ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਦਾ ਨਵਾਂ ਪੋਸਟਰ ਰਿਲੀਜ਼, ਹੱਥਾਂ 'ਚ ਬੰਦੂਕ ਫੜੀ ਐਕਸ਼ਨ ਮੋਡ 'ਚ ਨਜ਼ਰ ਆਈ ਨਯਨਤਾਰਾ

Jawan Film Poster: 2023 ਦੀ ਮੋਸਟ ਅਵੇਟਿਡ ਫਿਲਮ 'ਜਵਾਨ' ਦਾ ਨਵਾਂ ਪੋਸਟਰ ਅੱਜ ਰਿਲੀਜ਼ ਹੋ ਗਿਆ ਹੈ। ਨਵੇਂ ਪੋਸਟਰ 'ਚ ਫਿਲਮ ਦੀ ਲੀਡ ਅਦਾਕਾਰਾ ਨਯਨਤਾਰਾ ਦਾ ਫੁੱਲ ਆਨ ਐਕਸ਼ਨ ਅਵਤਾਰ ਦੇਖਣ ਨੂੰ ਮਿਲ ਰਿਹਾ ਹੈ।

Jawan Film Poster: ਸ਼ਾਹਰੁਖ ਖਾਨ-ਸਟਾਰਰ 'ਜਵਾਨ' 2023 ਦੀਆਂ ਸਭ ਤੋਂ ਉਡੀਕੀਆਂ ਗਈਆਂ ਫਿਲਮਾਂ ਵਿੱਚੋਂ ਇੱਕ ਹੈ। ਹਾਲ ਹੀ 'ਚ ਫਿਲਮ ਦਾ ਦਮਦਾਰ ਪ੍ਰੀਵਿਊ ਰਿਲੀਜ਼ ਕੀਤਾ ਗਿਆ ਸੀ, ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਹੈ ਅਤੇ ਇਸ ਦੇ ਨਾਲ ਹੀ ਇਸ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ ਦਾ ਉਤਸ਼ਾਹ ਵੀ ਵਧ ਗਿਆ ਹੈ। 'ਜਵਾਨ' 'ਚ ਕਿੰਗ ਖਾਨ ਪਹਿਲੀ ਵਾਰ ਸਾਊਥ ਦੀ ਅਦਾਕਾਰਾ ਨਯਨਤਾਰਾ ਨਾਲ ਸਕ੍ਰੀਨ ਸ਼ੇਅਰ ਕਰ ਰਹੇ ਹਨ। ਦੂਜੇ ਪਾਸੇ ਸ਼ਾਹਰੁਖ ਨੇ ਹੁਣ ਸੋਸ਼ਲ ਮੀਡੀਆ 'ਤੇ ਨਵਾਂ ਪੋਸਟਰ ਜਾਰੀ ਕਰਕੇ ਫਿਲਮ ਦੀ ਅਭਿਨੇਤਰੀ ਦੀ ਲੁੱਕ ਨੂੰ ਰਿਲੀਜ਼ ਕੀਤਾ ਹੈ।  

ਇਹ ਵੀ ਪੜ੍ਹੋ: ਸਿਗਰਟ ਵਾਲੀ ਵੀਡੀਓ ਲੀਕ ਹੋਣ ਤੋਂ ਬਾਅਦ ਸਲਮਾਨ ਖਾਨ ਨੇ ਛੱਡਿਆ 'ਬਿੱਗ ਬੌਸ ਓਟੀਟੀ 2'? ਵੀਕੈਂਡ ਕਾ ਵਾਰ 'ਚ ਨਹੀਂ ਆਏ ਨਜ਼ਰ

SRK ਨੇ ਪੋਸਟਰ ਕੀਤਾ ਰਿਲੀਜ਼ਅਤੇ ਜਵਾਨ ਤੋਂ ਨਯਨਤਾਰਾ ਦੇ ਦਮਦਾਰ ਲੁੱਕ ਦਾ ਕੀਤਾ ਖੁਲਾਸਾ
ਸ਼ਾਹਰੁਖ ਖਾਨ ਨੇ ਸੋਸ਼ਲ ਮੀਡੀਆ 'ਤੇ ਜਵਾਨ ਦਾ ਨਵਾਂ ਪੋਸਟਰ ਜਾਰੀ ਕੀਤਾ ਹੈ। ਇਸ ਨਵੇਂ ਪੋਸਟਰ 'ਚ ਅਭਿਨੇਤਰੀ ਨਯਨਤਾਰਾ ਦਾ ਦਮਦਾਰ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਨਯਨਤਾਰਾ ਹੱਥ 'ਚ ਬੰਦੂਕ ਲੈ ਕੇ ਐਕਸ਼ਨ ਅਵਤਾਰ 'ਚ ਨਜ਼ਰ ਆ ਰਹੀ ਹੈ। ਇਸ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਸ਼ਾਹਰੁਖ ਖਾਨ ਨੇ ਲਿਖਿਆ, "ਉਹ ਤੂਫਾਨ ਤੋਂ ਪਹਿਲਾਂ ਦੀ ਗਰਜ ਹੈ! ਨਯਨਤਾਰਾ।"

View this post on Instagram
 
A post shared by Shah Rukh Khan (@iamsrk)

ਇੱਕ ਯੂਨੀਵਰਸਲ ਸਟੋਰੀ ਹੈ 'ਜਵਾਨ'
'ਜਵਾਨ' ਬਾਰੇ ਗੱਲ ਕਰਦੇ ਹੋਏ ਸ਼ਾਹਰੁਖ ਖਾਨ ਨੇ ਇੱਕ ਬਿਆਨ ਵਿੱਚ ਕਿਹਾ, "ਜਵਾਨ' ਇੱਕ ਯੂਨੀਵਰਸਲ ਸਟੋਰੀ ਹੈ, ਜੋ ਭਾਸ਼ਾਵਾਂ ਅਤੇ ਭੂਗੋਲ ਤੋਂ ਪਾਰ ਹੈ ਅਤੇ ਸਾਰਿਆਂ ਲਈ ਆਨੰਦ ਲੈਣ ਲਈ ਹੈ। ਇਸ ਵਿਲੱਖਣ ਫਿਲਮ ਨੂੰ ਬਣਾਉਣ ਦਾ ਸਿਹਰਾ ਐਟਲੀ ਨੂੰ ਜਾਂਦਾ ਹੈ। ਮੇਰੇ ਲਈ ਇੱਕ ਵਧੀਆ ਤਜਰਬਾ ਹੈ, ਕਿਉਂਕਿ ਮੈਨੂੰ ਐਕਸ਼ਨ ਫਿਲਮਾਂ ਪਸੰਦ ਹਨ! ਟੀਜ਼ਰ ਆਈਸਬਰਗ ਦਾ ਇੱਕ ਛੋਟਾ ਜਿਹਾ ਟਿਪ ਹੈ ਅਤੇ ਆਉਣ ਵਾਲੀ ਹੋਰ ਹੈਰਾਨੀਜਨਕ ਚੀਜ਼ ਦੀ ਇੱਕ ਝਲਕ ਹੈ"

ਦੱਸ ਦੇਈਏ ਕਿ 'ਜਵਾਨ' 'ਚ ਨਯਨਤਾਰਾ ਅਤੇ ਸ਼ਾਹਰੁਖ ਖਾਨ ਤੋਂ ਇਲਾਵਾ ਦੀਪਿਕਾ ਪਾਦੂਕੋਣ, ਸਾਨਿਆ ਮਲਹੋਤਰਾ, ਪ੍ਰਿਆਮਣੀ, ਵਿਜੇ ਸੇਤੂਪਤੀ, ਯੋਗੀ ਬਾਬੂ ਅਤੇ ਰਿਧੀ ਡੋਗਰਾ ਮੁੱਖ ਭੂਮਿਕਾਵਾਂ 'ਚ ਹਨ। ਦੱਸ ਦੇਈਏ ਕਿ ਜਵਾਨ 'ਚ ਸ਼ਾਹਰੁਖ ਖਾਨ ਦਾ ਵੱਖਰਾ ਲੁੱਕ ਦੇਖਣ ਨੂੰ ਮਿਲੇਗਾ। ਸ਼ਾਹਰੁਖ ਨੇ ਵੀ ਫਿਲਮ 'ਚ ਗੰਜੇ ਲੁੱਕ ਲਈ ਹੈ। ਇਸ ਦੇ ਨਾਲ ਹੀ ਪ੍ਰਸ਼ੰਸਕ ਫਿਲਮ ਦੀ ਰਿਲੀਜ਼ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ।

ਇਹ ਵੀ ਪੜ੍ਹੋ: ਫਿਲਮਾਂ 'ਚ ਕੰਮ ਲਈ ਸਲਮਾਨ ਖਾਨ ਦੇ ਨਾਂ ਦਾ ਹੋਇਆ ਗਲਤ ਇਸਤੇਮਾਲ, ਐਕਟਰ ਨੇ ਚੁੱਕਿਆ ਇਹ ਕਦਮ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ

B Praak: ਪਾਲੀਵੁੱਡ-ਬਾਲੀਵੁੱਡ ਗਾਇਕ ਬੀ ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਮਿਲੀ ਧਮਕੀ, ਮੰਗੀ 10 ਕਰੋੜ ਦੀ ਫਿਰੌਤੀ! ਜਾਨ ਦਾ ਖ਼ਤਰਾ, ਪੁਲਿਸ ਅਲਰਟ

Punjab State Dear Lohri Bumper Lottery Result: 10 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਦਾ ਹੋਇਆ ਐਲਾਨ, ਜਾਣੋ ਕੌਣ ਬਣਿਆ ਕਰੋੜਪਤੀ!

ਪੰਜਾਬ ‘ਚ ਕੋਹਰੇ ਕਾਰਨ ਡਿਵਾਈਡਰ ਨਾਲ ਟਕਰਾਈ ਫਾਰਚੂਨਰ, ਲੇਡੀ ਕਾਂਸਟੇਬਲ ਸਮੇਤ 5 ਦੀ ਮੌਤ; 24 ਘੰਟਿਆਂ 'ਚ ਸੜਕ ਹਾਦਸਿਆਂ ‘ਚ 6 ਦੀ ਮੌਤ, ਜਲੰਧਰ ‘ਚ ਕਾਰ ਨਾਲੇ 'ਚ ਡਿੱਗੀ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ
ਕੇਸਰ ਧਾਮੀ ਕਤਲ ਕਾਂਡ ਮਾਮਲੇ 'ਚ ਪੁਲਿਸ ਦਾ ਵੱਡਾ ਐਕਸ਼ਨ, ਐਨਕਾਊਂਟਰ ‘ਚ ਦੋ ਬਦਮਾਸ਼ ਜ਼ਖ਼ਮੀ, ਸਰੈਂਡਰ ਨਾ ਕਰਨ ‘ਤੇ ਬਦਮਾਸ਼ਾਂ ਵੱਲੋਂ ਫਾਇਰਿੰਗ, ਪੁਲਿਸ ਨੇ ਇੰਝ ਘੇਰਾ ਪਾ ਕੀਤਾ ਕਾਬੂ
B Praak: ਪਾਲੀਵੁੱਡ-ਬਾਲੀਵੁੱਡ ਗਾਇਕ ਬੀ ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਮਿਲੀ ਧਮਕੀ, ਮੰਗੀ 10 ਕਰੋੜ ਦੀ ਫਿਰੌਤੀ! ਜਾਨ ਦਾ ਖ਼ਤਰਾ, ਪੁਲਿਸ ਅਲਰਟ
B Praak: ਪਾਲੀਵੁੱਡ-ਬਾਲੀਵੁੱਡ ਗਾਇਕ ਬੀ ਪਰਾਕ ਨੂੰ ਲਾਰੈਂਸ ਗੈਂਗ ਵੱਲੋਂ ਮਿਲੀ ਧਮਕੀ, ਮੰਗੀ 10 ਕਰੋੜ ਦੀ ਫਿਰੌਤੀ! ਜਾਨ ਦਾ ਖ਼ਤਰਾ, ਪੁਲਿਸ ਅਲਰਟ
Punjab State Dear Lohri Bumper Lottery Result: 10 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਦਾ ਹੋਇਆ ਐਲਾਨ, ਜਾਣੋ ਕੌਣ ਬਣਿਆ ਕਰੋੜਪਤੀ!
Punjab State Dear Lohri Bumper Lottery Result: 10 ਕਰੋੜ ਰੁਪਏ ਦਾ ਪਹਿਲਾ ਇਨਾਮ ਟਿਕਟ ਦਾ ਹੋਇਆ ਐਲਾਨ, ਜਾਣੋ ਕੌਣ ਬਣਿਆ ਕਰੋੜਪਤੀ!
ਪੰਜਾਬ ‘ਚ ਕੋਹਰੇ ਕਾਰਨ ਡਿਵਾਈਡਰ ਨਾਲ ਟਕਰਾਈ ਫਾਰਚੂਨਰ, ਲੇਡੀ ਕਾਂਸਟੇਬਲ ਸਮੇਤ 5 ਦੀ ਮੌਤ; 24 ਘੰਟਿਆਂ 'ਚ ਸੜਕ ਹਾਦਸਿਆਂ ‘ਚ 6 ਦੀ ਮੌਤ, ਜਲੰਧਰ ‘ਚ ਕਾਰ ਨਾਲੇ 'ਚ ਡਿੱਗੀ
ਪੰਜਾਬ ‘ਚ ਕੋਹਰੇ ਕਾਰਨ ਡਿਵਾਈਡਰ ਨਾਲ ਟਕਰਾਈ ਫਾਰਚੂਨਰ, ਲੇਡੀ ਕਾਂਸਟੇਬਲ ਸਮੇਤ 5 ਦੀ ਮੌਤ; 24 ਘੰਟਿਆਂ 'ਚ ਸੜਕ ਹਾਦਸਿਆਂ ‘ਚ 6 ਦੀ ਮੌਤ, ਜਲੰਧਰ ‘ਚ ਕਾਰ ਨਾਲੇ 'ਚ ਡਿੱਗੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (18-01-2026)

Punjab Weather Today: ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਕੜਾਕੇ ਦੀ ਠੰਡ ਤੋਂ ਕੁਝ ਰਾਹਤ, ਪਰ ਇਹ ਵਾਲੇ 6 ਜ਼ਿਲ੍ਹਿਆਂ 'ਚ ਸੰਘਣੇ ਕੋਹਰੇ ਦਾ ਅਲਰਟ, 19 ਜਨਵਰੀ ਨੂੰ ਮੀਂਹ ਦੀ ਵਾਰਨਿੰਗ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ

Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route

Embed widget