ਪੜਚੋਲ ਕਰੋ

Neeru Bajwa: 'ਚੱਲ ਜਿੰਦੀਏ' ਦੀ ਕਾਮਯਾਬੀ ਦੀ ਖੁਸ਼ੀ ਮਨਾ ਰਹੀ ਨੀਰੂ ਬਾਜਵਾ, ਪਤੀ ਹੈਰੀ ਨਾਲ ਪੀਜ਼ਾ ਬਣਾਉਂਦੀ ਆਈ ਨਜ਼ਰ, ਦੇਖੋ ਵੀਡੀਓ

Neeru Bajwa Video: ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੇ ਪਤੀ ਤੇ ਮਾਂ ਨਾਲ ਰਸੋਈਘਰ 'ਚ ਨਜ਼ਰ ਆ ਰਹੀ ਹੈ। ਵੀਡੀਓ 'ਚ ਉਹ ਆਪਣੇ ਪਤੀ ਹੈਰੀ ਜਵੰਧਾ ਦੀ ਪੀਜ਼ਾ ਬਣਾਉਣ 'ਚ ਮਦਦ ਕਰਦੀ ਨਜ਼ਰ ਆ ਰਹੀ ਹੈ।

Neeru Bajwa Video: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਨੇ ਬੈਕ ਟੂ ਬੈਕ ਲਗਾਤਾਰ ਦੋ ਸੁਪਰਹਿੱਟ ਫਿਲਮਾਂ ਦਿੱਤੀਆਂ ਹਨ। ਦੋਵੇਂ ਹੀ ਫਿਲਮਾਂ 'ਚ ਉਹ ਬੇਹੱਦ ਗੰਭੀਰ ਕਿਰਦਾਰਾਂ 'ਚ ਨਜ਼ਰ ਆਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ ਚੁਲਬੁਲੇ ਕਿਰਦਾਰ ਹੀ ਨਹੀਂ, ਸਗੋਂ ਮੈਥਡ ਐਕਟਿੰਗ ਵੀ ਕਰ ਸਕਦੀ ਹੈ। 

ਇਹ ਵੀ ਪੜ੍ਹੋ: ਐਸ਼ਵਰਿਆ ਰਾਏ ਨੇ ਸਭ ਦੇ ਸਾਹਮਣੇ ਅਭਿਸ਼ੇਕ ਬੱਚਨ ਨੂੰ ਕੱਢੀਆਂ ਅੱਖਾਂ, ਭਤੀਜੀ ਨਵਿਆ 'ਤੇ ਵੀ ਕੀਤਾ ਗੁੱਸਾ, ਵੀਡੀਓ ਵਾਇਰਲ

ਨੀਰੂ ਬਾਜਵਾ ਹਾਲ ਹੀ 'ਚ ਕੁਲਵਿੰਦਰ ਬਿੱਲਾ ਨਾਲ ਫਿਲਮ 'ਚੱਲ ਜਿੰਦੀਏ' 'ਚ ਐਕਟਿੰਗ ਕਰਦੀ ਨਜ਼ਰ ਆਈ ਸੀ। ਇਹ ਫਿਲਮ ਨਾ ਸਿਰਫ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ, ਬਲਕਿ ਲੋਕਾਂ ਦੀਆਂ ਅੱਖਾਂ ਨਮ ਵੀ ਕਰ ਰਹੀ ਹੈ। ਹੁਣ ਨੀਰੂ ਬਾਜਵਾ ਫਿਲਮ ਦੀ ਕਾਮਯਾਬੀ ਨੂੰ ਸੈਲੀਬ੍ਰੇਟ ਕਰਦੀ ਨਜ਼ਰ ਆ ਰਹੀ ਹੈ। 

ਹਾਲ ਹੀ 'ਚ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਆਪਣੇ ਪਤੀ ਤੇ ਮਾਂ ਨਾਲ ਰਸੋਈਘਰ 'ਚ ਨਜ਼ਰ ਆ ਰਹੀ ਹੈ। ਵੀਡੀਓ 'ਚ ਉਹ ਆਪਣੇ ਪਤੀ ਹੈਰੀ ਜਵੰਧਾ ਦੀ ਪੀਜ਼ਾ ਬਣਾਉਣ 'ਚ ਮਦਦ ਕਰਦੀ ਨਜ਼ਰ ਆ ਰਹੀ ਹੈ। ਵੀਡੀਓ ਸ਼ੇਅਰ ਕਰਦਿਆਂ ਨੀਰੂ ਨੇ ਕੈਪਸ਼ਨ ਲਿਖੀ, 'ਚੱਲ ਜਿੰਦੀਏ ਦੀ ਸਕਸੈਸ ਨੂੰ ਸੈਲੀਬ੍ਰੇਟ ਕਰ ਰਹੇ ਹਾਂ।' ਤੁਸੀਂ ਵੀ ਦੇਖੋ ਇਹ ਵੀਡੀਓ:

 
 
 
 
 
View this post on Instagram
 
 
 
 
 
 
 
 
 
 
 

A post shared by Neeru Bajwa (@neerubajwa)

ਕਾਬਿਲੇਗ਼ੌਰ ਹੈ ਕਿ ਨੀਰੂ ਬਾਜਵਾ ਦੀਆਂ ਇਸ ਸਾਲ ਹੁਣ ਤੱਕ ਦੋ ਫਿਲਮਾਂ ਰਿਲੀਜ਼ ਹੋਈਆਂ ਹਨ। ਇਹ ਫਿਲਮਾਂ ਹਨ 'ਕਲੀ ਜੋਟਾ' ਤੇ 'ਏਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ'। ਇਨ੍ਹਾਂ ਦੋਵੇਂ ਹੀ ਫਿਲਮਾਂ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। ਦੋਵੇਂ ਹੀ ਫਿਲਮਾਂ ਨੇ ਦਰਸ਼ਕਾਂ ਨੂੰ ਸਿਨੇਮਾਘਰਾਂ 'ਚ ਖੂਬ ਰੁਆਇਆ ਹੈ। ਦੱਸ ਦਈਏ ਕਿ ਨੀਰੂ ਬਾਜਵਾ ਦੀ ਫਿਲਮ ਕਲੀ ਜੋਟਾ ਨੇ 40 ਬਾਕਸ ਆਫਿਸ 'ਤੇ 40 ਕਰੋੜ ਤੋਂ ਵੀ ਵੱਧ ਦੀ ਕਮਾਈ ਕੀਤੀ ਸੀ।

ਇਹ ਵੀ ਪੜ੍ਹੋ: ਸਲਮਾਨ ਖਾਨ ਨੂੰ ਧਮਕੀ ਦੇਣ ਵਾਲਾ ਨਿਕਲਿਆ ਨਾਬਾਲਗ, ਪੁਲਿਸ ਕੰਟਰੋਲ ਫੋਨ ਕਰ ਦਿੱਤੀ ਸੀ ਸਲਮਾਨ ਨੂੰ ਮਾਰਨ ਦੀ ਧਮਕੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget