ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਦੀਆਂ ਪਤੀ ਨਾਲ ਰੋਮਾਂਟਿਕ ਤਸਵੀਰਾਂ ਵਾਇਰਲ, ਪਤੀ ਨਾਲ ਸੜਕ 'ਤੇ ਰੋਮਾਂਸ ਕਰਦੀ ਆਈ ਨਜ਼ਰ

Neeru Bajwa Family: ਨੀਰੂ ਬਾਜਵਾ ਹਾਲ ਹੀ 'ਚ ਆਪਣੇ ਪਤੀ ਤੇ ਧੀਆਂ ਦੇ ਨਾਲ ਇੰਗਲੈਂਡ 'ਚ ਛੁੱਟੀਆਂ ਮਨਾਉਣ ਗਈ ਸੀ। ਇੱਥੋਂ ਅਭਿਨੇਤਰੀ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

Neeru Bajwa Family: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਫਿਲਮਾਂ ਦਿੱਤੀਆ ਹਨ। ਨੀਰੂ ਬਾਜਵਾ ਤਕਰੀਬਨ ਡੇਢ ਦਹਾਕੇ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੀ ਹੈ। ਇਸ ਦੇ ਨਾਲ ਨਾਲ ਅਦਾਕਾਰਾ ਆਪਣੀ ਪਰਸਨਲ ਲਾਈਫ ਕਰਕੇ ਵੀ ਖੂਬ ਸੁਰਖੀਆਂ ਬਟੋਰਦੀ ਰਹਿੰਦੀ ਹੈ। ਉਹ ਅਕਸਰ ਆਪਣੇ ਪਰਿਵਾਰ ਨਾਲ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। 

ਇਹ ਵੀ ਪੜ੍ਹੋ: ਬਾਂਦਰ ਨੇ ਚੋਰੀ ਕੀਤੀ ਸ਼ਰਧਾ ਕਪੂਰ ਦੀ ਇਹ ਖਾਸ ਚੀਜ਼, ਅਦਾਕਾਰਾ ਦਾ ਰਿਐਕਸ਼ਨ ਦੇਖ ਨਹੀਂ ਰੁਕੇਗਾ ਹਾਸਾ, ਦੇਖੋ ਵੀਡੀਓ

ਨੀਰੂ ਬਾਜਵਾ ਦੀ ਤਾਜ਼ਾ ਸੋਸ਼ਲ ਮੀਡੀਆ ਪੋਸਟ ਖੂਬ ਚਰਚਾ 'ਣ ਬਣੀ ਹੋਈ ਹੈ। ਨੀਰੂ ਬਾਜਵਾ ਹਾਲ ਹੀ 'ਚ ਆਪਣੇ ਪਤੀ ਤੇ ਧੀਆਂ ਦੇ ਨਾਲ ਇੰਗਲੈਂਡ 'ਚ ਛੁੱਟੀਆਂ ਮਨਾਉਣ ਗਈ ਸੀ। ਇੱਥੋਂ ਅਭਿਨੇਤਰੀ ਨੇ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਆਪਣੇ ਪਤੀ ਹੈਰੀ ਜਵੰਧਾ ਦੇ ਨਾਲ ਇੰਗਲੈਂਡ ਦੀਆਂ ਸੜਕਾਂ 'ਤੇ ਘੁੰਮਦੀ ਨਜ਼ਰ ਆ ਰਹੀ ਹੈ। ਤਸਵੀਰਾਂ 'ਚ ਨੀਰੂ ਤੇ ਹੈਰੀ ਨੂੰ ਰੋਮਾਂਟਿਕ ਮੋਮੈਂਟ ਸ਼ੇਅਰ ਕਰਦੇ ਦੇਖਿਆ ਜਾ ਸਕਦਾ ਹੈ। ਦੋਵੇਂ ਇੱਕ ਦੂਜੇ ਦੇ ਹੱਥਾਂ 'ਚ ਹੱਥ ਪਾ ਕੇ ਸੜਕਾਂ 'ਤੇ ਘੁੰਮਦੇ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਨੀਰੂ ਨੇ ਕੈਪਸ਼ਨ 'ਚ ਲਿਿਖਿਆ, 'ਖੂਬਸੂਰਤ ਯਾਦਾਂ ਜਿਉਂਦੇ ਹੋਏ। ਥਂੈਕ ਯੂ ਮੈਨੂੰ ਛੁੱਟੀਆਂ 'ਤੇ ਬਾਹਰ ਲੈਕੇ ਆਉਣ ਲਈ, ਜੋ ਮੈਂ ਖੁਦ ਹੀ ਪਲਾਨ ਕੀਤੀਆਂ ਸੀ।' ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼:

View this post on Instagram
 
A post shared by Neeru Bajwa (@neerubajwa)

ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਨੇ 2015 'ਚ ਹੈਰੀ ਨਾਲ ਵਿਆਹ ਕੀਤਾ ਸੀ। ਦੋਵਾਂ ਦੀਆਂ 3 ਕੁੜੀਆਂ ਹਨ। ਨੀਰੂ ਅਕਸਰ ਆਪਣੇ ਪਤੀ ਤੇ ਧੀਆਂ ਦੇ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਇਸ ਸਾਲ ਅਦਾਕਾਰਾ ਦੀਆਂ 3 ਫਿਲਮਾਂ ਰਿਲੀਜ਼ ਹੋਈਆਂ ਸੀ। ਇਹ ਫਿਲਮਾਂ ਸੀ 'ਕਲੀ ਜੋਟਾ', 'ਚੱਲ ਜਿੰਦੀਏ' ਤੇ 'ਬੂਹੇ ਬਾਰੀਆਂ' ਸਨ। ਇਨ੍ਹਾਂ ਸਾਰੀਆਂ ਹੀ ਫਿਲਮਾਂ ਨੇ ਬਹੁਤ ਵਧੀਆ ਬਿਜ਼ਨਸ ਕੀਤਾ ਸੀ। ਇਸ ਤੋਂ ਇਲਾਵਾ ਨੀਰੂ ਨੇ ਹਾਲ ਹੀ 'ਚ ਫਿਲਮਾਂ 'ਜੱਟ ਐਂਡ ਜੂਲੀਅਟ 3' ਤੇ 'ਸ਼ਾਇਰ' ਫਿਲਮਾਂ ਦੀ ਸ਼ੂਟਿੰਗ ਖਤਮ ਕੀਤੀ ਹੈ। ਇਹ ਦੋਵੇਂ ਫਿਲਮਾਂ ਅਗਲੇ ਸਾਲ ਯਾਨਿ 2024 'ਚ ਰਿਲੀਜ਼ ਹੋਣ ਜਾ ਰਹੀਆ ਹਨ। 

ਇਹ ਵੀ ਪੜ੍ਹੋ: ਸਲਮਾਨ ਖਾਨ ਦੇ ਨੰਨ੍ਹੇ ਫੈਨ ਨੇ ਜਿੱਤਿਆ ਸਭ ਦਾ ਦਿਲ, ਸਕਾਰਫ ਪਹਿਨ ਕੇ ਸੋਸ਼ਲ ਮੀਡੀਆ 'ਤੇ ਛਾਇਆ ਛੋਟਾ ਟਾਈਗਰ

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget