ਪੜਚੋਲ ਕਰੋ

ਬਾਲੀਵੁੱਡ ਸਿੰਗਰਸ ਦੀ ਪੇਮੈਂਟ ਨੂੰ ਲੈ ਕੇ ਨੇਹਾ ਕੱਕੜ ਨੇ ਕੀਤਾ ਵੱਡਾ ਖੁਲਾਸਾ

ਬਾਲੀਵੁੱਡ ਗਾਇਕਾ ਨੇਹਾ ਕੱਕੜ ਨੇ ਫਿਲਮ ਇੰਡਸਟਰੀ ਨੂੰ ਲੈ ਕੇ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। ਨੇਹਾ ਨੇ ਕਿਹਾ ਹੈ ਕਿ ਫਿਲਮ ਇੰਡਸਟਰੀ ਵਿੱਚ ਗਾਇਕਾਂ ਨੂੰ ਘੱਟ ਹੀ ਭੁਗਤਾਨ ਕੀਤਾ ਜਾਂਦਾ ਹੈ।

ਬਾਲੀਵੁੱਡ ਗਾਇਕਾ ਨੇਹਾ ਕੱਕੜ ਨੇ ਫਿਲਮ ਇੰਡਸਟਰੀ ਨੂੰ ਲੈ ਕੇ ਹੈਰਾਨ ਕਰਨ ਵਾਲਾ ਬਿਆਨ ਦਿੱਤਾ ਹੈ। ਨੇਹਾ ਨੇ ਕਿਹਾ ਹੈ ਕਿ ਫਿਲਮ ਇੰਡਸਟਰੀ ਵਿੱਚ ਗਾਇਕਾਂ ਨੂੰ ਘੱਟ ਹੀ ਭੁਗਤਾਨ ਕੀਤਾ ਜਾਂਦਾ ਹੈ। ਇਸ ਬਾਰੇ ਬੋਲਦਿਆਂ ਮਸ਼ਹੂਰ ਗਾਇਕਾ ਨੇ ਕਿਹਾ, "ਬਾਲੀਵੁੱਡ ਵਿੱਚ ਗਾਉਣ ਲਈ ਸਾਨੂੰ ਪੈਸੇ ਨਹੀਂ ਮਿਲਦੇ। ਦਰਅਸਲ, ਕੀ ਹੁੰਦਾ ਹੈ ਕਿ ਉਹ ਸੋਚਦੇ ਹਨ ਕਿ ਜੇਕਰ ਸੁਪਰ ਹਿੱਟ ਗਾਣਾ ਆਉਂਦਾ ਹੈ ਤਾਂ ਗਾਇਕ ਸ਼ੋਅ ਰਾਹੀਂ ਕਮਾਈ ਕਰਨਗੇ।" 31 ਸਾਲਾ ਗਾਇਕਾ ਨੇ ਕਿਹਾ, "ਮੈਨੂੰ ਲਾਈਵ ਸ਼ੋਅ ਤੇ ਹੋਰ ਥਾਵਾਂ ਤੋਂ ਚੰਗੀ ਰਕਮ ਮਿਲਦੀ ਹੈ, ਪਰ ਬਾਲੀਵੁੱਡ ‘ਚ ਅਜਿਹਾ ਨਹੀਂ ਹੈ। ਉਹ ਸਾਨੂੰ ਗਾਉਣ ਲਈ ਪੈਸੇ ਨਹੀਂ ਦਿੰਦੇ।" ਨੇਹਾ ਕੱਕੜ ਦੀ ਪ੍ਰਸਿੱਧੀ ਅਤੇ ਕਮਾਈ ਦੀ ਗੱਲ ਕਰੀਏ ਤਾਂ ਉਸਨੇ ਆਪਣੇ ਸੰਘਰਸ਼ ਨਾਲ ਭਰੀ ਇੱਕ ਤਸਵੀਰ ਸਾਂਝੀ ਕੀਤੀ. ਨੇਹਾ ਨੇ ਇੰਸਟਾਗ੍ਰਾਮ 'ਤੇ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਸਨ ਜਿਸ ‘ਚ ਉਸਨੇ ਰਿਸ਼ੀਕੇਸ਼ ਵਿਚ ਆਪਣੇ ਬੰਗਲੇ ਦੀ ਤਸਵੀਰ ਦੇ ਨਾਲ-ਨਾਲ ਉਸ ਘਰ ਨੂੰ ਸਾਂਝਾ ਕੀਤਾ ਜਿਸ ਵਿਚ ਉਹ ਪਰਿਵਾਰ ਨਾਲ ਕਿਰਾਏ ਦੇ ਇਕ ਕਮਰੇ ਵਿਚ ਰਹਿੰਦੀ ਸੀ।
ਇਹ ਵੀ ਪੜ੍ਹੋ : ਸਮੁੰਦਰ ‘ਚ ਸਟੰਟ ਕਰ ਰਹੀ ਸੀ ਬਾਲੀਵੁੱਡ ਦੀ ਇਹ ਮਸ਼ਹੂਰ ਅਦਾਕਾਰ, ਤਾਂ ਫਿਸਲਿਆ ਪੈਰ ਤੇ ਧੜੱਮ ਕਰ ਡਿੱਗੀ ਮਿਆ ਖਲੀਫਾ ਦਾ ਵਿਆਹ ਇਸ ਕਰਕੇ ਹੋਇਆ ਪੋਸਟਪੋਨ, ਕਿਹਾ- ਮਰ ਗਈ ਤਾਂ ਇਹ ਪਾ ਕੇ ਦਫਨਾਇਓ

ਟਾਪ ਹੈਡਲਾਈਨ

Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget