ਪੜਚੋਲ ਕਰੋ

Neha Kakkar: ਨੇਹਾ ਕੱਕੜ ਸ਼ੌਪਿੰਗ ਕਰਦਿਆਂ ਹੋਈ ਸਪੌਟ, ਪੱਤਰਕਾਰਾਂ ਨੂੰ ਦੇਖ ਛੁਪਾਉਣ ਲੱਗੀ ਚਿਹਰਾ, ਦੇਖੋ ਇਹ ਵੀਡੀਓ

Neha Kakkar Video: ਨੇਹਾ ਕੱਕੜ ਨੂੰ ਹਾਲ ਹੀ 'ਚ ਹੋਮ ਡੈਕੋਰ ਸ਼ਾਪਿੰਗ ਕਰਦੇ ਦੇਖਿਆ ਗਿਆ। ਇਸ ਦੌਰਾਨ ਜਦੋਂ ਪਾਪਾਰਾਜੀ ਨੇ ਸਿੰਗਰ ਦੀਆਂ ਤਸਵੀਰਾਂ ਕਲਿੱਕ ਕਰਨੀਆਂ ਚਾਹੀਆਂ ਤਾਂ ਉਸ ਨੇ ਇਨਕਾਰ ਕਰ ਦਿੱਤਾ ਤੇ ਕਿਹਾ ਕਿ ਮੇਰੀ ਤਬੀਅਤ ਠੀਕ ਨਹੀਂ ਹੈ

Neha Kakkar News: ਬਾਲੀਵੁੱਡ ਵਿੱਚ ਆਪਣੀ ਖਾਸ ਪਛਾਣ ਬਣਾਉਣ ਵਾਲੀ ਨੇਹਾ ਕੱਕੜ ਦੀ ਆਵਾਜ਼ ਦੇ ਲੱਖਾਂ ਲੋਕ ਦੀਵਾਨੇ ਹਨ। ਨੇਹਾ ਨੇ ਇਕ ਤੋਂ ਵਧ ਕੇ ਇਕ ਗੀਤ ਗਾਏ ਹਨ। ਨੇਹਾ ਦੇ ਪ੍ਰਸ਼ੰਸਕ ਵੀ ਉਸ ਨਾਲ ਜੁੜੀ ਹਰ ਗੱਲ ਜਾਣਨ ਲਈ ਕਾਫੀ ਉਤਸ਼ਾਹਿਤ ਹਨ। ਫਿਲਹਾਲ ਨੇਹਾ ਆਪਣੇ ਘਰ ਦੀ ਸਜਾਵਟ 'ਚ ਰੁੱਝੀ ਹੋਈ ਹੈ। ਹਾਲ ਹੀ ਵਿੱਚ, ਗਾਇਕਾ ਨੂੰ ਅੰਧੇਰੀ, ਮੁੰਬਈ ਵਿੱਚ ਆਪਣੇ ਸੁਪਨਿਆਂ ਦੇ ਘਰ ਦੀ ਅੰਦਰੂਨੀ ਸਜਾਵਟ ਲਈ ਖਰੀਦਦਾਰੀ ਕਰਦੇ ਦੇਖਿਆ ਗਿਆ ਸੀ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਨੂੰ ਮਿਲਿਆ 'ਕੁਛ ਕੁਛ ਹੋਤਾ ਹੈ' ਦਾ ਛੋਟਾ ਸਰਦਾਰ, ਅਜਿਹਾ ਦਿਖਦਾ ਹੈ 25 ਸਾਲ ਬਾਅਦ

ਨੇਹਾ ਕੱਕੜ ਨੇ ਕੈਮਰੇ ਅੱਗੇ ਪੋਜ਼ ਦੇਣ ਤੋਂ ਕਰ ਦਿੱਤਾ ਇਨਕਾਰ
ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਵੀਡੀਓ 'ਚ ਨੇਹਾ ਕੱਕੜ ਘਰ ਦੀ ਸਜਾਵਟ ਦਾ ਸਾਮਾਨ ਖਰੀਦਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਨੇਹਾ ਨੂੰ ਸਫੈਦ ਸਨੀਕਰਸ ਦੇ ਨਾਲ ਆਲ-ਬਲੈਕ ਆਊਟਫਿਟ 'ਤੇ ਹੈਂਡਬੈਗ ਅਤੇ ਸਨਗਲਾਸ ਪਹਿਨੇ ਦੇਖਿਆ ਗਿਆ। ਦੂਜੇ ਪਾਸੇ, ਜਦੋਂ ਪਾਪਰਾਜ਼ੀ ਸਿੰਗਰ ਨੂੰ ਕੈਮਰੇ ਲਈ ਪੋਜ਼ ਦੇਣ ਲਈ ਕਹਿੰਦੇ ਹਨ, ਤਾਂ ਨੇਹਾ ਹੱਸਦੀ ਹੋਈ ਦਿਖਾਈ ਦਿੰਦੀ ਹੈ ਅਤੇ ਕਹਿੰਦੀ ਹੈ, "ਤੁਸੀਂ ਲੋਕ ਮੈਨੂੰ ਉਦੋਂ ਹੀ ਕਵਰ ਕਰਦੇ ਹੋ ਜਦੋਂ ਮੈਂ ਸਭ ਤੋਂ ਖਰਾਬ ਦਿਖ ਰਹੀ ਹੁੰਦੀ ਹਾਂ।" ਇਸ ਤੋਂ ਬਾਅਦ ਨੇਹਾ ਨੇ ਫੋਟੋ ਕਲਿੱਕ ਕਰਨ ਤੋਂ ਇਨਕਾਰ ਕਰ ਦਿੱਤਾ। ਗਾਇਕਾ ਨੇ ਕਿਹਾ, "ਮਾਫ਼ ਕਰਨਾ, ਮਾਫ਼ ਕਰਨਾ, ਮੈਂ ਇਸ ਸਮੇਂ ਫੋਟੋ ਖਿਚਵਾਉਣ ਦੀ ਸਥਿਤੀ ਵਿੱਚ ਨਹੀਂ ਹਾਂ।"

View this post on Instagram
 
A post shared by Instant Bollywood (@instantbollywood)

ਨੇਹਾ ਕੱਕੜ ਨੇ ਦੁਬਈ ਕੰਸਰਟ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ
ਕੁਝ ਦਿਨ ਪਹਿਲਾਂ, ਨੇਹਾ ਕੱਕੜ ਨੇ ਆਪਣੇ ਦੁਬਈ ਕੰਸਰਟ ਲਈ ਸ਼ਾਨਦਾਰ ਬਲੈਕ ਅਤੇ ਪਿੰਕ ਪਹਿਰਾਵੇ ਵਿੱਚ ਤਸਵੀਰਾਂ ਪੋਸਟ ਕੀਤੀਆਂ ਸਨ। ਗਾਇਕ ਨੁਕੀਲੇ ਮਖਮਲੀ ਜੁੱਤੀਆਂ, ਖੁੱਲ੍ਹੇ ਉਂਗਲਾਂ ਦੇ ਦਸਤਾਨੇ ਅਤੇ ਇੱਕ ਗੁਲਾਬੀ ਬਲੇਜ਼ਰ ਵਿੱਚ ਖੂਬਸੂਰਤ ਦਿਖਾਈ ਦੇ ਰਹੀ ਸੀ। ਤਸਵੀਰਾਂ ਨੂੰ ਪੋਸਟ ਕਰਦੇ ਹੋਏ ਨੇਹਾ ਨੇ ਕੈਪਸ਼ਨ 'ਚ ਲਿਖਿਆ, "ਮੈਂ ਇਹ ਲੁੱਕ ਆਪਣੇ ਦੁਬਈ ਕੰਸਰਟ ਲਈ ਡਿਜ਼ਾਈਨ ਕੀਤਾ ਹੈ, ਇਹ ਬਹੁਤ ਵਧੀਆ ਨਿਕਲਿਆ! ਤੁਸੀਂ ਲੋਕ ਕੀ ਸੋਚਦੇ ਹੋ?"

ਨੇਹਾ ਨੇ ਕਈ ਹਿੱਟ ਗੀਤ ਗਾਏ
ਨੇਹਾ ਕੱਕੜ ਨੇ ਬਾਲੀਵੁੱਡ ਫਿਲਮਾਂ ਵਿੱਚ ਕਈ ਸੋਲੋ ਅਤੇ ਰੀਮਿਕਸ ਗੀਤ ਗਾਏ ਹਨ ਜੋ ਸੁਪਰ-ਡੁਪਰ ਹਿੱਟ ਰਹੇ ਹਨ। ਕਦੇ ਜਗਰਾਤਿਆਂ 'ਚ ਭਜਨ ਗਾਉਣ ਵਾਲੀ ਨੇਹਾ ਕੱਕੜ ਨੇ ਸੈਕਿੰਡ ਹੈਂਡ ਜਵਾਨੀ, ਦਿਲਬਰ, ਮੋਰਨੀ ਬਾਂਕੇ, ਆਂਖ ਮੇਰੀਏ ਅਤੇ ਕੋਕਾ ਕੋਲਾ ਵਰਗੇ ਗੀਤ ਗਾਏ ਹਨ। ਇਨ੍ਹੀਂ ਦਿਨੀਂ ਨੇਹਾ ਇੰਡੀਅਨ ਆਈਡਲ ਵਿੱਚ ਵਿਸ਼ਾਲ ਡਡਲਾਨੀ ਅਤੇ ਹਿਮੇਸ਼ ਰੇਸ਼ਮੀਆ ਦੇ ਨਾਲ ਸਹਿ-ਜੱਜ ਵਜੋਂ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ: ਪਰਮੀਸ਼ ਵਰਮਾ ਤੋਂ ਕਰਤਾਰ ਚੀਮਾ, ਇਹ ਪੰਜਾਬੀ ਕਲਾਕਾਰ ਫਿੱਟਨੈੱਸ ਦੇ ਮਾਮਲੇ 'ਚ ਸਲਮਾਨ ਖਾਨ ਨੂੰ ਦਿੰਦੇ ਟੱਕਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Embed widget