ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਮਨਾ ਰਹੀ 43ਵਾਂ ਜਨਮਦਿਨ, ਪੰਜਾਬੀ ਇੰਡਸਟਰੀ ਦੀ ਸਭ ਤੋਂ ਅਮੀਰ ਅਦਾਕਾਰਾ, 150 ਕਰੋੜ ਜਾਇਦਾਦ ਦੀ ਹੈ ਮਾਲਕਣ

Neeru Bajwa Birthday: ਨੀਰੂ ਬਾਜਵਾ ਅੱਜ ਯਾਨਿ 26 ਅਗਸਤ ਨੂੰ ਆਪਣਾ 43ਵਾਂ ਜਨਮਦਿਨ ਮਨਾ ਰਹੀ ਹੈ। ਅੱਜ ਨੀਰੂ ਦੇ ਜਨਮਦਿਨ ਦੇ ਤੁਹਾਨੂੰ ਉਨ੍ਹਾਂ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਦੱਸਣ ਜਾ ਰਹੇ ਹਾਂ

Neeru Bajwa Birthday: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਹ ਪਿਛਲੇ ਤਕਰੀਬਨ ਡੇਢ ਦਹਾਕੇ ਤੋਂ ਵੀ ਜ਼ਿਆਦਾ ਸਮੇਂ ਤੋਂ ਪੰਜਾਬੀ ਸਿਨੇਮਾ ਨਾਲ ਜੁੜੀ ਹੈ। ਅੱਜ ਯਾਨਿ 26 ਅਗਸਤ ਨੂੰ ਨੀਰੂ ਬਾਜਵਾ ਆਪਣਾ 43ਵਾਂ ਜਨਮਦਿਨ ਮਨਾ ਰਹੀ ਹੈ। ਅੱਜ ਨੀਰੂ ਦੇ ਜਨਮਦਿਨ ਦੇ ਤੁਹਾਨੂੰ ਉਨ੍ਹਾਂ ਦੇ ਨਾਲ ਜੁੜੀਆਂ ਦਿਲਚਸਪ ਗੱਲਾਂ ਦੱਸਣ ਜਾ ਰਹੇ ਹਾਂ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੇ 'ਜਵਾਨ' ਦਾ ਨਵਾਂ ਪੋਸਟਰ ਕੀਤਾ ਸ਼ੇਅਰ, ਬੋਲੇ- 'ਹਰ ਚਿਹਰੇ ਪਿੱਛੇ ਹੁੰਦਾ ਹੈ ਮਕਸਦ'

ਨੀਰੂ ਦਾ ਜਨਮ 26 ਅਗਸਤ 1980 ਨੂੰ ਕੈਨੇਡਾ 'ਚ ਹੋਇਆ ਸੀ। ਨੀਰੂ ਨੇ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਬਾਲੀਵੁੱਡ ਦੀ ਫਿਲਮ 'ਮੈਂ ਸੋਲ੍ਹਾ ਬਰਸ ਕੀ' ਤੋਂ ਕੀਤੀ ਸੀ। ਪਰ ਇਹ ਫਿਲਮ ਬੁਰੀ ਤਰ੍ਹਾਂ ਫਲੌਪ ਰਹੀ ਸੀ। ਇਸ ਤੋਂ ਬਾਅਦ ਨੀਰੂ ਨੇ ਟੀਵੀ ਦੀ ਦੁਨੀਆ 'ਚ ਕਦਮ ਰੱਖਿਆ। ਇੱਥੇ ਅਦਾਕਾਰਾ ਨੂੰ ਮਿਲੀ ਜੁਲੀ ਸਫਲਤਾ ਮਿਲੀ। ਨੀਰੂ ਨੇ ਆਪਣੇ ਟੀਵੀ ਕਰੀਅਰ ਦੀ ਸ਼ੁਰੂਆਤ 'ਅਸਤਿਤਵਾ - ਏਕ ਪ੍ਰੇਮ ਕੀ' ਨਾਲ ਕੀਤੀ ਸੀ। ਇਸ ਤੋਂ ਬਾਅਦ ਉਹ ਜੀਤ, ਗਨ ਐਂਡ ਰੋਜ਼ਜ਼, ਹਰੀ ਮਿਰਚ ਲਾਲ ਮਿਰਚ ਵਰਗੇ ਸੀਰੀਅਲਾਂ 'ਚ ਨਜ਼ਰ ਆਈ। 

View this post on Instagram
 
A post shared by Sherry Pandher (@sherrypandher_)

ਭਾਰਤ ਤੇ ਕੈਨੇਡਾ `ਚ ਆਲੀਸ਼ਾਨ ਘਰ
ਨੀਰੂ ਬਾਜਵਾ ਦਾ ਇੰਡੀਆ `ਚ ਆਲੀਸ਼ਾਨ ਘਰ ਹੈ, ਪਰ ੳੇੁਹ ਆਪਣੇ ਪਰਿਵਾਰ ਨਾਲ ਕੈਨੇਡਾ `ਚ ਸੈਟਲ ਹੈ। ਕੈਨੇਡਾ `ਚ ਨੀਰੂ ਦਾ ਆਲੀਸ਼ਾਨ ਬੰਗਲਾ ਹੈ, ਜਿਸ ਦੀ ਕੀਮਤ ਕਰੋੜਾਂ `ਚ ਹੈ।

ਮਹਿੰਗੀਆਂ ਕਾਰਾਂ ਦੀ ਸ਼ੌਕੀਨ
ਨੀਰੂ ਬਾਜਵਾ ਨੂੰ ਮਹਿੰਗੀਆਂ ਕਾਰਾਂ ਦਾ ਕਾਫ਼ੀ ਸ਼ੌਕ ਹੈ। ਉਨ੍ਹਾਂ ਦੇ ਕਾਰ ਕਲੈਕਸ਼ਨ `ਚ ਮਰਸਡੀਜ਼, ਬੈਐਮਡਬਲਿਊ, ਰੇਂਜ ਰੋਵਰ ਵਰਗੀਆਂ ਜ਼ਬਰਦਸਤ ਕਾਰਾਂ ਹਨ।

150 ਕਰੋੜ ਜਾਇਦਾਦ ਦੀ ਮਾਲਕਣ
ਨੀਰੂ ਬਾਜਵਾ ਦੀ ਨੈੱਟ ਵਰਥ ਯਾਨਿ ਕੁੱਲ ਜਾਇਦਾਦ ਦੀ ਗੱਲ ਕਰੀਏ ਤਾਂ ਇੱਕ ਰਿਪੋਰਟ ਦੇ ਮੁਤਾਬਕ ਉਨ੍ਹਾਂ ਦੀ ਕੁੱਲ ਜਾਇਦਾਦ 20 ਮਿਲੀਅਨ ਡਾਲਰ ਯਾਨਿ 150 ਕਰੋੜ ਤੋਂ ਵੀ ਵੱਧ ਹੈ। ਰਿਪੋਰਟ ਦੇ ਮੁਤਾਬਕ ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਸਭ ਤੋਂ ਮਹਿੰਗੀ ਅਦਾਕਾਰਾ ਹੈ। ਉਹ ਇੱਕ ਫ਼ਿਲਮ ਕਰਨ ਲਈ 70 ਲੱਖ ਫ਼ੀਸ ਚਾਰਜ ਕਰਦੀ ਹੈ।   

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਦਾ ਪਹਿਲਾ ਰਿਵਿਊ ਆਇਆ ਸਾਹਮਣੇ, ਸੈਂਸਰ ਬੋਰਡ ਦੇ ਮੈਂਬਰ ਬੋਲੇ- 'ਦਿਲ ਜਿੱਤ ਲਵੇਗੀ ਫਿਲਮ'

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget