ਪੜਚੋਲ ਕਰੋ

ਕੈਲੇਫੋਰਨੀਆ ਤੋਂ ਪਰਤੀ ਨੀਤੂ ਚੰਦਰਾ ਦਾ ਦਾਅਵਾ, ਅਪ੍ਰੈਲ ਤੱਕ 65% ਲੋਕ ਆਉਣਗੇ ਕੋਰੋਨਾ ਦੀ ਚਪੇਟ ‘ਚ

ਕੋਰੋਨਾਵਾਇਰਸ ਨਾਲ ਵਿਗੜ ਰਹੇ ਹਾਲਾਤ ਨੂੰ ਦੇਖਦਿਆਂ ਵਿਦੇਸ਼ਾਂ ‘ਚ ਰਹਿ ਰਹੇ ਭਾਰਤੀ ਵਾਪਸ ਪਰਤ ਰਹੇ ਹਨ। ਇਸੇ ਦਰਮਿਆਨ ਨੀਤੂ ਚੰਦਰਾ ਵੀ ਕੈਲੇਫੋਰਨੀਆ, ਯੂਐਸਏ ਤੋਂ ਪਰਤ ਆਈ ਹੈ। ਉਹ ਆਪਣੀ ਅਗਲੀ ਐਕਸ਼ਨ ਥ੍ਰਿਲਰ ਫਿਲਮ ਦੀ ਸ਼ੂਟਿੰਗ ਲਈ ਗਈ ਹੋਈ ਸੀ, ਪਰ ਮਾਰਚ ਦੇ ਪਹਿਲੇ ਹਫਤੇ ਹੀ ਉਹ ਭਾਰਤ ਵਾਪਸ ਆ ਗਈ।

ਮੁੰਬਈ: ਕੋਰੋਨਾਵਾਇਰਸ ਨਾਲ ਵਿਗੜ ਰਹੇ ਹਾਲਾਤ ਨੂੰ ਦੇਖਦਿਆਂ ਵਿਦੇਸ਼ਾਂ ‘ਚ ਰਹਿ ਰਹੇ ਭਾਰਤੀ ਵਾਪਸ ਪਰਤ ਰਹੇ ਹਨ। ਇਸੇ ਦਰਮਿਆਨ ਨੀਤੂ ਚੰਦਰਾ ਵੀ ਕੈਲੇਫੋਰਨੀਆ, ਯੂਐਸਏ ਤੋਂ ਪਰਤ ਆਈ ਹੈ। ਉਹ ਆਪਣੀ ਅਗਲੀ ਐਕਸ਼ਨ ਥ੍ਰਿਲਰ ਫਿਲਮ ਦੀ ਸ਼ੂਟਿੰਗ ਲਈ ਗਈ ਹੋਈ ਸੀ, ਪਰ ਮਾਰਚ ਦੇ ਪਹਿਲੇ ਹਫਤੇ ਹੀ ਉਹ ਭਾਰਤ ਵਾਪਸ ਆ ਗਈ। ਇੱਕ ਇੰਟਰਵਿਊ ‘ਚ ਨੀਤੂ ਨੇ ਦੱਸਿਆ ਕਿ ਉੱਥੇ ਸਭ ਕੁਝ ਬੰਦ ਹੋ ਰਿਹਾ ਸੀ, ਰੈਸਤਰਾਂ ਤੋਂ ਲੈ ਕੇ ਵਰਕਪਲੇਸ ਵੀ ਬੰਦ ਹੋ ਗਏ ਸੀ। ਉਨ੍ਹਾਂ ਨੂੰ ਖਾਣ ਲਈ ਲਿਮਟਿਡ ਸਾਮਾਨ ਹੀ ਦਿੱਤਾ ਜਾਂਦਾ ਸੀ। ਮੰਗਣ ‘ਤੇ ਉਹ ਕੱਲ੍ਹ ਆਉਣ ਲਈ ਕਹਿੰਦੇ ਸੀ। ਉਨ੍ਹਾਂ ਕਿਹਾ ਕਿ ਪਰਿਵਾਰ ਤੋਂ ਦੂਰ ਰਹਿ ਕੇ ਉੱਥੇ ਸਰਵਾਈਵ ਕਰਨਾ ਬੇਹੱਦ ਮੁਸ਼ਕਲ ਹੋ ਗਿਆ ਹੈ। ਜਦ ਉਹ ਵਾਪਸ ਆਈ ਤਾਂ ਏਅਰਪੋਰਟ ‘ਤੇ ਵੀ ਉਸ ਨੂੰ ਸ਼ੱਕ ਦੀਆਂ ਨਜ਼ਰਾਂ ਨਾਲ ਦੇਖ ਰਹੇ ਸੀ ਪਰ ਦੇਸ਼ ‘ਚ ਦਾਖਲ ਹੋਣ ਤੋਂ ਪਹਿਲਾਂ ਉਨ੍ਹਾਂ ਦਾ ਚੰਗੀ ਤਰ੍ਹਾਂ ਨਾਲ ਚੈੱਕਅਪ ਹੋਇਆ ਸੀ ਤੇ ਉਹ ਪੂਰੀ ਤਰ੍ਹਾਂ ਨਾਲ ਠੀਕ ਹੈ। ਨੀਤੂ ਨੇ ਕਿਹਾ ਕਿ ਅੰਦਾਜ਼ਾ ਹੈ ਕਿ ਅਪ੍ਰੈਲ ਤੱਕ ਕੈਲੀਫਾਰਨੀਆ ‘ਚ 65% ਜਨਤਾ ਇਸ ਬਿਮਾਰੀ ਨਾਲ ਪ੍ਰਭਾਵਿਤ ਹੋਵੇਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Actress Palak Tiwari ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ, ਗੁਰਬਾਣੀ ਕੀਰਤਨ ਸੁਣਿਆ
Karisma Kapoor ਦੇ ਬੱਚਿਆਂ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ , ਸੰਜੇ ਕਪੂਰ ਦੇ ਬੈਂਕ ਅਕਾਊਂਟ ਫ੍ਰੀਜ਼ ,ਪ੍ਰਿਆ ਕਪੂਰ ਨਹੀਂ ਵੇਚ ਸਕੇਗੀ ਜਾਇਦਾਦ 
Karisma Kapoor ਦੇ ਬੱਚਿਆਂ ਨੂੰ ਦਿੱਲੀ ਹਾਈ ਕੋਰਟ ਤੋਂ ਵੱਡੀ ਰਾਹਤ , ਸੰਜੇ ਕਪੂਰ ਦੇ ਬੈਂਕ ਅਕਾਊਂਟ ਫ੍ਰੀਜ਼ ,ਪ੍ਰਿਆ ਕਪੂਰ ਨਹੀਂ ਵੇਚ ਸਕੇਗੀ ਜਾਇਦਾਦ 
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ; ਭਿਆਨਕ ਸੜਕ ਹਾਦਸੇ 'ਚ ਗਈ ਜਾਨ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਭਰੀ ਜਵਾਨੀ 'ਚ ਮੌਤ; ਭਿਆਨਕ ਸੜਕ ਹਾਦਸੇ 'ਚ ਗਈ ਜਾਨ...
Sambhavna Seth 45 ਸਾਲ ਦੀ ਉਮਰ 'ਚ ਸਰੋਗੇਸੀ ਜਰੀਏ ਬਣੇਗੀ ਮਾਂ, ਵਿਆਹ ਦੇ 10 ਸਾਲ ਬਾਅਦ ਅਦਾਕਾਰਾ ਨੇ ਦਿੱਤੀ ਖੁਸ਼ਖਬਰੀ 
Sambhavna Seth 45 ਸਾਲ ਦੀ ਉਮਰ 'ਚ ਸਰੋਗੇਸੀ ਜਰੀਏ ਬਣੇਗੀ ਮਾਂ, ਵਿਆਹ ਦੇ 10 ਸਾਲ ਬਾਅਦ ਅਦਾਕਾਰਾ ਨੇ ਦਿੱਤੀ ਖੁਸ਼ਖਬਰੀ 

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
Trump Tariff: ਡੋਨਾਲਡ ਟਰੰਪ ਨੇ ਕਾਰ-ਟਰੱਕ ਦੇ ਇੰਪੋਰਟ 'ਤੇ 25% ਟੈਰਿਫ, ਭੜਕਿਆ ਯੁਰੋਪ, EU ਨੇ ਕਿਹਾ - ਆਪਣੇ ਹਿੱਤਾਂ ਦੀ ਰੱਖਿਆ...
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
AAP ਛੱਡ ਕੇ BJP 'ਚ ਗਏ ਸੰਦੀਪ ਪਾਠਕ 'ਤੇ FIR, ਮੱਚਿਆ ਹੜਕੰਪ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
15 ਸਾਲਾ ਵਿਦਿਆਰਥੀ ਨੇ ਕੀਤੀ ਆਤਮਹੱਤਿਆ, ਸਕੂਲ ਦੀ ਸਖ਼ਤੀ ਕਰਕੇ ਚੁੱਕਿਆ ਆਹ ਭਿਆਨਕ ਕਦਮ; ਮੱਚਿਆ ਚੀਕ ਚੀਹਾੜਾ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਰਸੋਈ ਗੈਸ ਹੋਈ ਬੇਕਾਬੂ! 40 ਤੋਂ 50 ਰੁਪਏ ਮਹਿੰਗਾ ਹੋਵੇਗਾ ਸਿਲੰਡਰ, ਜਾਣੋ ਆਪਣੇ ਸ਼ਹਿਰ ਦੀ ਕੀਮਤ
ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ
ਬੱਚਿਆਂ ਨੂੰ ਟਿਊਸ਼ਨ ਤੋਂ ਲੈਣ ਗਏ ਕਾਰੋਬਾਰੀ 'ਤੇ ਤਾਬੜਤੋੜ ਗੋਲੀਬਾਰੀ, ਹਸਪਤਾਲ 'ਚ ਭਰਤੀ; ਮੱਚਿਆ ਹੜਕੰਪ
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 
ਜਲੰਧਰ ਦੇ ਕਈ ਅਫਸਰਾਂ ਸਣੇ 45 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਜਲੰਧਰ ਦੇ ਕਈ ਅਫਸਰਾਂ ਸਣੇ 45 IAS ਅਤੇ PCS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Embed widget