ਪੜਚੋਲ ਕਰੋ

ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਦਾ ਕਾਰਡ ਵਾਇਰਲ, ਇਸ ਤਾਰੀਖ ਨੂੰ ਦੋਵੇਂ ਰਚਾਉਣਗੇ ਵਿਆਹ

ਕਾਰਡ ਦੇ ਮੁਤਾਬਕ ਨੇਹਾ ਤੇ ਰੋਹਨਪ੍ਰੀਤ ਦਾ ਵਿਆਹ 26 ਅਕਤੂਬਰ ਨੂੰ ਪੰਜਾਬ 'ਚ ਹੋਣ ਜਾ ਰਿਹਾ ਹੈ। ਹਾਲਾਂਕਿ ਅਜੇ ਤਕ ਨੇਹਾ ਤੇ ਰੋਹਨਪ੍ਰੀਤ ਵੱਲੋਂ ਅਧਿਰਕਾਰਤ ਤੌਰ 'ਤੇ ਕੋਈ ਕਾਰਡ ਸ਼ੇਅਰ ਨਹੀਂ ਕੀਤਾ ਗਿਆ। ਅਜਿਹਾ 'ਚ ਇਹ ਕਹਿਣਾ ਮੁਸ਼ਕਿਲ ਹੈ ਕਿ ਇਹ ਰੀਅਲ ਵੈਡਿੰਗ ਕਾਰਡ ਹੈ।

ਬਿੰਦਾਸ ਅੰਦਾਜ਼ ਵਾਲੀ ਮਸ਼ਹੂਰ ਗਾਇਕਾ ਨੇਹਾ ਕੱਕੜ ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈਕੇ ਕਾਫੀ ਸੁਰਖੀਆਂ 'ਚ ਹੈ। ਹਾਲ ਹੀ 'ਚ ਉਨ੍ਹਾਂ ਨੂੰ ਰੋਹਨਪ੍ਰੀਤ ਦੇ ਨਾਲ ਆਪਣਾ ਰਿਲੇਸ਼ਨਸ਼ਿਪ ਜਨਤਕ ਕੀਤਾ। ਇਸ ਤੋਂ ਬਾਅਦ ਹੀ ਨੇਹਾ ਦੇ ਵਿਆਹ ਨੂੰ ਲੈਕੇ ਖਬਰਾਂ ਆ ਰਹੀਆਂ ਹਨ। ਹੁਣ ਸੋਸ਼ਲ ਮੀਡੀਆ 'ਤੇ ਨੇਹਾ ਅਤੇ ਰੋਹਨਪ੍ਰੀਤ ਦੇ ਵਿਆਹ ਦਾ ਕਾਰਡ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਇਸ ਕਾਰਡ ਦੇ ਮੁਤਾਬਕ ਨੇਹਾ ਤੇ ਰੋਹਨਪ੍ਰੀਤ ਦਾ ਵਿਆਹ 26 ਅਕਤੂਬਰ ਨੂੰ ਪੰਜਾਬ 'ਚ ਹੋਣ ਜਾ ਰਿਹਾ ਹੈ। ਹਾਲਾਂਕਿ ਅਜੇ ਤਕ ਨੇਹਾ ਤੇ ਰੋਹਨਪ੍ਰੀਤ ਵੱਲੋਂ ਅਧਿਰਕਾਰਤ ਤੌਰ 'ਤੇ ਕੋਈ ਕਾਰਡ ਸ਼ੇਅਰ ਨਹੀਂ ਕੀਤਾ ਗਿਆ। ਅਜਿਹਾ 'ਚ ਇਹ ਕਹਿਣਾ ਮੁਸ਼ਕਿਲ ਹੈ ਕਿ ਇਹ ਰੀਅਲ ਵੈਡਿੰਗ ਕਾਰਡ ਹੈ।

ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਵਿਆਹ ਦਾ ਕਾਰਡ ਵਾਇਰਲ, ਇਸ ਤਾਰੀਖ ਨੂੰ ਦੋਵੇਂ ਰਚਾਉਣਗੇ ਵਿਆਹ

ਖਬਰਾਂ ਮੁਤਾਬਕ ਨੇਹਾ ਦੇ ਪਰਿਵਾਰ ਵਾਲੇ ਰਿਸ਼ੀਕੇਸ਼ ਤੋਂ ਗੰਗਾਜਲ ਲੈਕੇ ਦਿੱਲੀ ਪਹੁੰਚਣਗੇ ਤੇ ਇਸ ਗੰਗਾਜਲ ਨਾਲ ਮਹਿੰਦੀ 'ਚ ਨੇਹਾ ਨੂੰ ਇਸ਼ਨਾਨ ਕਰਾਇਆ ਜਾਵੇਗਾ। ਇਸ ਦੇ ਨਾਲ ਹੀ ਕੇਦਾਰਨਾਥ ਦੀ ਪੂਜਾ ਅਰਚਨਾ ਕਰਕੇ ਇਕ ਮਾਲਾ ਮੰਗਵਾਈ ਗਈ ਹੈ ਜੋ ਉਨ੍ਹਾਂ ਦੇ ਪਤੀ ਨੂੰ ਤੋਹਫੇ ਵਜੋਂ ਦਿੱਤੀ ਜਾਵੇਗੀ।

ਨੇਹਾ ਨੇ ਇੰਸਟਾਗ੍ਰਾਮ ਤੇ ਇਕ ਪੋਸਟ ਕੀਤੀ ਹੈ ਜਿਸ ਚ ਉਨ੍ਹਾਂ ਦੀਆਂ ਦੋ ਤਸਵੀਰਾਂ ਦਾ ਕੋਲਾਜ ਹੈ। ਇਕ ਤਸਤਵੀਰ ਚ ਨੇਹਾ ਕਾਫੀ ਬੋਲਡ ਤੇ ਗਲੈਮਰਸ ਨਜ਼ਰ ਆ ਰਹੀ ਹੈ ਤੇ ਦੂਜੀ ਚ ਲਾਲ ਰੰਗ ਦਾ ਸੂਟ ਪਹਿਨ ਕੇ ਦੁਪੱਟਾ ਲਈ ਨਜ਼ਰ ਆ ਰਹੀ ਹੈ। ਇਨ੍ਹਾਂ ਦੋਵਾਂ ਦੀ ਫੋਟੋਆਂ ਦੇ ਉੱਪਰ ਨੇਹਾ ਨੇ ਟੈਗ ਵੀ ਦਿੱਤਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ

FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ

AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ

ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
Amritsar 'ਚ ਸਖ਼ਤ ਪਾਬੰਦੀਆਂ ਦੇ ਫੁਰਮਾਨ ਜਾਰੀ, ਸਵੇਰੇ 6 ਤੋਂ ਸ਼ਾਮ ਤੱਕ ਇਨ੍ਹਾਂ ਚੀਜ਼ਾਂ 'ਤੇ ਰਹੇਗੀ ਪਾਬੰਦੀ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
FlipKart ਦੇ 300 ਕਰਮਚਾਰੀਆਂ ਦੀ ਛਾਂਟੀ, IPO ਤੋਂ ਪਹਿਲਾਂ ਵੱਡਾ ਫੈਸਲਾ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
AAP Councillor ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਕਈ ਰਾਊਂਡਫਾਇਰ ਕੀਤੇ, ਮੱਚਿਆ ਹੜਕੰਪ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਸ਼ਰਮਸਾਰ ਕਰਤੂਤ! ਨਾਬਾਲਗ ਨਾਲ ਦੁਕਾਨ 'ਚ Rape, ਹਸਪਤਾਲ ਪਹੁੰਚੀ ਤਾਂ ਹੋਇਆ ਵੱਡਾ ਖੁਲਾਸਾ
ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ

ਰਾਮ ਰਹੀਮ ਪੱਤਰਕਾਰ ਕਤਲਕਾਂਡ 'ਚ ਬਰੀ, ਹਾਈਕੋਰਟ ਨੇ ਸੁਣਾਇਆ ਫੈਸਲਾ

ਚੱਲਦੇ ਆਟੋ 'ਚ ਗਹਿਣਿਆਂ ਦੇ ਕਾਰੀਗਰ ਤੋਂ ਲੁੱਟ, ਸਾਰੇ ਗਹਿਣੇ ਖੋਹੇ; ਮਾਰਿਆ ਧੱਕਾ; ਮੱਚਿਆ ਹੜਕੰਪ

ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ 'ਚ, ਚੈਕਿੰਗ ਦੌਰਾਨ ਦੋ ਹਵਾਲਾਤੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ

Embed widget