ਪੜਚੋਲ ਕਰੋ

ਨੀਰੂ ਬਾਜਵਾ ਦਾ ਟੀਵੀ ਐਕਟਰ ਅਮਿਤ ਸਾਧ ਨਾਲ 8 ਸਾਲ ਚੱਲਿਆ ਸੀ ਚੱਕਰ, ਦੋਵੇਂ ਕਰਨ ਵਾਲੇ ਸੀ ਵਿਆਹ, ਪਰ ਨੀਰੂ ਹਟੀ ਸੀ ਪਿੱਛੇ

Neeru Bajwa: ਨੀਰੂ ਬਾਜਵਾ ਦਾ ਵਿਆਹ ਹੈਰੀ ਜਵੰਧਾ ਨਾਲ ਹੋਇਆ ਹੈ। ਇਹ ਜੋੜਾ 2015 `ਚ ਵਿਆਹ ਦੇ ਬੰਧਨ `ਚ ਬੱਝਿਆ ਸੀ। ਪਰ ਬਹੁਤ ਘੱਟ ਲੋਕਾਂ ਨੂੰ ਪਤਾ ਹੈ ਕਿ ਹੈਰੀ ਤੋਂ ਪਹਿਲਾਂ ਨੀਰੂ ਪ੍ਰਸਿੱਧ ਟੀਵੀ ਐਕਟਰ ਅਮਿਤ ਸਾਧ ਨੂੰ ਡੇਟ ਕਰ ਰਹੀ ਸੀ।

Neeru Bajwa Amit Sadh: ਨੀਰੂ ਬਾਜਵਾ ਪਾਲੀਵੁੱਡ ਦੀ ਟੌਪ ਅਭਿਨੇਤਰੀ ਹੈ। ਉਹ ਅੱਜ ਯਾਨਿ 26 ਅਗਸਤ ਨੂੰ ਆਪਣਾ 42ਵਾਂ ਜਨਮਦਿਨ ਮਨਾ ਰਹੀ ਹੈ। ਉਨ੍ਹਾਂ ਦਾ ਜਨਮ 26 ਅਗਸਤ 1980 ਨੂੰ ਕੈਨੇਡਾ `ਚ ਹੋਇਆ। ਨੀਰੂ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਫ਼ਿਲਮ `ਮੈਂ ਸੋਲ੍ਹਾਂ ਬਰਸ ਕੀ` ਤੋਂ ਕੀਤੀ ਸੀ। ਇਹ ਫ਼ਿਲਮ ਦੇਵ ਆਨੰਦ ਨੇ ਪ੍ਰੋਡਿਊਸ ਕੀਤੀ ਸੀ। ਨੀਰੂ ਨੂੰ ਬਾਲੀਵੁੱਡ `ਚ ਜ਼ਿਆਦਾ ਸਫ਼ਲਤਾ ਨਹੀਂ ਮਿਲੀ, ਜਿਸ ਤੋਂ ਬਾਅਦ ਉਨ੍ਹਾਂ ਨੇ ਟੀਵੀ ਦੀ ਦੁਨੀਆ ਦਾ ਰੁਖ ਕੀਤਾ। ਇੱਥੇ ਉਹ ਇਕ ਸਫ਼ਲ ਅਭਿਨੇਤਰੀ ਦੇ ਤੌਰ ਤੇ ਸਥਾਪਿਤ ਹੋ ਗਈ।

ਟੀਵੀ ਐਕਟਰ ਅਮਿਤ ਸਾਧ ਨਾਲ ਪਿਆਰ
ਨੀਰੂ ਬਾਜਵਾ ਦਾ ਵਿਆਹ ਹੈਰੀ ਜਵੰਧਾ ਨਾਲ ਹੋਇਆ ਹੈ। ਇਹ ਜੋੜਾ 2015 `ਚ ਵਿਆਹ ਦੇ ਬੰਧਨ `ਚ ਬੱਝਿਆ ਸੀ। ਪਰ ਬਹੁਤ ਘੱਟ ਲੋਕਾਂ ਨੂੰ ਪਤਾ ਹੈ ਕਿ ਹੈਰੀ ਤੋਂ ਪਹਿਲਾਂ ਨੀਰੂ ਪ੍ਰਸਿੱਧ ਟੀਵੀ ਐਕਟਰ ਅਮਿਤ ਸਾਧ ਨੂੰ ਡੇਟ ਕਰ ਰਹੀ ਸੀ।

ਜੀ ਹਾਂ, ਇਹ ਕੋਈ ਟਾਈਮ ਪਾਸ ਰਿਸ਼ਤਾ ਨਹੀਂ ਸੀ। ਦੋਵੇਂ ਇੱਕ ਦੂਜੇ ਤੇ ਜਾਨ ਛਿੜਕਦੇ ਸੀ। ਇੱਕ ਇੰਟਰਵਿਊ `ਚ ਅਮਿਤ ਸਾਧ ਨੇ ਦੱਸਿਆ ਕਿ ਨੀਰੂ ਉਨ੍ਹਾਂ ਦੀ ਜਾਨ ਸੀ। ਉਹ ਨੀਰੂ ਦੇ ਬਿਨਾਂ ਇੱਕ ਪਲ ਵੀ ਨਹੀਂ ਬਿਤਾ ਸਕਦੇ ਸੀ। ਜਦੋਂ ਨੀਰੂ ਉਨ੍ਹਾਂ ਨੂੰ ਛੱਡ ਕੇ ਗਈ ਤਾਂ ਅਮਿਤ ਇਸ ਬ੍ਰੇਕਅਪ ਨੂੰ ਸੰਭਾਲ ਨਹੀਂ ਸਕੇ। ਉਹ ਡਿਪਰੈਸ਼ਨ ਦੇ ਸ਼ਿਕਾਰ ਹੋ ਗਏ ਅਤੇ ਦੇਸ਼ ਛੱਡ ਕੇ ਚਲੇ ਗਏ। 

ਇਸ ਬ੍ਰੇਕਅਪ ਨੇ ਅਮਿਤ ਨੂੰ ਬੁਰੀ ਤਰ੍ਹਾਂ ਤੋੜ ਕੇ ਰੱਖ ਦਿਤਾ ਸੀ, ਪਰ ਅਮਿਤ ਨੇ ਕਿਸੇ ਤਰ੍ਹਾਂ ਆਪਣੇ ਆਪ ਨੂੰ ਸਮੇਟਿਆ ਤੇ ਦੇਸ਼ ਪਰਤ ਕੇ ਮੁੜ ਤੋਂ ਐਕਟਿੰਗ ਦੀ ਦੁਨੀਆ `ਚ ਕਦਮ ਰੱਖਿਆ।

ਕਿਉਂ ਹੋਇਆ ਸੀ ਬ੍ਰੇਕਅਪ?
ਰਿਪੋਰਟਾਂ ਮੁਤਾਬਕ ਅਮਿਤ ਤੇ ਨੀਰੂ ਦਾ ਰਿਸ਼ਤਾ ਬੇਹੱਦ ਡੂੰਘਾ ਸੀ। ਇਹ ਰਿਸ਼ਤਾ ਕਰੀਬ 8 ਸਾਲਾਂ ਤੱਕ ਚੱਲਿਆ। ਦੋਵੇਂ ਟੀਵੀ ਇੰਡਸਟਰੀ ਦੇ ਬੈਸਟ ਕੱਪਲ ਕਹੇ ਜਾਂਦੇ ਸੀ। ਇੱਥੋਂ ਤੱਕ ਕਿ ਇਨ੍ਹਾਂ ਦਾ ਰਿਸ਼ਤਾ ਇਨ੍ਹਾਂ ਦੇ ਫ਼ੈਨਜ਼ ਲਈ ਵੀ ਇੱਕ ਆਦਰਸ਼ ਸੀ। ਹਰ ਕੋਈ ਕਹਿੰਦਾ ਸੀ ਕਿ ਰਿਸ਼ਤਾ ਤਾਂ ਅਮਿਤ ਤੇ ਨੀਰੂ ਵਰਗਾ ਹੋਣਾ ਚਾਹੀਦਾ ਹੈ। ਫ਼ਿਰ ਇਨ੍ਹਾਂ ਦੋਵਾਂ ਦਾ ਬ੍ਰੇਕਅਪ ਕਿਉਂ ਹੋਇਆ? 

8 ਸਾਲ ਦੇ ਖੂਬਸੂਰਤ ਰਿਸ਼ਤੇ `ਚ ਰਹਿਣ ਤੋਂ ਬਾਅਦ ਨੀਰੂ ਤੇ ਅਮਿਤ ਨੇ ਵਿਆਹ ਕਰਨ ਦਾ ਫ਼ੈਸਲਾ ਕੀਤਾ। ਵਿਆਹ ਦੀ ਗੱਲ ਦੋਵਾਂ ਦੇ ਪਰਿਵਾਰਾਂ ਤੱਕ ਪਹੁੰਚੀ। ਪਰ ਕਿਹਾ ਜਾਂਦਾ ਹੈ ਕਿ ਨੀਰੂ ਦੇ ਪਰਿਵਾਰ ਨੂੰ ਇਹ ਰਿਸ਼ਤਾ ਮਨਜ਼ੂਰ ਨਹੀਂ ਸੀ। ਉਸ ਦੌਰਾਨ ਨੀਰੂ ਨੇ ਅਮਿਤ ਨਾਲ ਬੋਲਣਾ ਚਾਲ ਵੀ ਘੱਟ ਕਰ ਦਿਤਾ ਸੀ। ਇਸ ਤੋਂ ਬਾਅਦ ਅਮਿਤ ਨੂੰ ਬਿੱਗ ਬੌਸ ਸੀਜ਼ਨ 1 ਤੋਂ ਕਾਲ ਆਈ। ਉਨ੍ਹਾਂ ਨੇ ਉਸ ਸ਼ੋਅ `ਚ ਭਾਗ ਲਿਆ। ਮਗਰੋਂ ਨੀਰੂ ਨੇ ਬੇ੍ਰਕਅਪ ਦਾ ਐਲਾਨ ਕਰ ਦਿਤਾ। ਇਸ ਬ੍ਰੇਕਅਪ ਬਾਰੇ ਪਤਾ ਲੱਗਣ ਤੇ ਅਮਿਤ ਸ਼ੋਅ `ਤੇ ਹੀ ਫੁੱਟ ਫੁੱਟ ਕੇ ਰੋਣ ਲੱਗ ਪਏ ਸੀ।

ਇਸ ਤੋਂ ਬਾਅਦ ਨੀਰੂ ਨੇ ਪਾਲੀਵੁੱਡ ਦਾ ਰੁਖ ਕਰ ਲਿਆ ਅਤੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ। 2015 `ਚ ਅਦਾਕਾਰਾ ਨੇ ਹੈਰੀ ਜਵੰਧਾ ਨਾਲ ਵਿਆਹ ਕਰ ਲਿਆ। ਇਸ ਜੋੜੇ ਦੀਆਂ ਤਿੰਨ ਧੀਆਂ ਹਨ। ਨੀਰੂ ਅੱਜ ਆਪਣੀ ਵਿਆਹੁਤਾ ਜ਼ਿੰਦਗੀ `ਚ ਖੁਸ਼ ਹੈ।   

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget