ਪੜਚੋਲ ਕਰੋ

ਨੇਹਾ ਕੱਕੜ ਦੇ ਮਜ਼ਾਕ ਨਾਲ ਹੈਰਾਨ ਹੋਏ ਸੋਨੂ ਨਿਗਮ

ਮੁੰਬਈ: ਆਪਣੀ ਆਵਾਜ਼ ਦੇ ਨਾਲ ਫੈਨਸ ਦੇ ਦਿਲਾਂ ‘ਤੇ ਰਾਜ਼ ਕਰਨ ਵਾਲੀ ਸੈਲਫੀ ਕੁਵਿਨ ਨੇਹਾ ਕੱਕੜ ਆਪਣੇ ਬ੍ਰੈਕਅੱਪ ਦੀ ਖ਼ਬਰਾਂ ਕਰਕੇ ਕਾਫੀ ਸੁਰਖੀਆਂ ‘ਚ ਰਹਿ ਹੈ। ਪਰ ਹੁਣ ਨੇਹਾ ਆਪਣੇ ਇਸ ਦੌਰ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰ ਰਹੀ ਹੈ। ਹਾਲ ਹੀ ‘ਚ ਨੇਹਾ ਨੇ ਦੱਸਿਆ ਸੀ ਕਿ ਉਹ ਡਿਪ੍ਰੈਸ਼ਨ ‘ਚ ਹੈ। ਪਰ ਹੁਣ ਨੇਹਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਜਿਸ ‘ਚ ਉਹ ਬਾਲੀਵੁੱਡ ਦੇ ਸਿੰਗਰ ਸੋਨੂ ਨਿਗਮ ਨਾਲ ਮਸਤੀ ਕਰਦੀ ਨਜ਼ਰ ਆ ਰਹੀ ਹੈ। ਹਾਲ ਦੀ ‘ਚ ਦੋਵੇਂ ਸਿੰਗਰ ਇੱਕ ਫੋਟੋਸ਼ੂਟ ਕਰਵਾਉਂਦੇ ਨਜ਼ਰ ਆਏ। ਜਿੱਥੇ ਨੇ ਨੇਹਾ ਨੇ ਮਜ਼ਾਕ ਕਰ ਸੋਨੂੰ ਨੂੰ ਹੈਰਾਨ ਕਰ ਦਿੱਤਾ। ਜਿਸ ਦਾ ਵੀਡੀਓ ਤੁਸੀ ਹੇਠ ਦੇਖ ਸਕਦੇ ਹੋ।
View this post on Instagram
 
#PostPackUp ???? Nehu ka #PhotoShoot with @sonunigamofficial ???? by @avigowariker ???? . My Outfit by @surabhichopralabel . Pants inside by @madeforher_mfh . Styled by @styledose1 . Jewellery: @rimayu07 . @ritikavatsmakeupandhair @moin.sabri . Love You Team #NehaKakkar ♥️ . . #SonuNigam #NehaKakkar #UsTour @shribalajientertainment #AvinashGowariker #PostPackUpShot

A post shared by Neha Kakkar (@nehakakkar) on

ਇਸ ਵੀਡੀਓ ‘ਚ ਨੇਹਾ ਆਪਣਾ ਗਾਉਨ ਛੱਡ ਭੱਜ ਜਾਂਦੀ ਹੈ ਅਤੇ ਉਸ ਦੀ ਡ੍ਰੈਸ ਸੋਨੂ ਦੇ ਪੈਰਾਂ ‘ਚ ਫੱਸ ਜਾਂਦੀ ਹੈ। ਨੇਹਾ ਦਾ ਇਹ ਅੰਦਾਜ਼ ਦੇਖ ਸੋਨੂ ਵੀ ਹੈਰਾਨ ਹੋ ਜਾਂਦੇ ਹਨ। ਇਸੇ ਨੂੰ ਦੇਖ ਲੱਗਦਾ ਹੈ ਕਿ ਨੇਹਾ ਆਪਣੇ ਗਮ ਨੂੰ ਪਿੱਛੇ ਛੱਡ ਵਾਪਸ ਆਪਣੀ ਜ਼ਿੰਦਗੀ ਵੱਲ ਆ ਗਈ ਹੇ ਅਤੇ ਉਸ ਦੇ ਚਹਿਰੇ ਦੀ ਮੁਸਕਾਨ ਵਾਪਸ ਆ ਗਈ ਹੈ।

ਟਾਪ ਹੈਡਲਾਈਨ

ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ

ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ

ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ

ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ

ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ

Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ

Embed widget