ਪੜਚੋਲ ਕਰੋ

Neeru Bajwa: ਮਨਦੀਪ ਕੌਰ ਦੀ ਜ਼ਿੰਦਗੀ `ਤੇ ਬਣੇਗੀ ਫ਼ਿਲਮ, ਨੀਰੂ ਬਾਜਵਾ ਨਿਭਾਏਗੀ ਮਨਦੀਪ ਦਾ ਕਿਰਦਾਰ?

Neeru Bajwa: ਨੀਰੂ ਬਾਜਵਾ ਘਰੇਲੂ ਹਿੰਸਾ ਦੇ ਮੁੱਦੇ ਨੂੰ ਪਰਦੇ `ਤੇ ਦਿਖਾਉਣਾ ਚਾਹੁੰਦੀ ਹੈ। ਉਹ ਇਸ ਦੇ ਲਈ ਇੱਕ ਵਧੀਆ ਕਹਾਣੀ ਦੀ ਉਡੀਕ ਕਰ ਰਹੀ ਹੈ, ਜਿਸ `ਤੇ ਫ਼ਿਲਮ ਬਣਾਈ ਜਾ ਸਕੇ।

Neeru Bajwa Mandeep Kaur: ਨੀਰੂ ਬਾਜਵਾ ਪਾਲੀਵੁੱਡ ਦੀ ਟੌਪ ਅਭਿਨੇਤਰੀਆਂ `ਚੋਂ ਇੱਕ ਹੈ। ਇਸ ਦੇ ਨਾਲ ਹੀ ਉਹ ਪੰਜਾਬ ਦੇ ਹਰ ਮੁੱਦੇ ਤੇ ਖੁੱਲ੍ਹ ਕੇ ਆਪਣੀ ਰਾਏ ਰੱਖਦੀ ਹੈ। ਜਦੋਂ ਅਮਰੀਕਾ `ਚ ਵੱਸਦੀ ਪੰਜਾਬਣ ਮਨਦੀਪ ਕੌਰ ਨੇ ਪਤੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ ਸੀ ਤਾਂ ਉਸ ਤੇ ਨੀਰੂ ਬਾਜਵਾ ਨੇ ਤਿੱਖ ਰੋਸ ਪ੍ਰਗਟਾਇਆ ਸੀ। ਹੁਣ ਖਬਰਾਂ ਇਹ ਵੀ ਆ ਰਹੀਆਂ ਹਨ ਕਿ ਉਸੇ ਮਨਦੀਪ ਕੌਰ ਦੀ ਜ਼ਿੰਦਗੀ ਦੇ ਉੱਤੇ ਇੱਕ ਫ਼ਿਲਮ ਬਣਨ ਜਾ ਰਹੀ ਹੈ, ਜਿਸ ਵਿੱਚ ਨੀਰੂ ਮਨਦੀਪ ਦੇ ਕਿਰਦਾਰ `ਚ ਨਜ਼ਰ ਆ ਸਕਦੀ ਹੈ।

ਜੀ ਹਾਂ, ਕਿੱਦਾਂ ਡੌਟ ਕੌਮ ਦੀ ਖਬਰ ਦੇ ਮੁਤਾਬਕ ਨੀਰੂ ਬਾਜਵਾ ਘਰੇਲੂ ਹਿੰਸਾ ਦੇ ਮੁੱਦੇ ਨੂੰ ਪਰਦੇ `ਤੇ ਦਿਖਾਉਣਾ ਚਾਹੁੰਦੀ ਹੈ। ਉਹ ਇਸ ਦੇ ਲਈ ਇੱਕ ਵਧੀਆ ਕਹਾਣੀ ਦੀ ਉਡੀਕ ਕਰ ਰਹੀ ਹੈ, ਜਿਸ `ਤੇ ਫ਼ਿਲਮ ਬਣਾਈ ਜਾ ਸਕੇ। ਜਦੋਂ ਨੀਰੂ ਬਾਜਵਾ ਤੋਂ ਪੁੱਛਿਆ ਗਿਆ ਕਿ ਮਨਦੀਪ ਕੌਰ ਦੀ ਜ਼ਿੰਦਗੀ `ਤੇ ਫ਼ਿਲਮ ਬਣਨ ਜਾ ਰਹੀ ਹੈ ਤਾਂ ਨੀਰੂ ਨੇ ਜਵਾਬ ਦਿਤਾ ਕਿ ਮਨਦੀਪ ਦੀ ਜ਼ਿੰਦਗੀ `ਚ ਘਰੇਲੂ ਹਿੰਸਾ ਦ ਆਲੇ ਦੁਆਲੇ ਘੁੰਮਦੀ ਹੈ। 

ਇਸ ਦੇ ਨਾਲ ਹੀ ਨੀਰੂ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪੂਰੇ ਪੰਜਾਬ ਸਾਹਮਣੇ ਚੁੱਕਣਾ ਚਾਹੁੰਦੀ ਹੈ। ਕਿਉਂਕਿ ਇਹ ਇੱਕ ਗੰਭੀਰ ਮੁੱਦਾ ਹੈ। ਦਸ ਦਈਏ ਕਿ ਮਨਦੀਪ ਕੌਰ ਖੁਦਕੁਸ਼ੀ ਦੇ `ਤੇ ਨੀਰੂ ਬਾਜਵਾ ਨੇ ਤਿੱਖਾ ਰੋਸ ਪ੍ਰਗਟ ਕੀਤਾ ਸੀ। ਉਨ੍ਹਾਂ ਨੇ ਮਨਦੀਪ ਕੌਰ ਨੂੰ ਇਨਸਾਫ਼ ਦਿਵਾਉਣ ਲਈ ਇੱਕ ਆਨਲਾਈਨ ਪਟੀਸ਼ਨ ਵੀ ਸਾਈਨ ਕੀਤੀ ਸੀ। 

ਇਸ ਤੋਂ ਬਾਅਦ ਜਦੋਂ ਜੋਤੀ ਨੂਰਾਂ ਦੇ ਪਤੀ ਨਾਲ ਵਿਵਾਦ ਦੀ ਖਬਰ ਸਾਹਮਣੇ ਆਈ ਤਾਂ ਵੀ ਨੀਰੂ ਖੁੱਲ੍ਹ ਕੇ ਜੋਤੀ ਨੂਰਾਂ ਨੂੰ ਸਪੋਰਟ ਕਰਦੀ ਨਜ਼ਰ ਆਈ ਸੀ। ਉਨ੍ਹਾਂ ਨੇ ਕਿਹਾ ਸੀ ਕਿ ਜੋਤੀ ਨੂਰਾਂ ਦੀ ਤਰ੍ਹਾਂ ਹਰ ਔਰਤ ਨੂੰ ਆਪਣੇ `ਤੇ ਹੁੰਦੇ ਜ਼ੁਲਮ ਦੇ ਖਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ।

ਕਾਬਿਲੇਗ਼ੌਰ ਹੈ ਕਿ ਹਾਲ ਹੀ `ਚ ਘਰੇਲੂ ਹਿੰਸਾ ਦੇ ਮੁੱਦੇ ਤੇ ਬਾਲੀਵੁੱਡ `ਚ ਵੀ ਇੱਕ ਫ਼ਿਲਮ ਆਈ ਹੈ। ਇਹ ਫ਼ਿਲਮ ਹੈ ਡਾਰਲਿੰਗਜ਼। ਇਸ ਫ਼ਿਲਮ `ਚ ਆਲੀਆ ਭੱਟ ਨੇ ਮਜਬੂਰ ਵਾਈਫ਼ ਦਾ ਕਿਰਦਾਰ ਨਿਭਾਇਆ ਸੀ, ਜੋ ਹਰ ਰੋਜ਼ ਆਪਣੇ ਪਤੀ ਤੋਂ ਕੁੱਟ ਖਾਂਦੀ ਹੈ। ਇੱਕ ਦਿਨ ਪਰੇਸ਼ਾਨ ਹੋ ਕੇ ਉਸ ਨੇ ਆਪਣੇ ਪਤੀ ਤੋਂ ਬਦਲਾ ਲੈਣ ਦੀ ਠਾਣ ਲਈ। ਇਸ ਤਰ੍ਹਾਂ ਦੀਆਂ ਹੋਰ ਫ਼ਿਲਮਾਂ ਬਣਨ ਦੀ ਲੋੜ ਹੈ। ਖਾਸ ਕਰਕੇ ਪੰਜਾਬੀ ਇੰਡਸਟਰੀ ਨੂੰ ਵੀ ਇਸ ਮੁੱਦੇ ਨੂੰ ਪ੍ਰਮੁੱਖਤਾ ਨਾਲ ਚੁੱਕਣਾ ਚਾਹੀਦਾ ਹੈ।   

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget