈਸ਼ਨਲ ਐਵਾਰਡ ਜਿੱਤਿਆ ਹੈ। ਬਾਲੀਵੁੱਡ ਦੀਆਂ ਕਈ ਹਸਤੀਆਂ ਨੇ ਅਜੇ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਲਿਸਟ 'ਚ ਰੋਹਿਤ ਸ਼ੈੱਟੀ ਦੇ ਖ਼ਾਸ ਦੋਸਤ ਰੋਹਿਤ ਸ਼ੈੱਟੀ ਵੀ ਸ਼ਾਮਲ ਹੈ। ਰੋਹਿਤ ਸ਼ੈੱਟੀ ਨੇ ਸੋਸ਼ਲ ਮੀਡੀਆ 'ਤੇ ਅਜੇ ਨੂੰ ਢੇਰ ਸਾਰੀਆਂ ਵਧਾਈਆਂ ਦਿੱਤੀਆਂ ਹਨ।

ਅਜੇ ਦੇਵਗਨ ਅਤੇ ਰੋਹਿਤ ਸ਼ੈੱਟੀ ਬਹੁਤ ਚੰਗੇ ਦੋਸਤ ਹਨ। ਦੋਹਾਂ ਨੇ ਕਈ ਫ਼ਿਲਮਾਂ 'ਚ ਇਕੱਠੇ ਕੰਮ ਕੀਤਾ ਹੈ ਅਤੇ ਕਈ ਸਾਲਾਂ ਤੋਂ ਇੱਕ-ਦੂਜੇ ਨੂੰ ਜਾਣਦੇ ਹਨ। ਉਹ ਹਮੇਸ਼ਾ ਇੱਕ-ਦੂਜੇ ਨੂੰ ਸਪੋਰਟ ਕਰਦੇ ਨਜ਼ਰ ਆਉਂਦੇ ਹਨ। ਅਜੇ ਦੇ ਨੈਸ਼ਨਲ ਐਵਾਰਡ ਜਿੱਤਣ 'ਤੇ ਰੋਹਿਤ ਬਹੁਤ ਖੁਸ਼ ਹਨ।

National Film Awards: ਅਜੇ ਦੇਵਗਨ ਨੇ ਜਿੱਤਿਆ ਬੈਸਟ ਐਕਟਰ ਦਾ ਐਵਾਰਡ, ਰੋਹਿਤ ਸ਼ੈਟੀ ਨੇ ਖ਼ਾਸ ਅੰਦਾਜ 'ਚ ਦਿੱਤੀ ਵਧਾਈ

ਰੋਹਿਤ ਸ਼ੈੱਟੀ ਨੇ ਸ਼ੇਅਰ ਕੀਤਾ ਪੋਸਟ

ਰੋਹਿਤ ਸ਼ੈੱਟੀ ਨੇ ਅਜੈ ਨੂੰ ਗਲੇ ਲਗਾਉਂਦੇ ਹੋਏ ਤਸਵੀਰ ਸ਼ੇਅਰ ਕੀਤੀ ਹੈ। ਫ਼ੋਟੋ ਸ਼ੇਅਰ ਕਰਦੇ ਹੋਏ ਉਨ੍ਹਾਂ ਲਿਖਿਆ - 'ਜ਼ਖ਼ਮ', 'ਦਿ ਲੀਜੈਂਡ ਆਫ਼ ਭਗਤ ਸਿੰਘ' ਅਤੇ ਹੁਣ 'ਤਾਨਾਜੀ'... ਤਿੰਨ ਰਾਸ਼ਟਰੀ ਐਵਾਰਡ, ਇੱਕ ਆਦਮੀ। ਅਜੇ ਦੇਵਗਨ ਨੂੰ ਵਧਾਈ।" ਰੋਹਿਤ ਸ਼ੈੱਟੀ ਦੀ ਇਹ ਪੋਸਟ ਵਾਇਰਲ ਹੋ ਰਹੀ ਹੈ।

ਅਜੇ ਦੇਵਗਨ ਹੋਏ ਖੁਸ਼

ਨੈਸ਼ਨਲ ਐਵਾਰਡ ਜਿੱਤਣ ਤੋਂ ਬਾਅਦ ਅਜੇ ਦੇਵਗਨ ਦਾ ਰਿਐਕਸ਼ਨ ਵੀ ਸਾਹਮਣੇ ਆਇਆ ਸੀ। ਅਜੇ ਨੇ ਕਿਹਾ, "ਰਾਸ਼ਟਰੀ ਫ਼ਿਲਮ ਪੁਰਸਕਾਰ 2022 'ਚ ਸਰਵੋਤਮ ਅਦਾਕਾਰ ਚੁਣੇ ਜਾਣ 'ਤੇ ਬਹੁਤ ਖੁਸ਼ ਹਾਂ। ਇਹ ਤੀਜੀ ਵਾਰ ਹੈ, ਜਦੋਂ ਮੈਨੂੰ ਇਸ ਐਵਾਰਡਨ ਨਾਲ ਸਨਮਾਨਿਤ ਕੀਤਾ ਗਿਆ ਹੈ। ਮੈਨੂੰ ਇਹ ਐਵਾਰਡ ਫ਼ਿਲਮ ਤਾਨਾਜੀ ਲਈ ਮਿਲਿਆ ਹੈ, ਜੋ ਕਿ ਮਾਣ ਵਾਲੀ ਗੱਲ ਹੈ। ਮੈਂ ਸਾਰਿਆਂ ਦਾ ਧੰਨਵਾਦ ਕਰਦਾ ਹਾਂ। ਖ਼ਾਸ ਤੌਰ 'ਤੇ ਮੇਰੀ ਪੂਰੀ ਟੀਮ, ਦਰਸ਼ਕ ਅਤੇ ਮੇਰੇ ਪ੍ਰਸ਼ੰਸਕ। ਮੈਂ ਆਪਣੇ ਮਾਤਾ-ਪਿਤਾ ਅਤੇ ਪਰਮਾਤਮਾ ਦਾ ਵੀ ਧੰਨਵਾਦ ਕਰਦਾ ਹਾਂ। ਮੇਰੇ ਵੱਲੋਂ ਬਾਕੀ ਸਾਰੇ ਜੇਤੂਆਂ ਨੂੰ ਬਹੁਤ-ਬਹੁਤ ਵਧਾਈਆਂ।"

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...

Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 

Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ

Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Advertisement
ABP Premium

ਵੀਡੀਓਜ਼

Bhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'Amritpal Singh| ਅੰਮ੍ਰਿਤਪਾਲ ਦਾ ਪਿੰਡ ਬਾਗੋ-ਬਾਗ, 'ਗਏ ਹੋਏ ਨੇ ਲੋਕ ਆਪ ਮੁਹਾਰੇ'Bhagwant Mann| '25 ਸਾਲ ਵਾਲੇ ਨਾਲ ਹੁਣ 25 ਬੰਦੇ ਨਹੀਂ ਹੈਗੇ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Narendra Modi News: ਅਜਿਹਾ ਕੀ ਹੋਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੀ-20 ਵਿਸ਼ਵ ਚੈਂਪੀਅਨਜ਼ ਟਰਾਫੀ ਨੂੰ ਟੱਚ ਨਹੀਂ ਕੀਤਾ? ਜਾਣੋ

Hathras Case: ਹਾਥਰਸ ਪਹੁੰਚੇ ਰਾਹੁਲ ਗਾਂਧੀ, ਪੀੜਤਾਂ ਨਾਲ ਕੀਤੀ ਮੁਲਾਕਤ, ਪਾਰਟੀ ਵੱਲੋਂ ਮਦਦ ਕਰਨ ਦਾ ਦਿੱਤਾ ਭਰੋਸਾ 

Health Tips: ਜਿੰਨੀ ਫਾਇਦੇਮੰਦ, ਉੰਨੀ ਨੁਕਸਾਨਦਾਇਕ ਇਹ ਸਬਜ਼ੀ, ਭੁੱਲ ਕੇ ਵੀ ਨਾ ਪੀਓ ਇਸ ਦਾ ਜੂਸ

Green Chilli Pickle:   ਥੋੜ੍ਹੇ ਜਿਹੇ ਸਮੇਂ ਵਿੱਚ ਹੀ ਤਿਆਰ ਕਰੋ ਹਰੀ ਮਿਰਚ ਦਾ ਅਚਾਰ,  ਬਹੁਤ ਆਸਾਨ ਹੈ ਰੈਸਿਪੀ

Embed widget