ਪੜਚੋਲ ਕਰੋ

NCB ਨੇ ਆਪਣੇ ਦੋ ਅਫਸਰ ਕੀਤੇ ਸਸਪੈਂਡ, ਭਾਰਤੀ ਤੇ ਹਰਸ਼ ਦੀ ਮਦਦ ਕਰਨ ਦਾ ਸ਼ੱਕ 

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਡਰੱਗਸ ਐਂਗਲ ਸਾਹਮਣੇ ਆਉਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਕਾਫ਼ੀ ਐਕਟਿਵ ਹੈ। ਕਈ ਸੈਲੇਬ੍ਰਿਟੀ ਪਹਿਲਾਂ ਐਨਸੀਬੀ ਦੇ ਘੇਰੇ ਵਿੱਚ ਆਏ।

ਸੁਸ਼ਾਂਤ ਸਿੰਘ ਰਾਜਪੂਤ ਮਾਮਲੇ ਵਿੱਚ ਡਰੱਗਸ ਐਂਗਲ ਸਾਹਮਣੇ ਆਉਣ ਤੋਂ ਬਾਅਦ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਕਾਫ਼ੀ ਐਕਟਿਵ ਹੈ। ਕਈ ਸੈਲੇਬ੍ਰਿਟੀ ਪਹਿਲਾਂ ਐਨਸੀਬੀ ਦੇ ਘੇਰੇ ਵਿੱਚ ਆਏ। ਇਸ ਤੋਂ ਬਾਅਦ ਜਦੋਂ ਹਾਲ ਹੀ ਵਿੱਚ ਐਨਸੀਬੀ ਨੂੰ ਭਾਰਤੀ ਅਤੇ ਹਰਸ਼ ਦੇ ਘਰੋਂ ਗਾਂਜਾ ਮਿਲਿਆ ਤਾਂ ਉਨ੍ਹਾਂ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ, ਹਾਲਾਂਕਿ ਅਗਲੇ ਹੀ ਦਿਨ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਹੁਣ ਐਨਸੀਬੀ ਨੇ ਆਪਣੇ ਹੀ ਵਿਭਾਗ ਦੇ ਅਧਿਕਾਰੀਆਂ ‘ਤੇ ਸਖਤ ਕਾਰਵਾਈ ਕੀਤੀ ਹੈ।
ਐਨਸੀਬੀ ਨੇ ਭਾਰਤੀ ਸਿੰਘ, ਉਸ ਦੇ ਪਤੀ ਹਰਸ਼ ਲਿਮਬਾਚਿਆ ਅਤੇ ਦੀਪਿਕਾ ਪਾਦੂਕੋਣ ਦੇ ਮੈਨੇਜਰ ਕਰਿਸ਼ਮਾ ਪ੍ਰਕਾਸ਼ ਦੇ ਮਾਮਲੇ ਦੀ ਜਾਂਚ ਕਰ ਰਹੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਨ੍ਹਾਂ ਦੋਵਾਂ ਅਧਿਕਾਰੀਆਂ 'ਤੇ ਸ਼ੱਕ ਹੈ ਕਿ ਉਨ੍ਹਾਂ ਨੇ ਭਾਰਤੀ ਉਸ ਦੇ ਪਤੀ ਹਰਸ਼ ਅਤੇ ਕਰਿਸ਼ਮਾ ਨੂੰ ਜ਼ਮਾਨਤ ਦਵਾਉਣ ਵਿੱਚ ਸਹਾਇਤਾ ਕੀਤੀ ਹੈ। ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੀ ਜਾਣਕਾਰੀ ਅਨੁਸਾਰ ਮੁੰਬਈ ਐਨਸੀਬੀ ਨੇ ਨਸ਼ਿਆਂ ਦੀ ਜਾਂਚ ਨਾਲ ਜੁੜੇ ਆਪਣੇ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।
ਇਹ ਦੋਵੇਂ ਭਾਰਤੀ, ਹਰਸ਼ ਅਤੇ ਕਰਿਸ਼ਮਾ ਪ੍ਰਕਾਸ਼ ਦੇ ਮਾਮਲੇ ਦੀ ਜਾਂਚ ਕਰ ਰਹੇ ਸੀ। ਜ਼ਮਾਨਤ ਅਰਜ਼ੀ ਦੀ ਸੁਣਵਾਈ ਦੌਰਾਨ ਅਸਫਲ ਰਹਿਣ ਤੋਂ ਬਾਅਦ ਐਨਸੀਬੀ ਨੇ ਆਪਣੇ ਅਧਿਕਾਰੀਆਂ ਖਿਲਾਫ ਇਹ ਕਦਮ ਚੁੱਕੇ ਹਨ। ਭਾਰਤੀ, ਹਰਸ਼ ਅਤੇ ਕਰਿਸ਼ਮਾ ਦੀ ਜ਼ਮਾਨਤ ‘ਤੇ ਸੁਣਵਾਈ ਦੌਰਾਨ ਵਕੀਲ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਵਕੀਲ ਦੀ ਗੈਰ ਹਾਜ਼ਰੀ ਕਾਰਨ ਐਨਸੀਬੀ ਆਪਣਾ ਕੇਸ ਅਦਾਲਤ ਸਾਹਮਣੇ ਪੇਸ਼ ਨਹੀਂ ਕਰ ਸਕੀ ਅਤੇ ਸਾਰੇ ਸਟਾਰਸ ਨੂੰ ਜ਼ਮਾਨਤ ਮਿਲ ਗਈ।
ਜਿਸ ਤੋਂ ਬਾਅਦ ਤਿੰਨਾਂ ਵਿਅਕਤੀਆਂ ਦੇ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੂੰ ਸਥਿਤੀ ਦੇ ਸ਼ੱਕ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਭਾਰਤੀ ਅਤੇ ਹਰਸ਼ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਐਨਸੀਬੀ ਨੇ ਹੁਣ ਉਨ੍ਹਾਂ ਦੀ ਜ਼ਮਾਨਤ ਖਾਰਜ ਕਰਨ ਲਈ ਇੱਕ ਵਿਸ਼ੇਸ਼ ਐਨਡੀਪੀਐਸ ਅਦਾਲਤ ਵਿੱਚ ਭੇਜਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ

Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ

IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ

Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ

ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ

Embed widget