ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਦੀ 'ਬੂਹੇ ਬਾਰੀਆਂ' ਦਾ ਟਰੇਲਰ ਰਿਲੀਜ਼, ਮਰਦ ਪ੍ਰਧਾਨ ਸਮਾਜ 'ਚ ਆਪਣਾ ਵਜੂਦ ਤਲਾਸ਼ਦੀ ਔਰਤਾਂ ਦੀ ਕਹਾਣੀ

Buhe Bariyan Trailer: 'ਬੂਹੇ ਬਾਰੀਆਂ' ਦੀ ਕਹਾਣੀ ਉਨ੍ਹਾਂ ਔਰਤਾਂ ਦੇ ਆਲੇ ਦੁਆਲੇ ਘੁੰਮਦੀ ਹੈ, ਜੋ ਮਰਦ ਪ੍ਰਧਾਨ ਸਮਾਜ ਵਿੱਚ ਆਪਣਾ ਵਜੂਦ ਤਲਾਸ਼ ਕਰਨ ਲਈ ਨਿਕਲਦੀਆਂ ਹਨ। ਪਰ ਉਨ੍ਹਾਂ ਦਾ ਇਹ ਰਾਹ ਅਸਾਨ ਨਹੀਂ ਹੈ।

Neeru Bajwa Buhe Bariyan Trailer Out Now: ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚੋਂ ਇੱਕ ਹੈ। ਇਸ ਸਾਲ ਨੀਰੂ ਖੂਬ ਚਰਚਾ ਦਾ ਵਿਸ਼ਾ ਬਣੀ ਰਹੀ ਹੈ। ਉਨ੍ਹਾਂ ਦੀ ਫਿਲਮ 'ਕਲੀ ਜੋਟਾ' ਕਰਕੇ ਨੀਰੂ ਨੂੰ ਖੂਬ ਤਾਰੀਫਾਂ ਮਿਲੀਆਂ। ਹੁਣ ਨੀਰੂ ਜਲਦ ਹੀ ਫਿਲਮ 'ਬੂਹੇ ਬਾਰੀਆਂ' 'ਚ ਨਜ਼ਰ ਆਉਣ ਵਾਲੀ ਹੈ। ਇਹ ਫਿਲਮ 15 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫਿਲਮ ਦਾ ਸ਼ਾਨਦਾਰ ਟਰੇਲਰ ਰਿਲੀਜ਼ ਹੋ ਗਿਆ ਹੈ, ਜਿਸ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬੀ ਸਿਨੇਮਾ ਨੇ ਨਵਾਂ ਮੋੜ ਲੈ ਲਿਆ ਹੈ। ਇਸ ਸਾਲ ਪੰਜਾਬੀ ਇੰਡਸਟਰੀ 'ਚ ਔਰਤਾਂ ਦੀ ਕਹਾਣੀ ਦਰਸਾਉਂਦੀਆਂ ਫਿਲਮਾਂ ਬਣੀਆਂ, ਨੀਰੂ ਦੀ ਆਉਣ ਵਾਲੀ ਫਿਲਮ 'ਬੂਹੇ ਬਾਰੀਆਂ' ਵੀ ਅਜਿਹੀ ਹੀ ਹੈ। 

ਇਹ ਵੀ ਪੜ੍ਹੋ: ਮੀਕਾ ਸਿੰਘ ਬਣੇ ਦੋਸਤੀ ਦੀ ਮਿਸਾਲ, ਬੈਸਟ ਫਰੈਂਡ ਦੇ ਜਨਮਦਿਨ 'ਤੇ ਗਿਫਟ ਕੀਤਾ ਕਰੋੜਾਂ ਦਾ ਫਲੈਟ

'ਬੂਹੇ ਬਾਰੀਆਂ' ਦੀ ਕਹਾਣੀ ਉਨ੍ਹਾਂ ਔਰਤਾਂ ਦੇ ਆਲੇ ਦੁਆਲੇ ਘੁੰਮਦੀ ਹੈ, ਜੋ ਮਰਦ ਪ੍ਰਧਾਨ ਸਮਾਜ ਵਿੱਚ ਆਪਣਾ ਵਜੂਦ ਤਲਾਸ਼ ਕਰਨ ਲਈ ਨਿਕਲਦੀਆਂ ਹਨ। ਪਰ ਉਨ੍ਹਾਂ ਦਾ ਇਹ ਰਾਹ ਅਸਾਨ ਨਹੀਂ ਹੈ। ਔਰਤਾਂ ਦਾ ਇਕ ਗਰੁੱਪ ਮਰਦ ਪ੍ਰਧਾਨ ਸਮਾਜ ਤੇ ਉਸ  ਦੀਆਂ ਜ਼ਿਆਦਤੀਆਂ ਦੇ ਖਿਲਾਫ ਬਗਾਵਤ 'ਤੇ ਉੱਤਰਿਆ ਹੈ, ਪਰ ਕਿਸੇ ਨੂੰ ਇਹ ਗਵਾਰਾ ਨਹੀਂ ਹੈ ਕਿ ਔਰਤਾਂ ਸਮਾਜ 'ਚ ਖੁੱਲ੍ਹ ਕੇ ਜਿਉਣ ਦੀ ਇੱਛਾ ਰੱਖਣ। ਦੱਸ ਦਈਏ ਕਿ ਨੀਰੂ ਬਾਜਵਾ ਨੇ ਫਿਲਮ 'ਚ ਪੁਲਿਸ ਇੰਸਪੈਕਟਰ ਪ੍ਰੇਮਾ ਕੌਰ ਦਾ ਕਿਰਦਾਰ ਨਿਭਾਇਆ ਹੈ, ਹੁਣ ਪ੍ਰੇਮਾ ਕੌਰ ਇਨ੍ਹਾਂ ਔਰਤਾਂ ਦੀ ਕਿੰਨੀ ਮਦਦ ਕਰਦੀ ਹੈ ਤੇ ਕਿੰਨੀ ਨਹੀਂ, ਇਹ ਜਾਨਣ ਲਈ ਦੇਖੋ ਫਿਲਮ ਦਾ ਟਰੇਲਰ:

View this post on Instagram
 
A post shared by Neeru Bajwa (@neerubajwa)

ਕਾਬਿਲੇਗ਼ੌਰ ਹੈ ਕਿ 'ਬੂਹੇ ਬਾਰੀਆਂ' ਫਿਲਮ 'ਚ ਔਰਤਾਂ ਦਾ ਦਮਦਾਰ ਕਿਰਦਾਰ ਦਿਖਾਇਆ ਗਿਆ ਹੈ, ਜੋ ਕਿ ਮਰਦ ਪ੍ਰਧਾਨ ਸਮਾਜ 'ਤੇ ਭਾਰੀ ਪੈਂਦੀਆਂ ਨਜ਼ਰ ਆ ਰਹੀਆਂ ਹਨ। ਇਹ ਫਿਲਮ 15 ਸਤੰਬਰ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ: 'ਗਦਰ 2' ਦੀ ਕਮਾਈ ਹੋਈ 300 ਕਰੋੜ ਦੇ ਪਾਰ, 100 ਕਰੋੜ ਵੀ ਪੂਰੇ ਨਹੀਂ ਕਰ ਪਾ ਰਹੀ 'OMG 2', ਜਾਣੋ ਦੋਵੇਂ ਫਿਲਮਾਂ ਦਾ ਕਲੈਕਸ਼ਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਹੜੀ ਪਾਰਟੀ ਦੀ ਹੋਵੇਗੀ ਜਿੱਤ ? MC Election | Nagar Nigam |ਦੋਸਾਝਾਂਵਾਲਾ ਪੁੱਜਿਆ ਮੁੰਬਈ , ਅੱਜ ਨੀ ਰੁੱਕਦਾ ਦਿਲਜੀਤ ਦਾ ਧਮਾਲਦਿਲਜੀਤ ਦੇ ਲਿਬਾਸ 'ਚ ਡੱਬਾਵਾਲੇ , ਪੰਜਾਬੀ ਹਰ ਪਾਸੇ ਛਾਅ ਗਏ ਓਏਦਿਲਜੀਤ ਦਾ ਦੀਵਾਨਾ ਹੈ ਵਰੁਣ ਧਵਨ , ਮਾਣ ਹੈ ਸਾਨੂੰ ਦਿਲਜੀਤ ਦੋਸਾਂਝ ਤੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget