ਪੜਚੋਲ ਕਰੋ

ਬੌਲੀਵੁੱਡ ਸਿਤਾਰਿਆਂ ਦੇ ਮਾਲਦੀਵ ਵੇਕੇਸ਼ਨ 'ਤੇ ਭੜਕੇ ਨਵਾਜ਼ੂਦੀਨ ਸਿਦੀਕੀ, ਕਿਹਾ- ਕੁਝ ਤਾਂ ਸ਼ਰਮ ਕਰੋ  

ਕੋਵਿਡ 19 ਦੇ ਕਾਰਨ ਫਿਲਮ ਇੰਡਸਟਰੀ ਫਿਰ ਤੋਂ ਪ੍ਰਭਾਵਤ ਹੋਈ ਹੈ ਅਤੇ ਫਿਲਮਾਂ ਦੀਆਂ ਸ਼ੂਟਿੰਗਾਂ ਬੰਦ ਹੋ ਗਈਆਂ ਹਨ। ਇਸ ਲਈ ਬੌਲੀਵੁੱਡ ਦੇ ਕੁਝ ਸਿਤਾਰੇ ਹਨ ਜੋ ਮਾਲਦੀਵ ਛੁੱਟੀਆਂ ਮਨਾਉਣ ਲਈ ਪਹੁੰਚੇ ਹਨ ਅਤੇ ਉੱਥੋਂ ਲਗਾਤਾਰ ਫੋਟੋਆਂ ਸ਼ੇਅਰ ਕਰ ਰਹੇ ਹਨ। ਸਿਤਾਰਿਆਂ ਦਾ ਇੰਝ ਘੁੰਮਣਾ ਅਦਾਕਾਰ ਨਵਾਜ਼ੂਦੀਨ ਸਿਦੀਕੀ ਨੂੰ ਬਿਲਕੁਲ ਪਸੰਦ ਨਹੀਂ ਆ ਰਿਹਾ। 

ਹਾਲ ਹੀ ਵਿੱਚ ਨਵਾਜ਼ੂਦੀਨ ਨੇ ਇਨ੍ਹਾਂ ਸਿਤਾਰਿਆਂ ਦੀ ਕਲਾਸ ਲਗਾਈ ਹੈ। ਨਵਾਜ਼ ਦਾ ਕਹਿਣਾ ਹੈ ਕਿ ਲੋਕਾਂ ਕੋਲ ਖਾਣਾ ਤਕ ਨਹੀਂ ਹੈ ਤੇ ਤੁਸੀਂ ਪੈਸੇ ਉਜਾੜ ਰਹੇ ਹੋ। ਕੁਝ ਤਾਂ ਸ਼ਰਮ ਕਰੋ। ਨਵਾਜ਼ੂਦੀਨ ਸਿਦੀਕੀ ਨੇ ਆਪਣੇ ਇਹ ਬਿਆਨ ਹਾਲ ਹੀ 'ਚ ਹੋਏ ਇਕ ਪੋਰਟਲ ਇੰਟਰਵਿਊ ਦੌਰਾਨ ਦਿੱਤੇ। 

ਨਵਾਜ਼ ਹਮੇਸ਼ਾ ਹੀ ਆਪਣੀ ਬੇਬਾਕੀ ਕਰਕੇ ਚਰਚਾ 'ਚ ਰਹਿੰਦੇ ਹਨ। ਨਵਾਜ਼ ਨੇ ਅੱਗੇ ਕਿਹਾ ਇਹ ਲੋਕ ਐਕਟਿੰਗ ਬਾਰੇ ਕੀ ਗੱਲ ਕਰਨਗੇ? ਮਾਲਦੀਵ ਨੂੰ ਇਨ੍ਹਾਂ ਲੋਕਾਂ ਨੇ ਪੂਰੀ ਤਰਾਂ ਤਮਾਸ਼ਾ ਬਣਾ ਦਿੱਤਾ ਹੈ। ਮੈਨੂੰ ਨਹੀਂ ਪਤਾ ਕਿ ਟੂਰਿਜ਼ਮ ਇੰਡਸਟਰੀ ਦੇ ਨਾਲ ਇਨ੍ਹਾਂ ਦੇ ਕਿ ਅਰੇਂਜ਼ਮੈਂਟ ਹਨ, ਪਰ ਇੱਕ ਇਨਸਾਨੀਅਤ ਦੇ ਨਾਅਤੇ ਪਲੀਜ਼ ਆਪਣੀਆਂ ਵਕੇਸ਼ਨ ਦੀਆਂ ਫੋਟੋਆਂ ਰੱਖੋ ਆਪਣੇ ਕੋਲ ਰੱਖੋ। 

ਇਸ ਮੁਸ਼ਕਲ ਸਮੇਂ ਹਰ ਕੋਈ ਪ੍ਰੇਸ਼ਾਨ ਹੈ। ਕੋਰੋਨਾ ਦੇ ਕੇਸ ਲਗਾਤਾਰ ਵੱਧ ਰਹੇ ਹਨ, ਉਹ ਲੋਕ ਜੋ ਮੁਸ਼ਕਲ ਸਮੇਂ ਦਾ ਸਾਹਮਣਾ ਕਰ ਰਹੇ ਹਨ, ਉਨ੍ਹਾਂ ਨੂੰ ਇਹ ਤਸਵੀਰਾਂ ਦਿਖਾ ਕੇ ਹਰਟ ਨਾ ਕਰੋ। ਹੁਣ ਨਵਾਜ਼ ਵਲੋਂ ਦਿੱਤਾ ਗਿਆ ਇਹ ਬਿਆਨ ਮਾਲਦੀਵ ਵੇਕੇਸ਼ਨ 'ਤੇ ਗਏ ਸਿਤਾਰਿਆਂ ਨੂੰ ਚੁਭੇਗਾ ਜ਼ਰੂਰ। 

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget