ਪੜਚੋਲ ਕਰੋ

ਅਮਿਤਾਭ ਬੱਚਨ ਦੀ ਪਤਨੀ ਬਣੀ ਅਦਾਕਾਰਾ ਨੀਨਾ ਗੁਪਤਾ

ਬੌਲੀਵੁੱਡ ਅਦਾਕਾਰਾ ਨੀਨਾ ਗੁਪਤਾ ਨੇ ਹਾਲ ਹੀ 'ਚ ਫਲੋਰ 'ਤੇ ਆਈ ਫਿਲਮ 'goodbye' ਦੀ ਕਾਸਟ ਨੂੰ ਜੁਆਇਨ ਕੀਤਾ ਹੈ। ਇਹ ਟੈਲਨਟੇਡ ਅਦਾਕਾਰਾ ਨੀਨਾ ਗੁਪਤਾ ਸ਼ਹਿਨਸ਼ਾਹ ਅਮਿਤਾਭ ਬੱਚਨ ਅਤੇ ਸਾਊਥ ਦੀ ਸਨਸੈਸ਼ਨ ਰਸ਼ਮਿਕਾ ਮੰਡਾਨਾ ਦੇ ਨਾਲ ਨਜ਼ਰ ਆਵੇਗੀ।

ਬੌਲੀਵੁੱਡ ਅਦਾਕਾਰਾ ਨੀਨਾ ਗੁਪਤਾ ਨੇ ਹਾਲ ਹੀ 'ਚ ਫਲੋਰ 'ਤੇ ਆਈ ਫਿਲਮ 'goodbye' ਦੀ ਕਾਸਟ ਨੂੰ ਜੁਆਇਨ ਕੀਤਾ ਹੈ। ਇਹ ਟੈਲਨਟੇਡ ਅਦਾਕਾਰਾ ਨੀਨਾ ਗੁਪਤਾ ਸ਼ਹਿਨਸ਼ਾਹ ਅਮਿਤਾਭ ਬੱਚਨ ਅਤੇ ਸਾਊਥ ਦੀ ਸਨਸੈਸ਼ਨ ਰਸ਼ਮਿਕਾ ਮੰਡਾਨਾ ਦੇ ਨਾਲ ਨਜ਼ਰ ਆਵੇਗੀ। ਨੀਨਾ ਗੁਪਤਾ ਇਸ ਫਿਲਮ 'ਚ ਬਿੱਗ ਬੀ ਦੀ ਪਤਨੀ ਦੇ ਕਿਰਦਾਰ 'ਚ ਦਿਖੇਗੀ ਅਤੇ ਇਹ ਪਹਿਲੀ ਵਾਰ
ਹੈ ਜਦੋਂ ਨੀਨਾ ਅਮਿਤਾਭ ਦੇ ਨਾਲ ਨਜ਼ਰ ਆਵੇਗੀ। ਨੀਨਾ ਗੁਪਤਾ ਅਤੇ ਅਮਿਤਾਭ ਬੱਚਨ ਦੋਵੇਂ ਇਕ ਦੂਜੇ ਦੀ ਤਾਰੀਫ ਕਰਦੇ ਹਨ ਅਤੇ ਨੀਨਾ ਗੁਪਤਾ ਵੀ ਅਮਿਤਾਭ ਬੱਚਨ ਦੇ ਕੰਮ ਦੀ ਬਹੁਤ ਵੱਡੀ ਫੈਨ ਰਹੀ ਹੈ।

ਨੀਨਾ ਗੁਪਤਾ ਦਾ ਕਹਿਣਾ ਹੈ ਕਿ ਇਸ ਫਿਲਮ ਦਾ ਹਿੱਸਾ ਬਣ ਕੇ ਉਹ ਕਾਫੀ ਖ਼ੁਸ਼ ਹੈ ਤੇ ਕਿਹਾ, “ਜਦੋਂ ਵਿਕਾਸ ਬਹਿਲ ਨੇ ਮੈਨੂੰ ਫਿਲਮ ਸੁਣਾਈ ਤਾਂ ਮੈਂ ਬਹੁਤ ਖੁਸ਼ ਹੋਈ ਕਿਉਕਿ ਇਹ ਇਕ ਸ਼ਾਨਦਾਰ ਸਕ੍ਰਿਪਟ ਹੈ। ਮੈਂ ਹੋਰ ਕਿਸੇ ਵੀ ਚੀਜ਼ ਬਾਰੇ ਨਹੀਂ ਸੋਚਦੀ, ਜਦੋਂ ਸਕ੍ਰਿਪਟ ਸ਼ਾਨਦਾਰ ਹੋਵੇ। ਇੱਥੋਂ ਤਕ ਕਿ ਮੇਰਾ ਕਿਰਦਾਰ ਵੀ ਖੂਬਸੂਰਤੀ ਨਾਲ ਲਿਖਿਆ ਗਿਆ ਹੈ ਅਤੇ ਮੈਂ ਅਮਿਤਾਭ ਬੱਚਨ ਨਾਲ ਸਕ੍ਰੀਨ ਸ਼ੇਅਰ ਕਰਨ ਲਈ ਬਹੁਤ ਐਕਸਾਈਟੇਡ ਹਾਂ। ਮੇਰੇ ਲਈ ਇਹ ਇਕ ਸੁਪਨਾ ਸੱਚ ਹੋਣ ਵਰਗਾ ਹੈ ਅਤੇ ਮੈਂ ਇਸ ਬਾਰੇ ਕਾਫ਼ੀ ਉਤਸੁਕ ਹਾਂ।

ਅਮਿਤਾਭ ਬੱਚਨ ਨੇ ਇੱਕ ਹੈਂਡਰਿਟਨ ਨੋਟ ਵਿੱਚ ਨੀਨਾ ਗੁਪਤਾ ਦੀ ਸਾਲ 2018 ਵਿੱਚ ਆਈ ਫਿਲਮ 'ਬਧਾਈ ਹੋ' ਵਿੱਚ ਉਨ੍ਹਾਂ ਦੀ ਅਦਾਕਾਰੀ ਦੀ ਤਾਰੀਫ ਕੀਤੀ ਸੀ। ਅਭਿਨੇਤਰੀ ਨੀਨਾ ਗੁਪਤਾ ਨੇ ਪਹਿਲਾਂ ਏਕਤਾ ਕਪੂਰ ਨਾਲ ਕਮਰਸ਼ਲ ਹਿੱਟ ਫਿਲਮ 'ਵੀਰੇ ਦੀ ਵੈਡਿੰਗ' 'ਚ ਵੀ ਕਮਾਲ ਦਾ ਕੰਮ ਕੀਤਾ ਸੀ ਅਤੇ ਹੁਣ 'goodbye' ਏਕਤਾ ਤੇ ਨੀਨਾ ਦੀ ਜੋੜੀ ਦੀ ਦੂਜੀ ਫਿਲਮ ਹੈ। 

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

 ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...

Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 

 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Embed widget