ਪੜਚੋਲ ਕਰੋ

ਬਿਨਾਂ ਵਿਆਹ ਤੋਂ ਮਾਂ ਬਣੀ ਸੀ ਨੀਨਾ ਗੁਪਤਾ, ਹੁਣ ਨਿੱਜੀ ਜੀਵਨ ਬਾਰੇ ਕੀਤਾ ਵੱਡਾ ਖੁਲਾਸਾ

ਆਪਣੀ ਬੇਬਾਕ ਗੱਲਬਾਤ ਤੇ ਬੋਲਡ ਜਿੰਦਗੀ ਜ਼ਰੀਏ ਚਰਚਾ 'ਚ ਰਹਿਣ ਵਾਲੀ ਐਕਟਰਸ ਨੀਨਾ ਗੁਪਤਾ ਨੇ ਇੱਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਦਾ ਵੱਡਾ ਰਾਜ਼ ਸ਼ੇਅਰ ਕੀਤਾ ਹੈ। ਇੱਕ ਅਖ਼ਬਾਰ ਨੂੰ ਇੰਟਰਵਿਊ ਦਿੰਦੇ ਹੋਏ ਨੀਨਾ ਗੁਪਤਾ ਨੇ ਆਪਣੀ ਬੇਟੀ ਨਾਲ ਰਿਸ਼ਤੇ 'ਤੇ ਵੀ ਟਿੱਪਣੀ ਕੀਤੀ ਹੈ।

ਮੁੰਬਈ: ਅਸਲ 'ਚ ਨੀਨਾ ਗੁਪਤਾ ਨੂੰ ਉਸ ਦੇ ਅਤੀਤ ਦੇ ਇੱਕ ਫੈਸਲੇ ਬਾਰੇ ਪੁੱਛਿਆ ਗਿਆ ਸੀ। ਇਸ 'ਤੇ ਉਸ ਨੇ ਕਿਹਾ ਕਿ ਜੇ ਉਸ ਨੂੰ ਅਤੀਤ ਦੀ ਗਲਤੀ ਸੁਧਾਰਨ ਦਾ ਮੌਕਾ ਮਿਲਦਾ ਹੈ, ਤਾਂ ਉਹ ਬਗੈਰ ਵਿਆਹ ਕੀਤੇ ਕਦੇ ਮਾਂ ਨਹੀਂ ਬਣਨਾ ਚਾਹੇਗੀ। ਬਾਲੀਵੁੱਡ ਐਕਟਰਸ ਨੇ ਦੱਸਿਆ ਕਿ ਹਰ ਬੱਚੇ ਲਈ ਦੋਵਾਂ ਮਾਪਿਆਂ ਦੀ ਜ਼ਰੂਰਤ ਹੁੰਦੀ ਹੈ। ਜਦੋਂ ਮਸ਼ਾਬਾ ਵੱਡੀ ਹੋ ਰਹੀ ਸੀ, ਉਹ ਆਪਣੇ ਪਿਤਾ ਨੂੰ ਯਾਦ ਕਰਦੀ ਸੀ। ਬਿਨਾਂ ਵਿਆਹ ਤੋਂ ਮਾਂ ਬਣੀ ਸੀ ਨੀਨਾ ਗੁਪਤਾ, ਹੁਣ ਨਿੱਜੀ ਜੀਵਨ ਬਾਰੇ ਕੀਤਾ ਵੱਡਾ ਖੁਲਾਸਾ ਉਸ ਨੇ ਕਿਹਾ ਕਿ ਉਹ ਰਿਸ਼ਤਿਆਂ ਦੇ ਸਬੰਧਾਂ ਨੂੰ ਲੈ ਕੇ ਪਰਿਵਾਰਕ ਜੀਵਨ 'ਚ ਹਮੇਸ਼ਾ ਸੱਚਾਈ ਦੀ ਜ਼ਿੰਦਗੀ ਬਤੀਤ ਕੀਤੀ ਹੈ। ਇਸ ਸੱਚਾਈ ਕਰਕੇ ਹੀ ਮਸ਼ਾਬਾ ਤੇ ਉਨ੍ਹਾਂ ਦੇ ਰਿਸ਼ਤੇ 'ਚ ਪ੍ਰੇਸ਼ਾਨ ਨਹੀਂ ਆਈ। ਨੀਨਾ ਗੁਪਤਾ 80 ਦੇ ਦਹਾਕੇ 'ਚ ਪੱਛਮੀ ਭਾਰਤੀ ਕ੍ਰਿਕਟਰ ਵਿਵੀਅਨ ਰਿਚਰਡਜ਼ ਨਾਲ ਰਿਸ਼ਤੇ 'ਚ ਰਹੀ ਸੀ। ਜਦੋਂਕਿ ਦੋਵੇਂ ਇੱਕ ਰਿਸ਼ਤੇ ਵਿੱਚ ਸੀ ਉਸ ਸਮੇਂ ਉਨ੍ਹਾਂ ਦੀ ਧੀ ਮਸ਼ਾਬਾ ਦਾ ਜਨਮ ਹੋਇਆ ਸੀ। ਹਾਲਾਂਕਿ ਦੋਵਾਂ ਨੇ ਕਦੇ ਵਿਆਹ ਨਹੀਂ ਕੀਤਾ। ਨੀਨਾ ਨੇ ਇਕੱਲੇ ਮਾਂ ਵਜੋਂ ਆਪਣੀ ਧੀ ਦੀ ਪਰਵਰਿਸ਼ ਕੀਤੀ। ਵਿਵੀਅਨ ਰਿਚਰਡਜ਼ ਦੇ ਰਿਸ਼ਤੇ ਤੋਂ ਬਾਹਰ ਆਉਣ ਤੋਂ ਬਾਅਦ ਨੀਨਾ ਗੁਪਤਾ ਨੇ ਚਾਰਟਰਡ ਅਕਾਊਂਟੈਂਟ ਵਿਵੇਕ ਮਹਿਰਾ ਨਾਲ ਵਿਆਹ ਕਰਵਾ ਲਿਆ। ਜਦੋਂ ਨੀਨਾ ਗੁਪਤਾ ਨੇ 2008 ਵਿੱਚ ਵਿਵੇਕ ਮਹਿਰਾ ਨਾਲ ਵਿਆਹ ਕੀਤਾ ਸੀ, ਤਾਂ ਉਸ ਦੀ ਧੀ ਮਸ਼ਾਬਾ ਗੁਪਤਾ 19 ਸਾਲਾਂ ਦੀ ਸੀ। 2015 'ਚ ਮਸ਼ਾਬਾ ਗੁਪਤਾ ਨੇ ਫ਼ਿਲਮ ਨਿਰਮਾਤਾ ਮਧੂ ਮੰਟੇਨਾ ਨਾਲ ਵੀ ਵਿਆਹ ਕੀਤਾ, ਪਰ ਤਿੰਨ ਸਾਲ ਬਾਅਦ ਇਹ ਜੋੜਾ ਵੱਖ ਹੋ ਗਿਆ। ਬਿਨਾਂ ਵਿਆਹ ਤੋਂ ਮਾਂ ਬਣੀ ਸੀ ਨੀਨਾ ਗੁਪਤਾ, ਹੁਣ ਨਿੱਜੀ ਜੀਵਨ ਬਾਰੇ ਕੀਤਾ ਵੱਡਾ ਖੁਲਾਸਾ ਮਸ਼ਾਬਾ ਗੁਪਤਾ ਅਕਸਰ ਪਿਛਲੀਆਂ ਯਾਦਾਂ ਨੂੰ ਸੋਸ਼ਲ ਸਾਈਟ 'ਤੇ ਸ਼ੇਅਰ ਕਰਦੀ ਹੈ ਜਿਸ 'ਚ ਉਸ ਦੇ ਪਿਤਾ ਵਿਵੀਅਨ ਰਿਚਰਡਜ਼ ਨਜ਼ਰ ਆਉਂਦੇ ਹਨ। ਵਿਵਾਨ ਰਿਚਰਡਜ਼ ਦੇ ਜਨਮ ਦਿਨ 'ਤੇ ਦੁਬਈ ਤੋਂ ਨੀਨਾ ਗੁਪਤਾ ਤੇ ਉਨ੍ਹਾਂ ਦੀ ਤਸਵੀਰ ਸਾਹਮਣੇ ਆਈ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget