ਪੜਚੋਲ ਕਰੋ

Neeru Bajwa: ਨੀਰੂ ਬਾਜਵਾ-ਸਤਿੰਦਰ ਸਰਤਾਜ ਦੀ ਜੋੜੀ ਮੁੜ ਕਰੇਗੀ ਵਾਪਸੀ, ਫਿਲਮ 'ਸ਼ਾਇਰ' 'ਚ ਦਿਖੇਗੀ ਦੋਵਾਂ ਦੀ ਕੈਮਿਸਟਰੀ, ਜਾਣੋ ਰਿਲੀਜ਼ ਡੇਟ

Neeru Bajwa Satinder Sartaaj: ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਜੋੜੀ ਫਿਰ ਤੋਂ ਪਰਦੇ ਇਕੱਠੇ ਨਜ਼ਰ ਆਉਣ ਵਾਲੀ ਹੈ। ਕਲੀ-ਜੋਟਾ ਦੀ ਇਹ ਸੁਪਰਹਿੱਟ ਜੋੜੀ ਹੁਣ ਫਿਰ ਤੋਂ ਰੋਮਾਂਟਿਕ ਦੇ ਨਾਲ ਨਾਲ ਸ਼ਾਇਰਾਨਾ ਅੰਦਾਜ਼ 'ਚ ਨਜ਼ਰ ਆਉਣ ਵਾਲੀ ਹੈ...

Neeru Bajwa Satinder Sartaaj New Movie: ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਚਰਚਾ 'ਚ ਬਣੀ ਹੋਈ ਹੈ। ਇਸ ਸਾਲ ਨੀਰੂ ਸਤਿੰਦਰ ਸਰਤਾਜ ਨਾਲ ਫਿਲਮ 'ਕਲੀ ਜੋਟਾ' 'ਚ ਨਜ਼ਰ ਆਈ ਸੀ। ਦੋਵਾਂ ਦੀ ਲਵ ਕੈਮਿਸਟਰੀ ਨੂੰ ਫਿਲਮ 'ਚ ਖੂਬ ਪਸੰਦ ਕੀਤਾ ਗਿਆ ਸੀ। ਨਾਲ ਹੀ ਫਿਲਮ ਦੀ ਕ੍ਰਿਟੀਕਸ ਨੇ ਵੀ ਖੂਬ ਤਾਰੀਫ ਕੀਤੀ ਸੀ।  

ਇਹ ਵੀ ਪੜ੍ਹੋ: ਨਿਮਰਤ ਖਹਿਰਾ ਦੇ ਫੈਨਜ਼ ਲਈ ਖੁਸ਼ਖਬਰੀ, ਗਾਇਕਾ ਨੇ ਕੀਤੀ ਨਵੀਂ ਐਲਬਮ 'ਮਾਣਮੱਤੀ' ਦਾ ਐਲਾਨ, ਜਾਣੋ ਰਿਲੀਜ਼ ਡੇਟ

ਹੁਣ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਦੀ ਜੋੜੀ ਫਿਰ ਤੋਂ ਪਰਦੇ ਇਕੱਠੇ ਨਜ਼ਰ ਆਉਣ ਵਾਲੀ ਹੈ। ਜੀ ਹਾਂ, ਕਲੀ-ਜੋਟਾ ਦੀ ਇਹ ਸੁਪਰਹਿੱਟ ਜੋੜੀ ਹੁਣ ਫਿਰ ਤੋਂ ਰੋਮਾਂਟਿਕ ਦੇ ਨਾਲ ਨਾਲ ਸ਼ਾਇਰਾਨਾ ਅੰਦਾਜ਼ 'ਚ ਨਜ਼ਰ ਆਉਣ ਵਾਲੀ ਹੈ। ਨੀਰੂ ਬਾਜਵਾ ਨੇ ਇਸ ਬਾਰੇ ਪੋਸਟ ਸ਼ੇਅਰ ਕਰ ਜਾਣਕਾਰੀ ਦਿੱਤੀ ਹੈ। ਨੀਰੂ ਨੇ ਫਿਲਮ ਦਾ ਪੋਸਟਰ ਸ਼ੇਅਰ ਕਰਦਿਆਂ ਲਿਿਖਿਆ ਕਿ 'ਇੱਕ ਹੋਰ ਬੇਹੱਦ ਖੂਬਸੂਰਤ ਕਹਾਣੀ......ਸਫਰ।' ਦੇਖੋ ਇਹ ਪੋਸਟ:

 
 
 
 
 
View this post on Instagram
 
 
 
 
 
 
 
 
 
 
 

A post shared by Neeru Bajwa (@neerubajwa)

ਦੱਸ ਦਈਏ ਕਿ ਫਿਲਮ 2 ਫਰਵਰੀ 2024 ਨੂੰ ਰਿਲੀਜ਼ ਹੋ ਰਹੀ ਹੈ। ਫੈਨਜ਼ ਇਸ ਫਿਲਮ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਪਹਿਲਾਂ ਵੀ ਪਰਦੇ 'ਤੇ ਸਰਤਾਜ ਤੇ ਨੀਰੂ ਦੀ ਜੋੜੀ ਨੂੰ ਖੂਬ ਪਸੰਦ ਕੀਤਾ ਗਿਆ ਸੀ। ਇਹ ਫਿਲਮ 3 ਫਰਵਰੀ 2023 ਨੂੰ ਰਿਲੀਜ਼ ਹੋਈ ਸੀ। ਨੀਰੂ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਹਾਲ ਹੀ 'ਬੂਹੇ ਬਾਰੀਆਂ' ਦਾ ਐਲਾਨ ਕੀਤਾ ਸੀ। ਇਹ ਫਿਲਮ ਜਲਦ ਹੀ ਰਿਲੀਜ਼ ਹੋਣ ਵਾਲੀ ਹੈ। ਇਸ ਦੇ ਨਾਲ ਨਾਲ ਨੀਰੂ ਹਾਲੀਵੁੱਡ 'ਚ ਵੀ ਡੈਬਿਊ ਕਰਨ ਜਾ ਰਹੀ ਹੈ। ਉਹ ਹੌਰਰ ਫਿਲਮ 'ਇਟ ਲਿਵਜ਼ ਇਨਸਾਈਡ' 'ਚ ਐਕਟਿੰਗ ਕਰਦੀ ਨਜ਼ਰ ਆਉਣ ਵਾਲੀ ਹੈ। ਦੂਜੇ ਪਾਸੇ, ਸਰਤਾਜ ਦੀ ਐਲਬਮ 'ਸ਼ਾਇਰਾਨਾ ਸਰਤਾਜ' ਹਾਲ ਹੀ 'ਚ ਰਿਲੀਜ਼ ਹੋਈ ਸੀ, ਜਿਸ ਨੂੰ ਖੂਬ ਪਸੰਦ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਸੰਨੀ ਦਿਓਲ ਨੇ ਦਿੱਤੀ ਸ਼ਾਹਰੁਖ ਖਾਨ ਨੂੰ ਦਿੱਤੀ ਕੜੀ ਟੱਕਰ, ਪਰ 'ਤਾਰਾ ਸਿੰਘ' ਨਹੀਂ ਤੋੜ ਸਕੇ 'ਪਠਾਨ' ਦਾ ਇਹ ਰਿਕਾਰਡ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget