ਪੜਚੋਲ ਕਰੋ

Neeru Bajwa: ਨੀਰੂ ਬਾਜਵਾ-ਕੁਲਵਿੰਦਰ ਬਿੱਲਾ ਦੀ ਫਿਲਮ 'ਚੱਲ ਜਿੰਦੀਏ' ਦਾ ਟਰੇਲਰ ਰਿਲੀਜ਼, ਵਿਦੇਸ਼ ਗਏ ਪੰਜਾਬੀਆਂ ਦੇ ਸੰਘਰਸ਼ ਦੀ ਕਹਾਣੀ

Neeru Bajwa Chal Jindiye Trailer: ਨੀਰੂ ਬਾਜਵਾ ਦੀ 'ਚੱਲ ਜਿੰਦੀਏ' ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਫਿਲਮ 'ਚ ਕੁਲਵਿੰਦਰ ਬਿੱਲਾ, ਜੱਸ ਬਾਜਵਾ ਤੇ ਗੁਰਪ੍ਰੀਤ ਘੁੱਗੀ ਮੁੱਖ ਕਿਰਦਾਰਾਂ 'ਚ ਹਨ। ਟਰੇਲਰ ਬਹੁਤ ਖੂਬਸੂਰਤ ਤੇ ਇਮੋਸ਼ਨਲ ਕਰਨ ਵਾਲਾ ਹੈ

Neeru Bajwa Chal Jindiye Trailer Out Now: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਨ੍ਹਾਂ ਦੀ ਦੀ ਫਿਲਮ 'ਕਲੀ ਜੋਟਾ' ਬਲਾਕਬਸਟਰ ਸਾਬਤ ਹੋਈ ਹੈ। ਇਸ ਦੇ ਨਾਲ ਨਾਲ ਫਿਲਮ ਨੂੰ ਰਿਲੀਜ਼ ਹੋਇਆਂ ਪੂਰਾ ਇੱਕ ਮਹੀਨਾ ਹੋ ਚੁੱਕਿਆ ਹੈ। ਲੋਕ ਹਾਲੇ ਵੀ ਇਸ ਫਿਲਮ ਨੂੰ ਦੇਖਣ ਲਈ ਸਿਨੇਮਾਘਰਾਂ 'ਚ ਜਾ ਰਹੇ ਹਨ।

ਇਹ ਵੀ ਪੜ੍ਹੋ: ਈਸ਼ਾ ਦਿਓਲ ਦੀ ਵਿਦਾਈ 'ਚ ਫੁੱਟ-ਫੁੱਟ ਕੇ ਰੋਏ ਸੀ ਧਰਮਿੰਦਰ, ਸੋਸ਼ਲ ਮੀਡੀਆ 'ਤੇ ਛਾਇਆ ਇਹ ਵੀਡੀਓ

ਇਸ ਦਰਮਿਆਨ ਨੀਰੂ ਬਾਜਵਾ ਦੀ ਫਿਲਮ 'ਚੱਲ ਜਿੰਦੀਏ' ਦਾ ਟਰੇਲਰ ਵੀ ਰਿਲੀਜ਼ ਹੋ ਗਿਆ ਹੈ। ਫਿਲਮ 'ਚ ਕੁਲਵਿੰਦਰ ਬਿੱਲਾ, ਜੱਸ ਬਾਜਵਾ ਤੇ ਗੁਰਪ੍ਰੀਤ ਘੁੱਗੀ ਵੀ ਮੁੱਖ ਕਿਰਦਾਰਾਂ 'ਚ ਹਨ। ਇਸ ਫਿਲਮ ਦਾ ਟਰੇਲਰ ਬਹੁਤ ਹੀ ਖੂਬਸੂਰਤ ਤੇ ਇਮੋਸ਼ਨਲ ਕਰਨ ਵਾਲਾ ਹੈ। ਫਿਲਮ ਦੇ ਟਰੇਲਰ ਨੂੰ ਦੇਖ ਕੇ ਇਹ ਪਤਾ ਲੱਗਦਾ ਹੈ ਕਿ ਇਸ ਦੀ ਕਹਾਣੀ ਵਿਦੇਸ਼ ਜਾ ਕੇ ਵੱਸੇ ਪੰਜਾਬੀ ਦੇ ਆਲੇ ਦੁਆਲੇ ਘੁੰਮਦੀ ਹੈ। ਇੱਕ ਮਜਬੂਰ ਮਾਂ, ਬੇਵੱਸ ਪਿਤਾ ਤੇ ਉਨ੍ਹਾਂ ਨੌਜਵਾਨਾਂ ਦੀ ਕਹਾਣੀ ਨੂੰ ਬਹੁਤ ਹੀ ਖੂਬਸੂਰਤੀ ਦੇ ਨਾਲ ਦਿਖਾਇਆ ਗਿਆ ਹੈ, ਜੋ ਆਪਣੇ ਬੇਹਤਰ ਭਵਿੱਖ ਦੀ ਤਲਾਸ਼ 'ਚ ਆਪੋ ਆਪਣੇ ਘਰਾਂ ਨੂੰ ਛੱਡ ਕੇ ਵਿਦੇਸ਼ਾਂ 'ਚ ਜਾਂਦੇ ਹਨ ਅਤੇ ਉਨ੍ਹਾਂ ਨੂੰ ਉੱਥੇ ਕਿਵੇਂ ਸੰਘਰਸ਼ ਕਰਨਾ ਪੈਂਦਾ ਹੈ। ਦੱਸ ਦਈਏ ਕਿ ਫਿਲਮ ਦੀ ਕਹਾਣੀ ਅਸਲ ਜ਼ਿੰਦਗੀ ਦੀਆਂ ਘਟਨਾਵਾਂ ਤੋਂ ਪ੍ਰੇਰਿਤ ਹੈ। ਇਹ ਫਿਲਮ ਨੀਰੂ ਬਾਜਵਾ ਤੇ ਘੈਂਟ ਬੁਆਏਜ਼ ਫਿਲਮਜ਼ ਦੇ ਬੈਨਰ ਹੇਠ ਰਿਲੀਜ਼ ਹੋਣ ਜਾ ਰਹੀ ਹੈ। ਦੇਖੋ ਫਿਲਮ ਦਾ ਟਰੇਲਰ:

View this post on Instagram
 
A post shared by Santosh Thite (@thite_santosh)

ਕਾਬਿਲੇਗ਼ੌਰ ਹੈ ਕਿ 'ਚੱਲ ਜਿੰਦੀਏ' ਫਿਲਮ 24 ਮਾਰਚ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਨਾਲ ਨਾਲ ਹੀ ਤੁਹਾਨੂੰ ਇਹ ਵੀ ਦੱਸ ਦਈਏ ਕਿ ਇਸ ਸਾਲ ਪੰਜਾਬੀ ਸਿਨੇਮਾ ਨੇ ਨਵਾਂ ਮੋੜ ਲਿਆ ਹੈ। ਪਰਦੇ 'ਤੇ ਹਾਸੇ ਠੱਠੇ ਤੋਂ ਇਲਾਵਾ ਹੁਣ ਸੰਜੀਦਾ ਮੁੱਦਿਆਂ ਨੂੰ ਵੀ ਦਿਖਾਇਆ ਜਾ ਰਿਹਾ ਹੈ। ਅਜਿਹੀਆਂ ਕਈ ਫਿਲਮਾਂ ਹਨ, ਜੋ ਤੁਹਾਨੂੰ ਸਮਾਜ ਦੀ ਅਸਲੀਅਤ ਦੇ ਨਾਲ ਜੋੜਦੀਆਂ ਨਜ਼ਰ ਆਉਣਗੀਆਂ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ ਸਕਿਉਰਟੀ 'ਚ ਲਾਪਰਵਾਹੀ, ਦੋ ਸ਼ਖਸ ਕੰਧ ਟੱਪ ਕੇ ਮੰਨਤ 'ਚ ਹੋਏ ਦਾਖਲ, ਪੁਲਿਸ ਨੇ ਕੀਤਾ ਗ੍ਰਿਫਤਾਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ

Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ

Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ

ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
ਖਰੜ SDM ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਇਆ Office; ਮੱਚੀ ਹਫੜਾ-ਦਫੜੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Winter Holiday: ਚੰਡੀਗੜ੍ਹ ਦੇ ਸਕੂਲਾਂ 'ਚ ਫਿਰ ਵਧੀਆਂ ਛੁੱਟੀਆਂ! ਹੁਣ ਇਸ ਤਾਰੀਖ਼ ਨੂੰ ਖੁੱਲ੍ਹਣਗੇ ਸਕੂਲ, ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
Smartphone ਚਲਾਉਂਦੇ ਹੋ ਤਾਂ ਫੋਨ 'ਚ ਤੁਰੰਤ ਬਦਲ ਲਓ ਆਹ ਸੈਟਿੰਗ, ਇਕ ਮਿੰਟ 'ਚ ਖਾਲੀ ਹੋ ਸਕਦਾ ਅਕਾਊਂਟ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
ਲੁਧਿਆਣਾ 'ਚ ਦੋ ਟਰੱਕ ਡਰਾਈਵਰਾਂ ਦੀ ਦੰਮ ਘੁਟਣ ਨਾਲ ਹੋਈ ਮੌਤ
Ludhiana 'ਚ ਸ਼ਰਾਬ ਤਸਕਰੀ ਦਾ ਵੱਡਾ ਖੁਲਾਸਾ! ਗੈਸ ਸਿਲੰਡਰਾਂ 'ਚ ਲੁਕਾ ਕੇ ਲਿਜਾਈ ਜਾ ਰਹੀ ਸੀ ਸ਼ਰਾਬ, ਇੱਕ ਗ੍ਰਿਫ਼ਤਾਰ

Navjot Sidhu ਦੀ ਵਿਰੋਧੀਆਂ ਨੂੰ ਚੇਤਾਵਨੀ, ਕਿਹਾ- ਹਵਾਓਂ ਨੇ ਰੁੱਖ ਬਦਲ ਤੋਂ ਖਾਕ ਵੀ...

ਲੁਧਿਆਣਾ 'ਚ ਚੋਰੀ ਕਰਦੇ ਨੌਜਵਾਨ ਨੂੰ ਲੋਕਾਂ ਨੇ ਰੰਗੇ ਹੱਥ ਫੜਿਆ, ਫਿਰ ਕੀਤੀ ਛਿੱਤਰ-ਪਰੇਡ

ਮੈਚ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਪਵੇਲੀਅਨ ਵਾਪਸ ਜਾਂਦੇ ਸਮੇਂ ਭਾਰਤੀ ਕ੍ਰਿਕਟਰ ਦੀ ਹਾਰਟ ਅਟੈਕ ਨਾਲ ਮੌਤ, ਖੇਡ ਜਗਤ 'ਚ ਛਾਈ ਸੋਗ ਦੀ ਲਹਿਰ

Embed widget