ਪੜਚੋਲ ਕਰੋ

ਨੀਰੂ ਬਾਜਵਾ ਦੀ ਤਿੰਨੋ ਬੇਟੀਆਂ ਨਾਲ ਸ਼ਾਨਦਾਰ ਤਸਵੀਰ

ਨੀਰੂ ਨੌਰਥ ਅਮਰੀਕਾ ਵਾਸੀਆਂ ਲਈ ਇਕ ਕੌਂਟੈਂਸਟ ਵੀ ਸ਼ੁਰੂ ਕੀਤਾ ਹੈ। ਆਪਣੀਆਂ ਬੇਟੀਆਂ ਦੇ ਪਹਿਲੇ ਜਨਮਦਿਨ 'ਤੇ ਨੀਰੂ ਇਹ ਖਾਸ ਤੋਹਫ਼ਾ ਆਪਣੇ ਫੈਨਸ ਲਈ ਲੈਕੇ ਆਈ ਹੈ।

ਮੁੰਬਈ: ਨੀਰੂ ਬਾਜਵਾ ਇਕ ਐਸੀ ਅਦਾਕਾਰਾ ਹੈ ਜੋ ਆਪਣੀ ਪਰਸਨਲ ਲਾਇਫ ਬਾਰੇ ਵੀ ਖੁਲ ਕੇ ਬੋਲਦੀ ਹੈ ਤੇ ਆਪਣੇ ਫੈਨਸ ਨੂੰ ਆਪਣੇ ਪਰਿਵਾਰ ਨਾਲ ਵੀ ਮਿਲਾਉਂਦੀ ਰਹਿੰਦੀ ਹੈ। ਇਸ ਵਾਰ ਨੀਰੂ ਬਾਜਵਾ ਨੇ ਤਿੰਨੋ ਬੇਟੀਆਂ ਨਾਲ ਇਕ ਸ਼ਾਨਦਾਰ ਤਸਵੀਰ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ ਨੀਰੂ ਨੌਰਥ ਅਮਰੀਕਾ ਵਾਸੀਆਂ ਲਈ ਇਕ ਕੌਂਟੈਂਸਟ ਵੀ ਸ਼ੁਰੂ ਕੀਤਾ ਹੈ। ਆਪਣੀਆਂ ਬੇਟੀਆਂ ਦੇ ਪਹਿਲੇ ਜਨਮਦਿਨ 'ਤੇ ਨੀਰੂ ਇਹ ਖਾਸ ਤੋਹਫ਼ਾ ਆਪਣੇ ਫੈਨਸ ਲਈ ਲੈਕੇ ਆਈ ਹੈ।
View this post on Instagram
 
A post shared by Neeru Bajwa (@neerubajwa)

ਨੀਰੂ ਨੇ ਆਪਣੀਆਂ ਜੁੜਵਾ ਕੁੜੀਆਂ ਦੇ ਜਨਮਦਿਨ ਦੀ ਖ਼ਬਰ ਵੀ ਦਰਸ਼ਕਾਂ ਨਾਲ ਸੋਸ਼ਲ ਮੀਡੀਆ ਰਾਹੀਂ ਸਾਂਝੀ ਕੀਤੀ ਸੀ ਤੇ ਹੁਣ ਉਨ੍ਹਾਂ ਦੇ ਜਨਮਦਿਨ 'ਤੇ ਫੈਨਸ ਲਈ ਤੋਹਫ਼ਾ ਵੀ ਲੈਕੇ ਆਈ ਹੈ। ਹਾਲ ਹੀ ਵਿਚ ਨੀਰੂ ਨੇ ਫਿਲਮ 'ਪਾਣੀ 'ਚ ਮਧਾਣੀ' ਅਤੇ 'ਫੱਟੇ ਦਿੰਦੇ ਚੱਕ ਪੰਜਾਬੀ' ਟ ਗਿੱਪੀ ਨਾਲ ਪੂਰਾ ਕੀਤਾ ਹੈ। ਇਸਦੇ ਨਾਲ-ਨਾਲ ਨੀਰੂ ਇਕ ਫਿਲਮ ਰੌਸ਼ਨ ਨਾਲ ਤੇ ਇਕ ਫਿਲਮ ਗੁਰਨਾਮ ਭੁੱਲਰ ਨਾਲ ਸ਼ੂਟ ਕਰ ਚੁੱਕੀ ਹੈ ਜੋ ਇਸ ਸਾਲ ਰਿਲੀਜ਼ ਹੋ ਸਕਦੀਆਂ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !

Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !

Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?

Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ

ABP Premium

ਵੀਡੀਓਜ਼

Sucha Singh Langah ਨੇ ਵਿਰੋਧੀਆਂ ਨੂੰ ਲਲਕਾਰਿਆ, ਕਿਹਾ ਤਗੜੇ ਹੋ ਜਾਓ |abp sanjha|Panchayat Election | AAP ਦੇ ਗੁੰਡੇ ਨਾਮਜਦਗੀ ਦੀਆਂ ਫਾਇਲਾਂ ਪਾੜ ਰਹੇ |ਪੰਚਾਇਤੀ ਚੋਣਾ ਕਾਨੂੰਨ ਦੀਆਂ ਉੱਡੀਆਂ ਧੱਜੀਆਂ, ਉਮੀਦਵਾਰਾਂ ਨਾਲ ਹੋਇਆ ਧੱਕਾPanchayat Election | ਘਨੌਰ 'ਚ ਪੰਚਾਇਤੀ ਚੋਣਾ ਨੂੰ ਲੈ ਕੇ ਮਾਹੌਲ ਗਰਮ | abp sanjha |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Panchayat Election: ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਸਮਾਂ ਖ਼ਤਮ, ਚੱਲੀਆਂ ਗੋਲ਼ੀਆਂ, ਕਾਗ਼ਜ਼ਾਂ ਦੇ ਨਾਲ-ਨਾਲ ਪਾੜੇ ਕੱਪੜੇ, ਅਕਾਲੀਆਂ ਦਾ ਇਲਜ਼ਾਮ-ਲੋਕਤੰਤਰ ਦਾ ਹੋਇਆ ਘਾਣ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel ਨੇ lebanon 'ਤੇ ਕੀਤਾ ਜ਼ਮੀਨੀ ਹਮਲਾ, ਵੱਡੇ 'ਚੱਕਰਵਿਊ' 'ਚ ਜਾ ਫਸਿਆ ਯਹੂਦੀ ਮੁਲਕ, 2006 'ਚ ਵੀ ਕੀਤੀ ਸੀ ਇਹੋ ਗ਼ਲਤੀ, ਪੜ੍ਹੋ ਇਤਿਹਾਸ ਦੇ ਖ਼ੂਨੀ ਪੰਨੇ !
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel Iran War: ਇਜ਼ਰਾਈਲ-ਫਲਸਤੀਨ ਮੁੱਦੇ 'ਤੇ ਕੀ ਬੋਲੇ ਸੀ ਅਟਲ ਬਿਹਾਰੀ ਵਾਜਪਾਈ? ਆਖਰ 47 ਸਾਲਾਂ ਬਾਅਦ ਕਿਉਂ ਵਾਇਰਲ ਹੋ ਰਹੀ ਵੀਡੀਓ?
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon : ਇਜ਼ਰਾਈਲ-ਲੇਬਨਾਨ ਜੰਗ ਦੌਰਾਨ ਗਰਾਊਂਡ ਜ਼ੀਰੋ 'ਤੇ ਡਟੇ ਰਹਿਣਗੇ ਭਾਰਤੀ ਫੌਜ ਦੇ ਜਵਾਨ, ਜਾਣੋ ਕਾਰਨ
Israel-Lebanon: ਵਿਸ਼ਵ ਜੰਗ ਦਾ ਖਤਰਾ! ਸੁਪਰੀਮ ਲੀਡਰ ਵੱਲੋਂ ਦੁਨੀਆ ਭਰ ਦੇ ਮੁਸਲਮਾਨਾਂ ਨੂੰ ਇਕਜੁੱਟ ਹੋਣ ਦਾ ਸੱਦਾ

Panchyat Election: ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ, ਆਪ ਵਰਕਰਾਂ 'ਤੇ ਗ਼ੁੰਡਾਗਰਦੀ ਕਰਕੇ ਕਾਗ਼ਜ਼ ਪਾੜਨ ਦੇ ਇਲਜ਼ਾਮ, ਦੇਖੋ ਵੀਡੀਓ

4,5 ਅਤੇ 6 ਅਕਤੂਬਰ ਨੂੰ ਇਥੇ ਸਾਰੇ ਰਹਿਣਗੇ ਸਕੂਲ ਬੰਦ, ਸਰਕਾਰ ਨੇ ਜਾਰੀ ਕੀਤਾ ਹੁਕਮ

Paddy Procurement: ਅੱਜ ਖਤਮ ਹੋਣਗੇ ਝੋਨੇ ਦੀ ਖ਼ਰੀਦ 'ਚ ਅੜਿੱਕੇ ? ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਅਹਿਮ ਮੀਟਿੰਗ

Embed widget