ਪੜਚੋਲ ਕਰੋ

ਐਕਸ ਬੁਆਏਫ੍ਰੈਂਡ ਨੂੰ ਨੇਹਾ ਦੀ ਸੋਸ਼ਲ ਮੀਡੀਆ 'ਤੇ ਧਮਕੀ, ਬੋਲੀ ਪੂਰੇ ਪਰਿਵਾਰ ਨੂੰ ਕਰਦੇਗੀ ਬੇਨਕਾਬ

ਇੱਕ ਤਾਜ਼ਾ ਇੰਟਰਵਿਊ ਵਿੱਚ ਹਿਮਾਂਸ਼ ਕੋਹਲੀ ਨੇ ਆਪਣੀ ਐਕਸ ਪ੍ਰੇਮਿਕਾ ਗਾਇਕਾ ਨੇਹਾ ਕੱਕੜ ਨੂੰ ਉਸ ਨਾਲ ਰਿਸ਼ਤਾ ਟੁੱਟਣ ਲਈ ਜ਼ਿੰਮੇਵਾਰ ਠਹਿਰਾਇਆ।

ਮੁਬੰਈ: ਇੱਕ ਤਾਜ਼ਾ ਇੰਟਰਵਿਊ ਵਿੱਚ ਹਿਮਾਂਸ਼ ਕੋਹਲੀ ਨੇ ਆਪਣੀ ਐਕਸ ਪ੍ਰੇਮਿਕਾ ਗਾਇਕਾ ਨੇਹਾ ਕੱਕੜ ਨੂੰ ਉਸ ਨਾਲ ਰਿਸ਼ਤਾ ਟੁੱਟਣ ਲਈ ਜ਼ਿੰਮੇਵਾਰ ਠਹਿਰਾਇਆ। ਨੇਹਾ ਨੇ ਹੁਣ ਸਬੰਧੀ ਸੋਸ਼ਲ ਮੀਡੀਆ ਪੋਸਟਾਂ 'ਤੇ ਹਿਮਾਂਸ਼ ਦਾ ਨਾਂ ਲਏ ਬਿਨਾਂ ਉਸ ਨੂੰ ਬੇਨਕਾਬ ਕਰਨ ਦੀ ਗੱਲ ਕੀਤੀ। ਨੇਹਾ ਨੇ ਉਸ ਦੀ ਮਾਂ, ਪਿਤਾ ਤੇ ਭੈਣ ਨੂੰ ਵੀ ਬੇਨਕਾਬ ਕਰ ਦੇਣ ਦੀ ਧਮਕੀ ਦਿੱਤੀ ਹੈ। ਨੇਹਾ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਉਸ ਦਾ ਨਾਂ ਪਬਲੀਸਿਟੀ ਲਈ ਨਾ ਵਰਤਿਆ ਜਾਵੇ। ਨੇਹਾ ਨੇ ਸੋਸ਼ਲ ਮੀਡੀਆ ਤੇ ਲਿਖਿਆ ਕੁਝ ਅਜਿਹਾ-
View this post on Instagram
 
Love You Guddu 😍😇 . Bhagwaan Ki Daya Se, By The Grace of God, I have Everything one wishes from Life 🙏🏼 Really Really Happy that I’m living a Happiest Life and that’s because of Good Deeds, Good Karma! ❤️💪🏼😇 Log Jo Bhi Bura Bolte Hain Mere Baare Mein They’re nothing but FAKE AND JEALOUS and USING MY FAME to appear in News. Pehle bhi Use Kiya, Mere Peeche se bhi Use Kar Rahe Hain. Oye! Get Famous coz of Your Work, Not bcz of Me. Don’t Use My Name to get famous again. If I open My Mouth............. I’ll bring here your Mother, Father and Sister’s deeds too.. What all they did and said to me. Don’t You Dare Use My Name and Dont become Bechaara in front of the world, making me look like a villain, Warning You!!!!! ⚠️ Stay Away from Me and My Name!!!!!! 🙏🏼

A post shared by Neha Kakkar (@nehakakkar) on

ਹਿਮਾਂਸ਼ ਨੇ ਕਿਹਾ ਸੀ, “ਮੀਡੀਆ ਸਮੇਤ ਹਰ ਕੋਈ ਮੈਨੂੰ ਨੇਹਾ ਦਾ ਐਕਸ ਬੁਆਏਫ੍ਰੈਂਡ ਬੁਲਾਉਂਦਾ ਹੈ ਪਰ ਮੈਨੂੰ ਬੁਰਾ ਲੱਗਦਾ ਹੈ ਕਿਉਂਕਿ ਮੇਰੀ ਆਪਣੀ ਇੱਕ ਪਛਾਣ ਹੈ। ਮੈਂ ਨੇਹਾ ਨਾਲ ਇਸ ਰਿਸ਼ਤੇ ਨੂੰ ਲੈ ਕੇ ਗੰਭੀਰ ਸੀ ਤੇ ਵਿਆਹ ਕਰਾਉਣ ਦੀ ਯੋਜਨਾ ਬਣਾ ਰਹੀ ਸੀ ਪਰ ਨੇਹਾ ਨੇ ਲੋਕਾਂ ਨੂੰ ਜੋ ਕਿਹਾ, ਉਸ ਦਾ ਅੰਦਾਜ਼ਾ ਲਗਾ ਕੇ ਲੋਕਾਂ ਨੇ ਮੈਨੂੰ ਖਲਨਾਇਕ ਬਣਾ ਦਿੱਤਾ।" ਉਸਨੇ ਕਿਹਾ "ਨੇਹਾ ਟੀਵੀ ਸ਼ੋਅ ‘ਤੇ ਰੋ ਪਈ ਤੇ ਹਰ ਕੋਈ ਉਸ‘ ਤੇ ਵਿਸ਼ਵਾਸ ਕਰਨ ਲੱਗਾ। ਨੇਹਾ ਇਸ ਰਿਸ਼ਤੇ ਨੂੰ ਅੱਗੇ ਨਹੀਂ ਵਧਾਉਣਾ ਚਾਹੁੰਦੀ ਸੀ। ਇਸ ਲਈ ਅਸੀਂ ਦੋਵਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ ਸੀ। ਫਿਰ ਵੀ, ਉਹ ਮੇਰੇ ਵਿਰੁੱਧ ਪੋਸਟਾਂ ਲਿਖਦਾ ਰਹੀ।"

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Singer Road Accident: ਮਸ਼ਹੂਰ ਗਾਇਕ ਦਾ ਭਿਆਨਕ ਐਕਸੀਡੈਂਟ, ਸੜਕ ਹਾਦਸੇ 'ਚ ਮੌਤ; ਮੋਟਰਸਾਈਕਲ 'ਤੇ...
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Best Time To Mop: ਪੋਛਾ ਲਗਾਉਣ ਦਾ ਸਹੀ ਸਮਾਂ ਸਵੇਰੇ ਜਾਂ ਸ਼ਾਮ? ਜਾਣੋ ਫਰਸ਼ ਚਮਕਾਉਣ ਦਾ ਸਹੀ ਤਰੀਕਾ
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Embed widget