ਪੜਚੋਲ ਕਰੋ

Neha Kakkar: ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਸ਼ੇਅਰ ਕੀਤੀਆਂ ਤਸਵੀਰਾਂ

Neha Kakkar Rohanpreet Singh: ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ

ਨੇਹਾ ਕੱਕੜ (Neha Kakkar) ਅਤੇ ਰੋਹਨਪ੍ਰੀਤ ਸਿੰਘ (Rohanpreet Singh) ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕ ਕੇ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕੀਤੇ ਅਤੇ ਗੁਰੂ ਘਰ ਤੋਂ ਆਸ਼ੀਰਵਾਦ ਲਿਆ। ਜਿਸ ਦੀਆਂ ਤਸਵੀਰਾਂ ਵੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਦੋਵੇਂ ਜਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਨਜ਼ਰ ਆ ਰਹੇ ਹਨ।

ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ਕਿ ‘ਫਾਈਨਲੀ ਆਪਣੀ ਨੇਹੂ ਦੇ ਨਾਲ ਦਰਬਾਰ ਸਾਹਿਬ ‘ਚ ਮੱਥਾ ਟੇਕਿਆ। ਮੈਂ ਖੁਦ ਨੂੰ ਬਹੁਤ ਹੀ ਖੁਸ਼ਕਿਸਮਤ ਅਤੇ ਪੂਰਾ ਮਹਿਸੂਸ ਕਰ ਰਿਹਾ ਹਾਂ।

View this post on Instagram
 
A post shared by Rohanpreet Singh (@rohanpreetsingh)

ਕਿਉਂਕਿ ਪਹਿਲਾਂ ਮੈਂ ਇੱਕਲਾ ਆਉਂਦਾ ਸੀ ਅਤੇ ਅੱਜ ਨੇਹੂ ਦਾ ਹੱਥ ਫੜ ਕੇ ਮੱਥਾ ਟੇਕਿਆ ਤਾਂ ਏਦਾਂ ਲੱਗਿਆ ਕਿ ਹੁਣ ਮੁਕੰਮਲ ਹੋਇਆ ਮੈਂ। ਲੱਖ ਲੱਖ ਸ਼ੁਕਰ ਹੈ ਤੇਰਾ ਰੱਬਾ, ਧੰਨਵਾਦ ਤੁਸੀਂ ਮੈਨੂੰ ਚੁਣਿਆ । ਤੂੰ ਬਹੁਤ ਹੀ ਖ਼ੂਬਸੂਰਤ ਹੈ ਮੇਰੀ ਸਾਉਲ ਮੇਟ, ਮਹਾਰਾਜ ਸਭ ਨੂੰ ਖ਼ੁਸ਼ ਰੱਖਣ’ ਸਰਬੱਤ ਦਾ ਭਲਾ’।

ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕ ਵੀ ਕਮੈਂਟਸ ਕਰ ਰਹੇ ਹਨ ਅਤੇ ਇਸ ਜੋੜੀ ਨੂੰ ਆਸ਼ੀਰਵਾਦ ਦੇ ਰਹੇ ਹਨ। ਦੱਸ ਦਈਏ ਕਿ ਇਸ ਜੋੜੀ ਨੇ ਲਾਕਡਾਊਨ ਦੇ ਦੌਰਾਨ ਵਿਆਹ ਕਰਵਾਇਆ ਸੀ।ਇਸ ਵਿਆਹ ‘ਚ ਬਾਲੀਵੁੱਡ ਦੇ ਨਾਲ ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਸ਼ਿਰਕਤ ਕੀਤੀ ਸੀ।

ਇਹ ਵੀ ਪੜ੍ਹੋ: ਮਿਸ ਪੂਜਾ ਨੇ ਪੁੱਤਰ ਆਲਾਪ ਦੀ ਪਿਆਰੀ ਵੀਡੀਓ ਕੀਤੀ ਸ਼ੇਅਰ, ਫ਼ੈਨਜ਼ ਨੂੰ ਪਸੰਦ ਆਇਆ ਆਲਾਪ ਦਾ ਕਿਊਟ ਅੰਦਾਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget