ਪੜਚੋਲ ਕਰੋ

ਸਟੇਜ 'ਤੇ ਹੀ ਨੇਹਾ ਕੱਕੜ ਨਾਲ ਇਹ ਕੀ ਵਾਪਰਿਆ? ਵੀਡੀਓ ਵਾਈਰਲ

ਅੱਜਕੱਲ੍ਹ ਟੀਵੀ ‘ਤੇ ਕਾਫੀ ਰਿਐਲਟੀ ਸ਼ੋਅ ਆਉਣੇ ਸ਼ੁਰੂ ਹੋ ਗਏ ਹਨ। ਕਦੇ ਡਾਂਸ ਦਾ, ਕਦੇ ਐਕਟਿੰਗ ਦਾ ਜਾਂ ਕਦੇ ਕੋਈ ਗੇਮ ਸ਼ੋਅ ਤੇ ਸਿੰਗਿੰਗ ਸ਼ੋਅ। ਅਜਿਹਾ ਹੀ ਇੱਕ ਰਿਐਲਟੀ ਸਿੰਗਿੰਗ ਸ਼ੋਅ ਇੰਡੀਅਨ ਆਈਡਲ ਹੈ ਜਿਸ ਨੂੰ ਔਡੀਅੰਸ ਖੂਬ ਪਸੰਦ ਕਰਦੀ ਹੈ। ਇਸ ਸ਼ੋਅ ਤੋਂ ਕਈਆਂ ਨੂੰ ਆਪਣੀ ਵੱਖਰੀ ਪਛਾਣ ਮਿਲੀ ਹੈ।

ਮੁੰਬਈ: ਅੱਜਕੱਲ੍ਹ ਟੀਵੀ ‘ਤੇ ਕਾਫੀ ਰਿਐਲਟੀ ਸ਼ੋਅ ਆਉਣੇ ਸ਼ੁਰੂ ਹੋ ਗਏ ਹਨ। ਕਦੇ ਡਾਂਸ ਦਾ, ਕਦੇ ਐਕਟਿੰਗ ਦਾ ਜਾਂ ਕਦੇ ਕੋਈ ਗੇਮ ਸ਼ੋਅ ਤੇ ਸਿੰਗਿੰਗ ਸ਼ੋਅ। ਅਜਿਹਾ ਹੀ ਇੱਕ ਰਿਐਲਟੀ ਸਿੰਗਿੰਗ ਸ਼ੋਅ ਇੰਡੀਅਨ ਆਈਡਲ ਹੈ ਜਿਸ ਨੂੰ ਔਡੀਅੰਸ ਖੂਬ ਪਸੰਦ ਕਰਦੀ ਹੈ। ਇਸ ਸ਼ੋਅ ਤੋਂ ਕਈਆਂ ਨੂੰ ਆਪਣੀ ਵੱਖਰੀ ਪਛਾਣ ਮਿਲੀ ਹੈ। ਹੁਣ ਇਸ ਸ਼ੋਅ ਨੂੰ ਲੈ ਕੇ ਜਾਣਕਾਰੀ ਸਾਹਮਣੇ ਆਈ ਹੈ ਜੋ ਥੋੜ੍ਹਾ ਹੈਰਾਨ ਕਰਨ ਵਾਲੀ ਹੈ।
View this post on Instagram
 
You have watched some incredible performances last weekend. this weekend will take music and entertainment one level up. Do not miss out this weekend's episode of #IndianIdol at 8 PM. #EkDeshEkAwaaz. @adityanarayanofficial @nehakakkar @vishaldadlani @anumalikmusic

A post shared by Sony Entertainment Television (@sonytvofficial) on

ਹਾਲ ਹੀ ‘ਚ ਸੋਨੀ ਟੀਵੀ ਵੱਲੋਂ ਸ਼ੋਅ ਦਾ ਇੱਕ ਪ੍ਰਮੋਸ਼ਨਲ ਸ਼ਟੇਜ ਕੀਤਾ ਗਿਆ ਹੈ। ਇਸ ‘ਚ ਸ਼ੋਅ ‘ਚ ਹਿੱਸਾ ਲੈਣ ਆਏ ਕਈ ਕੰਟੈਸਟੈਂਟ ਨਜ਼ਰ ਆ ਰਹੇ ਹਨ। ਇਸੇ ਦੌਰਾਨ ਇੱਕ ਅਜਿਹਾ ਕੰਟੈਸਟੈਂਟ ਸ਼ੋਅ ‘ਚ ਆਉਂਦਾ ਹੈ ਜੋ ਸ਼ੋਅ ਦੀ ਜੱਜ ਨੇਹਾ ਕੱਕੜ ਲਈ ਕਾਫੀ ਤੋਹਫੇ ਲੈ ਕੇ ਆਉਂਦਾ ਹੈ। ਇਸ ਦੌਰਾਨ ਨੇਹਾ ਉਸ ਨੂੰ ਮਿਲਣ ਸਟੇਜ ‘ਤੇ ਜਾਂਦੀ ਹੈ ਤੇ ਉਹ ਨੇਹਾ ਨੂੰ ਸਾਰੇ ਤੋਹਫੇ ਦਿੰਦਾ ਹੈ। ਉਸ ਨੂੰ ਗੱਲ ਨਾਲ ਲਾਉਂਦਾ ਹੈ। ਨੇਹਾ ਵੀ ਉਸ ਨੂੰ ਗੱਲ ਲਾਉਂਦੀ ਹੈ। ਇਸੇ ਦੌਰਾਨ ਉਹ ਅਚਾਨਕ ਨੇਹਾ ਨੂੰ ਜਬਰਨ ਕਿੱਸ ਕਰ ਲੈਂਦਾ ਹੈ। ਇਹ ਵੇਖ ਕੇ ਸ਼ੋਅ ਦੇ ਹੋਸਟ ਆਦਿੱਤੀਆ ਨਾਰਾਇਣ ਤੇ ਸਾਰੇ ਜੱਜ ਹੈਰਾਨ ਹੋ ਜਾਂਦੇ ਹਨ।
ਨੇਹਾ ਨੂੰ ਕੀਤੀ ਇਸ ਕਿੱਸ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਈਰਲ ਹੋ ਰਿਹਾ ਹੈ। ਇਸ ‘ਚ ਨੇਹਾ ਦੇ ਫੈਨਸ ਦੇ ਕਾਫੀ ਕੁਮੈਂਟ ਤੇ ਤਰ੍ਹਾਂ-ਤਰ੍ਹਾਂ ਦੇ ਰਿਐਕਸ਼ਨ ਆ ਰਹੇ ਹਨ। ਇਸ ਦੇ ਨਾਲ ਹੀ ਨੇਹਾ ਦੇ ਫੈਨਸ ਨੇ ਉਸ ਨੂੰ ਅੱਗੇ ਤੋਂ ਥੋੜ੍ਹਾ ਅਲਰਟ ਰਹਿਣ ਦੀ ਨਸੀਹਤ ਦਿੱਤੀ ਹੈ।

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget