ਪੜਚੋਲ ਕਰੋ

ਨੇਹਾ ਕੱਕੜ ਨੂੰ ਬਗੈਰ ਪੁੱਛੇ ਹੀ ਮੰਮੀ ਤੇ ਇਸ ਮੁੰਡੇ ਨਾਲ ਤੈਅ ਕਰ ਦਿੱਤਾ ਵਿਆਹ, ਹੈਰਾਨ-ਪ੍ਰੇਸ਼ਾਨ ਨੇਹਾ ਦਾ ਵੀਡੀਓ ਵਾਇਰਲ

ਇਸ ਵਾਰ ਨੇਹਾ ਦੇ ਸੁਰਖੀਆਂ 'ਚ ਆਉਣ ਦਾ ਕਾਰਨ ਉਨ੍ਹਾਂ ਦਾ ਆਦਿੱਤਿਆ ਨਾਰਾਇਣ ਨਾਲ ਵਿਆਹ ਹੈ। ਉੱਥੇ ਹੀ ਹੁਣ ਇਨ੍ਹਾਂ ਖ਼ਬਰਾਂ 'ਤੇ ਰਿਆਲਿਟੀ ਸ਼ੋਅ 'ਇੰਡੀਅਨ ਆਈਡਲ 11' 'ਚ ਨੇਹਾ ਤੇ ਆਦਿਤਿਆ ਦੇ ਮੰਮੀ-ਪਾਪਾ ਨੇ ਵੀ ਮੋਹਰ ਲਾ ਦਿੱਤੀ ਹੈ।

ਮੁੰਬਈ: ਬਾਲੀਵੁੱਡ ਸਿੰਗਰ ਨੇਹਾ ਕੱਕੜ ਅਕਸਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਇਸ ਵਾਰ ਨੇਹਾ ਦੇ ਸੁਰਖੀਆਂ 'ਚ ਆਉਣ ਦਾ ਕਾਰਨ ਉਨ੍ਹਾਂ ਦਾ ਆਦਿੱਤਿਆ ਨਾਰਾਇਣ ਨਾਲ ਹੈ। ਉੱਥੇ ਹੀ ਹੁਣ ਇਨ੍ਹਾਂ ਖ਼ਬਰਾਂ 'ਤੇ ਰਿਆਲਿਟੀ ਸ਼ੋਅ 'ਇੰਡੀਅਨ ਆਈਡਲ 11' 'ਚ ਨੇਹਾ ਤੇ ਆਦਿਤਿਆ ਦੇ ਮੰਮੀ-ਪਾਪਾ ਨੇ ਵੀ ਮੋਹਰ ਲਾ ਦਿੱਤੀ ਹੈ। ਸ਼ੋਅ ਦੇ ਸੈੱਟ ਤੋਂ ਇੱਕ ਵੀਡੀਓ ਸਾਹਮਣੇ ਆਈ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡਿਓ 'ਚ ਦੋਵੇਂ ਸਟਾਰ ਸਿੰਗਰਸ ਦੇ ਮੰਮੀ-ਪਾਪਾ ਵਿਆਹ ਦੀ ਗੱਲ ਕਰਦੇ ਦਿਖਾਈ ਦੇ ਰਹੀ ਹੈ।
View this post on Instagram
 

@sonytvofficial @thecontentteamofficial #AdityaNarayan #DeepaNarayan aur Mere Mumma Papa Shaadi Karwake Hi Maanege @adityanarayanofficial aur Meri 😅 . . #NehaKakkar #AdityaNarayan #NehAditya 🥰 #KakkarFamily #NarayanParivar

A post shared by Neha Kakkar (@nehakakkar) on

ਵੀਡਿਓ 'ਚ ਤੁਸੀਂ ਦੇਖ ਸਕਦੇ ਹੋ ਕਿ ਇਹ ਸਭ ਦੇਖ ਕੇ ਨੇਹਾ ਹੈਰਾਨ ਹੋ ਜਾਂਦੀ ਹੈ, ਉੱਥੇ ਹੀ ਅਦਿੱਤਿਆ ਖੁਸ਼ੀ ਨਾਲ ਝੂਮ ਉੱਠਦਾ ਹੈ। ਦੋਨੋਂ ਪੈਰੇਂਟਸ ਜੰਮ ਕੇ ਦੋਨਾਂ ਦੇ ਵਿਆਹ ਨੂੰ ਲੈ ਕੇ ਮਸਤੀ ਕਰਦੇ ਹਨ। ਆਦਿੱਤਿਆ ਦੇ ਪੇਰੈਂਟਸ ਨੇ ਵਿਆਹ ਦਾ ਪ੍ਰਸਤਾਵ ਨੇਹਾ ਦੀ ਮੰਮੀ ਨੂੰ ਦਿੱਤਾ ਤੇ ਉਨ੍ਹਾਂ ਨੇਹਾ ਦੇ ਵਿਆਹ ਲਈ ਹਾਂ ਕਰ ਦਿੱਤੀ।
ਨੇਹਾ ਹੈਰਾਨ ਹੋ ਕੇ ਇਸ ਬਾਰੇ ਪੁੱਛਦੀ ਹੈ ਕਿ ਇਹ ਸਭ ਕੀ ਹੋ ਰਿਹਾ ਹੈ ਤਾਂ ਉਨ੍ਹਾਂ ਦੇ ਮੰਮੀ ਕਹਿੰਦੇ ਹਨ ਕਿ ਅਸੀਂ ਤੇਰਾ ਵਿਆਹ ਅਦਿੱਤਿਆ ਨਾਲ ਪੱਕਾ ਕਰ ਰਹੇ ਹਾਂ। ਇਹ ਸੁਣ ਕੇ ਨੇਹਾ ਬਹੁਤ ਹੈਰਾਨ ਹੁੰਦੀ ਹੈ ਜਦਕਿ ਅਦਿੱਤਿਆ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਰਹਿੰਦਾ। ਉਹ ਨੇਹਾ ਦੀ ਮੰਮੀ ਨੂੰ "ਮੰਮੀ ਜੀ" ਬੁਲਾ ਕੇ ਉਨ੍ਹਾਂ ਦਾ ਆਸ਼ੀਰਵਾਦ ਲੈਂਦੇ ਹਨ। ਇਸ 'ਤੇ ਨੇਹਾ ਕਹਿੰਦੀ ਹੈ ਕਿ "ਤੁਹਾਨੂੰ ਇਸ ਬਾਰੇ ਮੇਰੇ ਨਾਲ ਗੱਲ ਕਰਨੀ ਚਾਹੀਦੀ ਸੀ" ਤਾਂ ਉਨ੍ਹਾਂ ਦੇ ਮੰਮੀ ਕਹਿੰਦੇ ਹਨ, "ਉਨ੍ਹਾਂ ਫੈਸਲਾ ਕਰ ਲਿਆ ਹੈ ਤੇ ਇਹ ਹੀ ਫਾਈਨਲ ਹੈ"।

ਟਾਪ ਹੈਡਲਾਈਨ

Harman Brar-Parmish Verma: ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
Punjabi Singer: ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
Influencer Manjeet Kaur: ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...
ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ 'ਚ ਵੱਡਾ ਫੇਰਬਦਲ, ਪਾਵਰਕਾਮ ਦੇ CMD ਨੂੰ ਹਟਾਇਆ ਗਿਆ; IAS ਨੂੰ ਸੌਂਪਿਆ ਅਹੁਦਾ; ਮੰਤਰੀ ਸੋਂਧ ਬੋਲੇ- ਕੱਲ੍ਹ ਤੋਂ ਕੋਈ ਕੱਟ...
ਪੰਜਾਬ ਬਿਜਲੀ ਵਿਭਾਗ 'ਚ ਵੱਡਾ ਫੇਰਬਦਲ, ਪਾਵਰਕਾਮ ਦੇ CMD ਨੂੰ ਹਟਾਇਆ ਗਿਆ; IAS ਨੂੰ ਸੌਂਪਿਆ ਅਹੁਦਾ; ਮੰਤਰੀ ਸੋਂਧ ਬੋਲੇ- ਕੱਲ੍ਹ ਤੋਂ ਕੋਈ ਕੱਟ...
Big News: ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
ਸਿਆਸੀ ਜਗਤ 'ਚ ਫੈਲੀ ਦਹਿਸ਼ਤ, ਨਾਮੀ ਆਗੂ ਦੇ ਘਰ 'ਤੇ ਹਮਲਾ, ਪਤਨੀ ਅਤੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ, ਜਾਣੋ ਪੂਰਾ ਮਾਮਲਾ...
Big News: ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
ਵੱਡੀ ਵਾਰਦਾਤ, ਨਾਈਟ ਕਲੱਬ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਵੀਡੀਓ ਸ਼ੂਟ ਕਰਨ ਆਈ ਮਹਿਲਾ ਬਲੌਗਰ ਨੂੰ ਲੱਗੀ ਗੋਲੀ, ਫਿਰ...
IAS Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 IAS ਅਫਸਰਾਂ ਦੇ ਰਾਤੋ ਰਾਤ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ PRTC ਨਾਲ ਭਿੜੀ, 10-15 ਜ਼ਖ਼ਮੀ
Punjab News: ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੰਜਾਬ ਤੋਂ ਵੱਡੀ ਖਬਰ, ਸ਼ੂਟਰਾਂ ਦੇ ਨਿਸ਼ਾਨੇ 'ਤੇ ਸੀ ਕੈਂਪ 'ਚ ਆਏ ਆਗੂ, ਪੁਲਿਸ ਐਨਕਾਊਂਟਰ 'ਚ ਹੋਏ ਢੇਰ; ਰਾਡਾਰ 'ਤੇ ਗੈਂਗਸਟਰ ਡੌਨੀ ਬਲ, ਮਸ਼ਹੂਰ ਗਾਇਕ ਦਾ ਸਾਬਕਾ ਮੈਨੇਜਰ...
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਪੁਲਿਸ ਮਹਿਕਮੇ 'ਚ ਵੱਡਾ ਫੇਰਬਦਲ, 10 IPS ਸਣੇ 137 ਅਫਸਰਾਂ ਦੇ ਤਬਾਦਲੇ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
ਗਣੇਸ਼ ਚਤੁਰਥੀ 'ਤੇ ਮਹਿੰਗਾ ਹੋਇਆ ਸੋਨਾ-ਚਾਂਦੀ? ਜਾਣ ਲਓ ਰੇਟ
Embed widget