ਪੜਚੋਲ ਕਰੋ

Neeru Bajwa: ਨੀਰੂ ਬਾਜਵਾ ਨੇ ਸਭ ਦੇ ਸਾਹਮਣੇ ਗੁਰਪ੍ਰੀਤ ਘੁੱਗੀ ਨੂੰ ਖੂਬ ਝਿੜਕਿਆ, ਇਹ ਹੈ ਵਜ੍ਹਾ, ਦੇਖੋ ਵੀਡੀਓ

ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਨੀਰੂ ਬਾਜਵਾ ਆਪਣੇ ਕੋ ਐਕਟਰ ਗੁਰਪ੍ਰੀਤ ਘੁੱਗੀ ਨੂੰ ਝਿੜਕਦੀ ਹੋਈ ਨਜ਼ਰ ਆ ਰਹੀ ਹੈ। ਦਰਅਸਲ, ਮਾਮਲਾ ਇਹ ਸੀ ਕਿ ਟੀਮ ਨੂੰ ਫਿਲਮ ਦੀ ਪ੍ਰਮੋਸ਼ਨ ਲਈ ਦੇਰ ਹੋ ਰਹੀ ਸੀ ਤੇ....

Neeru Bajwa Gurpreet Ghuggi: ਪੰਜਾਬੀ ਅਦਾਕਾਰਾ ਨੀਰੂ ਬਾਜਵਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਹ ਹਾਲ ਹੀ 'ਚ ਸਤਿੰਦਰ ਸਰਤਾਜ ਨਾਲ ਫਿਲਮ 'ਕਲੀ ਜੋਟ' 'ਚ ਨਜ਼ਰ ਆਈ ਸੀ। ਇਹ ਫਿਲਮ ਇਸ ਸਾਲ ਦੀ ਪੰਜਾਬੀ ਸਿਨੇਮਾ ਦੀ ਬੈਸਟ ਫਿਲਮ ਦੇ ਨਾਲ ਨਾਲ ਬਲਾਕਬਸਟਰ ਫਿਲਮ ਵੀ ਸਾਬਤ ਹੋਈ ਹੈ। 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਸਿੱਪੀ ਗਿੱਲ ਨੇ ਕਿਸ 'ਤੇ ਕੱਸਿਆ ਤੰਜ? ਬੋਲਿਆ, 'ਪੀਣਾ ਜ਼ਹਿਰ ਸਿੱਖ ਲਿਆ ਸੱਪਾਂ ਨਾਲ ਰਹਿ ਕੇ'

ਇਸ ਤੋਂ ਬਾਅਦ ਹੁਣ ਨੀਰੂ ਬਾਜਵਾ ਜਲਦ ਹੀ ਫਿਲਮ 'ਇਸ ਜਹਾਨੋਂ ਦੂਰ ਕਿਤੇ ਚੱਲ ਜਿੰਦੀਏ' 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਉਹ ਕੁਲਵਿੰਦਰ ਬਿੱਲਾ, ਗੁਰਪ੍ਰੀਤ ਘੁੱਗੀ ਤੇ ਜੱਸ ਬਾਜਵਾ ਨਾਲ ਨਜ਼ਰ ਆਉਣ ਵਾਲੀ ਹੈ। ਫਿਲਮ 24 ਮਾਰਚ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਇਸ ਤੋਂ ਪਹਿਲਾਂ ਫਿਲਮ ਦੀ ਟੀਮ ਜ਼ੋਰ ਸ਼ੋਰ ਨਾਲ ਇਸ ਦਾ ਪ੍ਰਮੋਸ਼ਨ ਕਰਨ 'ਚ ਰੁੱਝੀ ਹੋਈ ਹੈ।

ਇਸ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਨੀਰੂ ਬਾਜਵਾ ਆਪਣੇ ਕੋ ਐਕਟਰ ਗੁਰਪ੍ਰੀਤ ਘੁੱਗੀ ਨੂੰ ਝਿੜਕਦੀ ਹੋਈ ਨਜ਼ਰ ਆ ਰਹੀ ਹੈ। ਦਰਅਸਲ, ਮਾਮਲਾ ਇਹ ਸੀ ਕਿ ਟੀਮ ਨੂੰ ਫਿਲਮ ਦੀ ਪ੍ਰਮੋਸ਼ਨ ਲਈ ਦੇਰ ਹੋ ਰਹੀ ਸੀ ਤੇ ਕੁਲਵਿੰਦਰ ਬਿੱਲਾ ਤੇ ਨੀਰੂ ਬਾਜਵਾ ਦੋਵੇਂ ਗੁਰਪ੍ਰੀਤ ਘੁੱਗੀ ਤੇ ਜੱਸ ਬਾਜਵਾ ਦੀ ਉਡੀਕ ਕਰ ਰਹੇ ਹਨ। ਅੱਗੇ ਜੋ ਹੋਇਆ ਤੁਸੀਂ ਖੁਦ ਇਸ ਵੀਡੀਓ 'ਚ ਦੇਖੋ:

 
 
 
 
 
View this post on Instagram
 
 
 
 
 
 
 
 
 
 
 

A post shared by Kulwinderbilla (@kulwinderbilla)

ਕਾਬਿਲੇਗ਼ੌਰ ਹੈ ਕਿ 'ਚੱਲ ਜਿੰਦੀਏ' ਫਿਲਮ ਉਨ੍ਹਾਂ ਪੰਜਾਬੀਆਂ ਦੀ ਕਹਾਣੀ ਹੈ, ਜੋ ਪੈਸੇ ਕਮਾਉਣ ਦੀ ਖਾਤਰ ਪੰਜਾਬ ਛੱਡ ਵਿਦੇਸ਼ਾਂ 'ਚ ਜਾ ਕੇ ਵੱਸ ਗਏ ਹਨ। ਹੁਣ ਵਿਦੇਸ਼ਾਂ 'ਚ ਵੱਸਦੇ ਇਨ੍ਹਾਂ ਪੰਜਾਬੀਆਂ ਨੂੰ ਕੀ ਕੀ ਸੰਘਰਸ਼ ਕਰਨੇ ਪੈਂਦੇ ਹਨ ਅਤੇ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸੇ ਦੇ ਆਲੇ ਦੁਆਲੇ ਇਸ ਫਿਲਮ ਦੀ ਕਹਾਣੀ ਘੁੰਮਦੀ ਹੈ। ਦੱਸ ਦਈਏ ਕਿ ਇਸ ਫਿਲਮ ਨੂੰ ਕੁਲਵਿੰਦਰ ਬਿੱਲਾ ਤੇ ਨੀਰੂ ਬਾਜਵਾ ਮਿਲ ਕੇ ਪ੍ਰੋਡਿਊਸ ਕਰ ਰਹੇ ਹਨ।

ਇਹ ਵੀ ਪੜ੍ਹੋ: ਸੰਨੀ ਮਾਲਟਨ ਨੇ ਸਿੱਧੂ ਮੂਸੇਵਾਲਾ ਨਾਲ ਸ਼ੇਅਰ ਕੀਤੀ ਪੋਸਟ, ਕਿਹਾ, 'ਕਿਸੇ ਲਈ ਮਰਨਾ ਸੌਖਾ, ਕਿਸੇ ਲਈ...'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Advertisement
for smartphones
and tablets

ਵੀਡੀਓਜ਼

Farmer rail Protest| 'ਸਾਡੇ ਬੰਦੇ ਛੱਡ ਦਿਓ ਹੁਣ ਰੇਲ ਵੇਹਲੀ ਕਰ ਦਿੰਦੇ ਹਾਂ'-ਧਰਨੇ ਕਰਕੇ 63 ਟ੍ਰੇਨਾਂ ਕੈਂਸਲBollywood Celebrities Attended Hiramandi screening | Netflix ਦੀ ਹੀਰਾਮੰਡੀ , ਸਿਤਾਰਿਆਂ ਦੀ ਲੱਗੀ ਭੀੜMandi Gobindgarh Fir+ing |ਦੋ ਦੋਸਤਾਂ ਦੀ ਲੜਾਈ ਨੇ ਧਾਰਿਆ ਹਿੰਸਕ ਰੂਪ, ਚੌਕ 'ਚ ਚੱਲੀਆਂ ਗੋਲੀਆਂPathankot blast| 'ਬੜਾ ਤੇਜ਼ ਹੋਇਆ ਧਮਾਕਾ, ਸਾਰੇ ਭੱਜ ਗਏ'-ਪਠਾਨਕੋਟ ਦੇ ਅਬਰੋਲ ਨਗਰ ਵਿੱਚ ਧਮਾਕਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Punjab Politics: 'ਘਰ-ਘਰ ਚੱਲੀ ਗੱਲ, ਚੰਨੀ ਕਰਦਾ ਗੰਦੀ ਗੱਲ', ਸ਼ਹਿਰ 'ਚ ਲੱਗੇ ਸਾਬਕਾ CM ਦੇ ਵਿਵਾਦਤ ਪੋਸਟਰ, ਜਾਣੋ ਮਾਮਲਾ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Amritsar News: ਸੰਗਰੂਰ ਦੇ ਕੰਬਾਈਨ ਚਾਲਕ ਦੀ ਅੰਮ੍ਰਿਤਸਰ 'ਚ ਕਰੰਟ ਲੱਗਣ ਨਾਲ ਮੌਤ
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Ludhiana News: ਮੰਡੀ ਗੋਬਿੰਦਗੜ੍ਹ ਦੇ ਬਾਜ਼ਾਰ 'ਚ ਸ਼ਰੇਆਰ ਫਾਇਰਿੰਗ, ਜਾਨ ਬਚਾਉਣ ਲਈ ਭੱਜੇ ਲੋਕ 
Chandigarh Weather: ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
ਚੰਡੀਗੜ੍ਹ 'ਚ ਵੈਸਟਰਨ ਡਿਸਟਰਬੈਂਸ ਐਕਟਿਵ, ਗਰਜ-ਬਿਜਲੀ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਔਰੇਂਜ ਅਲਰਟ ਜਾਰੀ
Punjab News: ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
ਪੀਆਰਟੀਸੀ ਦੀ ਬੱਸ ਤੇ ਟਰੈਕਟਰ-ਟਰਾਲੀ ਭਿੜੇ, ਬੱਸ ਪੁਲ ਦੇ ਰੇਲਿੰਗ ਤੋੜ ਹੇਠਾਂ ਡਿੱਗੀ, ਟਰੈਕਟਰ ਦੇ ਤਿੰਨ ਟੁਕੜੇ
Sidhu Moose wala: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਖੇਡਣਗੇ ਸਿਆਸੀ ਪਾਰੀ ? ਜਾਣੋ ਕਿੱਥੋ ਲੜਨਗੇ ਲੋਕ ਸਭਾ ਚੋਣਾਂ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Lok Sabha: ਦੂਜੇ ਗੇੜ ਲਈ ਕੱਲ੍ਹ ਪੈਣਗੀਆਂ ਵੋਟਾਂ, ਰਾਹੁਲ ਗਾਂਧੀ ਸਮੇਤ ਇਹਨਾਂ ਲੀਡਰਾਂ ਦੀ ਕਿਸਮਤ ਹੋਵੇਗੀ ਤੈਅ
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Hans Raj Hans and Farmers| 'ਮੈਨੂੰ ਕੱਲੇ ਨੂੰ ਹੀ ਗਾਲ੍ਹਾਂ ਕੱਢ ਰਹੇ,ਮੈਨੂੰ ਕੱਲੇ ਨੂੰ ਹੀ ਟਾਰਗੇਟ ਬਣਾਇਆ ਤੁਸੀਂ'
Embed widget