ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ ਦਿੱਤਾ ਵੈਲੇਨਟਾਈਨ ਵੀਕ 'ਤੇ ਤੋਹਫਾ, 'ਸ਼ਾਇਰ' ਫਿਲਮ ਦੇ ਪਹਿਲੇ ਰੋਮਾਂਟਿਕ ਗਾਣੇ 'ਮਹਿਬੂਬ ਜੀ' ਦਾ ਕੀਤਾ ਐਲਾਨ, ਜਾਣੋ ਰਿਲੀਜ਼ ਡੇਟ

Shayar Movie First Song: ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਨੇ ਫਿਲਮ ਦੇ ਪਹਿਲੇ ਗਾਣੇ 'ਮਹਿਬੂਬ ਜੀ' ਦਾ ਐਲਾਨ ਵੀ ਕਰ ਦਿੱਤਾ ਹੈ। ਇਸ ਗਾਣੇ ਨੂੰ ਵੈਲੇਨਟਾਈਨ ਵੀਕ ਦੇ ਮੌਕੇ 'ਤੇ ਰਿਲੀਜ਼ ਕੀਤਾ ਜਾ ਰਿਹਾ ਹੈ।

Shayar Movie Song Mehboob Ji Release Date: ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਅਦਾਕਾਰਾ ਦੀ ਨਵੀਂ ਫਿਲਮ 'ਸ਼ਾਇਰ' 19 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਨੀਰੂ ਦੀ ਜੋੜੀ ਇੱਕ ਵਾਰ ਫਿਰ ਤੋਂ ਸਤਿੰਦਰ ਸਰਤਾਜ ਨਾਲ ਨਜ਼ਰ ਆਉਣ ਵਾਲੀ ਹੈ। ਹਾਲ ਹੀ 'ਚ ਫਿਲਮ ਦਾ ਪੋਸਟਰ ਵੀ ਰਿਲੀਜ਼ ਹੋਇਆ ਸੀ।        

ਇਹ ਵੀ ਪੜ੍ਹੋ: ਅੱਜ ਹੈ ਪ੍ਰੋਮਿਸ ਡੇਅ, ਇਨ੍ਹਾਂ ਰੋਮਾਂਟਿਕ ਗਾਣਿਆਂ ਨਾਲ ਕਰੋ ਆਪਣੇ ਸਾਥੀ ਨਾਲ ਹਮੇਸ਼ਾ ਰਹਿਣ ਦਾ ਵਾਅਦਾ, ਸੁਣੋ ਸਦਾਬਹਾਰ ਗਾਣੇ

ਹੁਣ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਨੇ ਫਿਲਮ ਦੇ ਪਹਿਲੇ ਗਾਣੇ 'ਮਹਿਬੂਬ ਜੀ' ਦਾ ਐਲਾਨ ਵੀ ਕਰ ਦਿੱਤਾ ਹੈ। ਇਸ ਗਾਣੇ ਨੂੰ ਵੈਲੇਨਟਾਈਨ ਵੀਕ ਦੇ ਮੌਕੇ 'ਤੇ ਰਿਲੀਜ਼ ਕੀਤਾ ਜਾ ਰਿਹਾ ਹੈ। ਇਹ ਗਾਣਾ 12 ਫਰਵਰੀ ਯਾਨਿ ਕੱਲ੍ਹ ਨੂੰ ਰਿਲੀਜ਼ ਹੋ ਜਾਵੇਗਾ। ਗਾਣੇ ਦਾ ਪੋਸਟਰ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਨੀਰੂ ਤੇ ਸਰਤਾਜ ਦੋਵਾਂ ਨੂੰ ਰੋਮਾਂਟਿਕ ਅੰਦਾਜ਼ 'ਚ ਦੇਖਿਆ ਜਾ ਸਕਦਾ ਹੈ। ਨੀਰੂ ਨੇ ਆਫ ਵਾਈਟ ਰੰਗ ਦਾ ਸ਼ਰਾਰਾ ਸੂਟ ਪਹਿਿਨਿਆ ਹੋਇਆ ਹੈ, ਜਦਕਿ ਸਰਤਾਜ ਚਿੱਟੇ ਪਜਾਮੇ ਕੁੜਤੇ 'ਚ ਨਜ਼ਰ ਆ ਰਹੇ ਹਨ। ਦੋਵਾਂ ਦਾ ਪਿਆਰ ਭਰਿਆ ਅੰਦਾਜ਼ ਦਰਸ਼ਕਾਂ ਦੇ ਦਿਲਾਂ ਨੂੰ ਖੂਬ ਭਾਅ ਰਿਹਾ ਹੈ। ਦੇਖੋ ਇਹ ਪੋਸਟਰ:         

 
 
 
 
 
View this post on Instagram
 
 
 
 
 
 
 
 
 
 
 

A post shared by Satinder Sartaaj (@satindersartaaj)

ਕਾਬਿਲੇਗ਼ੌਰ ਹੈ ਕਿ 'ਸ਼ਾਇਰ' ਫਿਲਮ 19 ਅਪ੍ਰੈਲ ਨੂੰ ਦੁਨੀਆ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ।ਇਸ ਫਿਲਮ 'ਚ ਨੀਰੂ ਤੇ ਸਰਤਾਜ ਦੀ ਜੋੜੀ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਤੋਂ ਪਹਿਲਾਂ ਦੋਵਾਂ ਦੀ ਜੋੜੀ 'ਕਲੀ ਜੋਟਾ' ਫਿਲਮ 'ਚ ਨਜ਼ਰ ਆਈ ਸੀ। ਇਸ ਫਿਲਮ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਨੂੰ ਖੂਬ ਪਸੰਦ ਕੀਤਾ ਗਿਆ ਸੀ। ਇਸ ਤੋਂ ਬਾਅਦ ਹੁਣ ਫੈਨਜ਼ ਬੇਸਵਰੀ ਦੇ ਨਾਲ 'ਸ਼ਾਇਰ' ਫਿਲਮ ਦਾ ਇੰਤਜ਼ਾਰ ਕਰ ਰਹੇ ਹਨ।  

ਇਹ ਵੀ ਪੜ੍ਹੋ: ਸ਼ੁਭਮਨ ਗਿੱਲ ਨਾਲ ਨਜ਼ਰ ਆਇਆ 'ਬਿੱਗ ਬੌਸ 17' ਵਿਨਰ ਮੁਨੱਵਰ ਫਾਰੂਕੀ, ਮਿੰਟਾਂ 'ਚ ਤਸਵੀਰ ਹੋਈ ਵਾਇਰਲ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget