ਪੜਚੋਲ ਕਰੋ

ਨੀਰੂ ਬਾਜਵਾ ਨੇ ਦੱਸੀ ਗੁੱਡ ਨਿਊਜ਼, ਦੂਜੀ ਵਾਰ ਬਣੇਗੀ ਮਾਂ  

ਪੰਜਾਬੀ ਐਕਟਰਸ ਨੀਰੂ ਬਾਜਵਾ ਨੇ ਆਪਣੇ ਫੈਨਸ ਨੂੰ ਦੱਸਿਆ ਕਿ ਉਹ ਦੂਜੀ ਵਾਰ ਮਾਂ ਬਣਨ ਜਾ ਰਹੀ ਹੈ। ਆਪਣੀ ਪ੍ਰੈਗਨੈਂਸੀ ਦੀ ਖ਼ਬਰ ਉਸ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ ਜਿਸ ‘ਚ ਉਸ ਨੇ ਦੱਸਿਆ ਹੈ ਕਿ ਇਸ ਵਾਰ ਉਹ ਜੁੜਵਾ ਬੱਚਿਆਂ ਨੂੰ ਜਨਮ ਦੇਣ ਵਾਲੀ ਹੈ।

ਮੁੰਬਈ: ਪੰਜਾਬੀ ਐਕਟਰਸ ਨੀਰੂ ਬਾਜਵਾ ਨੇ ਆਪਣੇ ਫੈਨਸ ਨੂੰ ਦੱਸਿਆ ਕਿ ਉਹ ਦੂਜੀ ਵਾਰ ਮਾਂ ਬਣਨ ਜਾ ਰਹੀ ਹੈ। ਆਪਣੀ ਪ੍ਰੈਗਨੈਂਸੀ ਦੀ ਖ਼ਬਰ ਉਸ ਨੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਹੈ ਜਿਸ ‘ਚ ਉਸ ਨੇ ਦੱਸਿਆ ਹੈ ਕਿ ਇਸ ਵਾਰ ਉਹ ਜੁੜਵਾ ਬੱਚਿਆਂ ਨੂੰ ਜਨਮ ਦੇਣ ਵਾਲੀ ਹੈ। ਦੱਸ ਦਈਏ ਕਿ ਨੀਰੂ ਕੈਨੇਡਾ ‘ਚ ਰਹਿੰਦੀ ਹੈ। ਉਸ ਦੇ ਪਤੀ ਦਾ ਨਾਂ ਹੈਰੀ ਜਵੰਧਾ ਹੈ ਤੇ ਦੋਵਾਂ ਦੀ ਇੱਕ ਬੇਟੀ ਵੀ ਹੈ ਜਿਸ ਦਾ ਜਨਮ 2015 ‘ਚ ਹੋਇਆ ਸੀ। ਨੀਰੂ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਅਕਸਰ ਆਪਣੀ ਧੀ ਨਾਲ ਤਸਵੀਰਾਂ ਤੇ ਵੀਡੀਓਜ਼ ਨੂੰ ਸ਼ੇਅਰ ਕਰਦੀ ਰਹਿੰਦੀ ਹੈ। ਉਂਝ ਤਾਂ ਨੀਰੂ ਨੇ ਕਰੀਬ 20 ਸਾਲ ਪਹਿਲਾਂ ਹੀ ਇੰਡਸਟਰੀ ‘ਚ ਕਦਮ ਰੱਖ ਲਿਆ ਸੀ, ਪਰ ਉਹ ਕੁਝ ਸਮਾਂ ਪਹਿਲਾਂ ਆਏ ਗਾਣੇ ‘ਲੌਂਗ ਲਾਚੀ’ ਦੇ ਵੀਡੀਓ ਨੇ ਨੀਰੂ ਨੂੰ ਨਵੀਆਂ ਹੀ ਉਚਾਈਆਂ ‘ਤੇ ਪਹੁੰਚਾ ਦਿੱਤਾ। ਇਸ ਗਾਣੇ ਨੂੰ 950 ਮਿਲੀਅਨ ਤੋਂ ਵੀ ਜ਼ਿਆਦਾ ਵਿਊਜ਼ ਮਿਲੇ ਹਨ।
ਨੀਰੂ ਬਾਜਵਾ ਨੇ ਕਾਫੀ ਸਮੇਂ ਤਕ ਕਾਈ ਪੋ ਚੇ ਫੇਮ ਐਕਟਰ ਅਮਿਤ ਸਾਧ ਨੂੰ ਡੇਟ ਕੀਤਾ ਹੈ। ਦੋਵਾਂ ਨੇ ਨੱਚ ਬੱਲੀਏ ‘ਚ ਵੀ ਹਿੱਸਾ ਲਿਆ ਸੀ ਪਰ ਬਾਅਦ ‘ਚ ਨੀਰੂ ਨੇ ਹੈਰੀ ਜਵੰਧਾ ਨਾਲ ਵਿਆਹ ਕੀਤਾ। ਆਪਣੀ ਡਾਕੂਮੈਂਟਰੀ ‘ਚ ਨੀਰੂ ਨੇ ਖੁਲਾਸਾ ਕੀਤਾ ਕਿ ਉਹ ਸਕੂਲ ਡ੍ਰੋਪ-ਆਉਟ ਹੈ ਤੇ ਉਸ ਨੇ ਬਾਲੀਵੁੱਡ ‘ਚ ਐਕਟਿੰਗ ਲਈ ਆਪਣੀ ਪੜਾਈ ਪੂਰੀ ਨਹੀਂ ਕੀਤੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget