ਪੜਚੋਲ ਕਰੋ

Nepal Plane Crash : ਨੇਪਾਲ ਜਹਾਜ਼ ਹਾਦਸੇ 'ਚ ਮਸ਼ਹੂਰ ਗਾਇਕ Nira Chhantyal ਦੀ ਹੋਈ ਮੌਤ ,ਆਖਰੀ ਸੋਸ਼ਲ ਮੀਡੀਆ ਪੋਸਟ 'ਚ ਲਿਖੀ ਇਹ ਗੱਲ 

Nira Chhantyal Died in Nepal Plane Crash : ਨੇਪਾਲ ਦੇ ਪੋਖਰਾ ਇਲਾਕੇ ਵਿੱਚ ਐਤਵਾਰ ਨੂੰ ਹੋਏ ਦਰਦਨਾਕ ਜਹਾਜ਼ ਹਾਦਸੇ ਦੀ ਘਟਨਾ ਫਿਲਹਾਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਭਿਆਨਕ ਜਹਾਜ਼ ਹਾਦਸੇ ਨੂੰ ਲੈ ਕੇ ਹਰ ਪਾਸੇ ਸੁਰਖੀਆਂ ਹਨ। ਇਸ ਜਹਾਜ਼ ਹਾਦਸੇ 'ਚ 68 ਲੋਕਾਂ ਦੇ ਮਾਰੇ ਜਾ

Nira Chhantyal Died in Nepal Plane Crash : ਨੇਪਾਲ ਦੇ ਪੋਖਰਾ ਇਲਾਕੇ ਵਿੱਚ ਐਤਵਾਰ ਨੂੰ ਹੋਏ ਦਰਦਨਾਕ ਜਹਾਜ਼ ਹਾਦਸੇ ਦੀ ਘਟਨਾ ਫਿਲਹਾਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਭਿਆਨਕ ਜਹਾਜ਼ ਹਾਦਸੇ ਨੂੰ ਲੈ ਕੇ ਹਰ ਪਾਸੇ ਸੁਰਖੀਆਂ ਹਨ। ਇਸ ਜਹਾਜ਼ ਹਾਦਸੇ 'ਚ 68 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ਖ਼ਬਰ  ਇਹ ਵੀ ਆ ਰਹੀ ਹੈ ਕਿ ਨੇਪਾਲ ਦੀ ਮਸ਼ਹੂਰ ਲੋਕ ਗਾਇਕ ਨੀਰਾ ਛੰਤਿਆਲ ਦੀ ਵੀ ਇਸ ਜਹਾਜ਼ ਹਾਦਸੇ ਵਿੱਚ ਮੌਤ ਹੋ ਗਈ ਹੈ। ਜਿਸ ਦੀ ਪੁਸ਼ਟੀ ਉਸ ਦੀ ਭੈਣ ਹੀਰਾ ਚੰਤਿਆਲ ਸ਼ੇਰਚਨ ਨੇ ਕੀਤੀ ਹੈ।
 
ਇਹ ਵੀ ਪੜ੍ਹੋ : ਰੈਸਕਿਊ ਆਪਰੇਸ਼ਨ ਟੀਮ ਨੂੰ ਮਿਲਿਆ ਬਲੈਕ ਬਾਕਸ, ਹੁਣ ਪਤਾ ਲੱਗੇਗਾ ਕਿਵੇਂ ਹੋਇਆ ਜਹਾਜ਼ ਕ੍ਰੈਸ਼

 ਨੇਪਾਲ ਜਹਾਜ਼ ਹਾਦਸੇ ਵਿੱਚ ਨੀਰਾ ਛੰਤਿਆਲ ਦੀ ਮੌਤ 

ਦਰਅਸਲ, ਡੀਐਨਏ ਰਿਪੋਰਟ ਦੇ ਅਨੁਸਾਰ ਨੀਰਾ ਛੰਤਿਆਲ ਦੀ ਭੈਣ ਹੀਰਾ ਨੇ ਜਾਣਕਾਰੀ ਦਿੱਤੀ ਹੈ ਕਿ ਨੇਪਾਲ ਦੇ ਪੋਖਰਾ 'ਚ ਜੋ ਯਤੀ ਏਅਰਲਾਈਨਜ਼ ਦੇ ਏਟੀਆਰ-72 ਜਹਾਜ਼ ਹਾਦਸਾਗ੍ਰਸਤ ਹੋਇਆ ਹੈ ,ਉਸ ਵਿੱਚ ਉਸ ਦੀ ਭੈਣ ਅਤੇ ਗਾਇਕਾ ਨੀਰਾ ਛੰਤਿਆਲ ਵੀ ਸਵਾਰ ਸੀ। ਨੀਰਾ ਛੰਤਿਆਲ ਮਕਰ ਸੰਕ੍ਰਾਂਤੀ ਦੇ ਮੌਕੇ 'ਤੇ ਪੋਖਰਾ 'ਚ ਨੇਪਾਲ ਚੰਤਿਆਲ ਯੂਥ ਐਸੋਸੀਏਸ਼ਨ ਵਲੋਂ ਆਯੋਜਿਤ ਪ੍ਰੋਗਰਾਮ 'ਚ ਹਿੱਸਾ ਲੈਣ ਜਾ ਰਹੀ ਸੀ। ਇਸ ਪ੍ਰੋਗਰਾਮ 'ਚ ਨੀਰਾ ਛੰਤਿਆਲ ਨੇ ਮਿਊਜ਼ਿਕ ਸ਼ੋਅ ਕਰਨਾ ਸੀ। ਦੱਸਿਆ ਜਾਂਦਾ ਹੈ ਕਿ ਨੀਰਾ ਛੰਤਿਆਲ ਦੀ ਫੈਨ ਫਾਲੋਇੰਗ ਬਹੁਤ ਜ਼ਿਆਦਾ ਸੀ। ਅਜਿਹੇ 'ਚ ਨੀਰਾ ਛੰਤਿਆਲ ਦੀ ਮੌਤ ਦੀ ਖਬਰ ਸੁਣ ਕੇ ਉਨ੍ਹਾਂ ਦੇਫੈਨਜ਼ ਦਾ ਦਿਲ ਜ਼ਰੂਰ ਟੁੱਟ ਗਿਆ।
 
ਨੀਰਾ ਛੰਤਿਆਲ ਨੇ ਆਪਣੀ ਆਖਰੀ ਪੋਸਟ ਵਿੱਚ ਲਿਖੀ ਇਹ ਗੱਲ 

ਨੇਪਾਲ ਜਹਾਜ਼ ਹਾਦਸੇ ਤੋਂ ਇੱਕ ਦਿਨ ਪਹਿਲਾਂ ਲੋਕ ਗੀਤ ਗਾਇਕ ਨੀਰਾ ਛੰਤਿਆਲ (Nira Chhantyal) ਨੇ ਆਪਣੇ ਅਧਿਕਾਰਤ ਫੇਸਬੁੱਕ ਪੇਜ 'ਤੇ ਇੱਕ ਤਾਜ਼ਾ ਪੋਸਟ ਸਾਂਝੀ ਕੀਤੀ। ਇਸ ਪੋਸਟ ਰਾਹੀਂ ਨੀਰਾ ਛੰਤਿਆਲ ਨੇ ਫੈਨਜ਼ ਨੂੰ ਮਕਰ ਸੰਕ੍ਰਾਂਤੀ ਦੀ ਵਧਾਈ ਦਿੱਤੀ ਸੀ। ਇਸ ਦੇ ਨਾਲ ਹੀ ਨੀਰਾ ਛੰਤਿਆਲ ਨੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਵੀ ਕਿਹਾ ਸੀ ਕਿ ਉਹ ਐਤਵਾਰ ਨੂੰ ਪੋਖਰਾ 'ਚ ਮੌਜੂਦ ਹੋਵੇਗੀ ਪਰ ਕਿਸੇ ਨੂੰ ਨਹੀਂ ਪਤਾ ਸੀ ਕਿ ਨੀਰਾ ਛੰਤਿਆਲ ਦੀ ਇਹ ਫੇਸਬੁੱਕ ਪੋਸਟ ਉਸ ਦੀ ਜ਼ਿੰਦਗੀ ਦੀ ਆਖਰੀ ਪੋਸਟ ਬਣ ਜਾਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ

Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?

Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ

ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ

ABP Premium

ਵੀਡੀਓਜ਼

ਮਾਘੀ ਦੇ ਮੇਲੇ 'ਤੇ ਅਕਾਲੀ ਦਲ ਦੀ ਸਿਆਸੀ ਕਾਨਫ਼ਰੰਸ  ਹਰਜਿੰਦਰ ਸਿੰਘ ਧਾਮੀ ਨੇ ਕਿਹਾ...ਨਵਜੋਤ ਸਿੱਧੂ ਨੇ ਲਾਈਆਂ ਰੌਣਕਾਂ  ਦੱਸੀਆਂ ਅਣਸੁਣੀਆਂ ਗੱਲਾਂ...ਖੇਰੂੰ-ਖੇਰੂੰ ਹੋਇਆ ਅਕਾਲੀ ਦਲ  ਬਾਗ਼ੀ ਧੜੇ ਨੂੰ ਪਾ ਰਿਹਾ ਲਾਹਨਤਾਂਮਾਘੀ ਦੇ ਮੇਲੇ ਦੀਆਂ  ਖ਼ਾਸ ਤਸਵੀਰਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ
Punjab News: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ! 200 ਕਰੋੜ ਦੀ ਲਾਗਤ ਨਾਲ ਬਣਨਗੇ ਪੰਜਾਬ ’ਚ 1400 ਆਂਗਣਵਾੜੀ ਕੇਂਦਰ
Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?
Punjab News: ਬਾਦਲ ਦਲ ਦੀ ਇਤਿਹਾਸ 'ਤੇ ਟੇਕ ਪਰ ਨਵਿਆਂ ਨੇ ਭਵਿੱਖ ਲਈ ਰੱਖਿਆ ਟੀਚਾ ! ਮਾਘੀ ਮੇਲੇ ਨੇ ਤੈਅ ਕੀਤਾ ਕਿਹੜੀ ਸਿੱਖਾਂ ਦੀ ਸਿਆਸੀ ਜਮਾਤ ?
Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ
Amritpal Singh New Party: ਪੰਜਾਬ 'ਚ 'ਬਾਦਲ ਦਲੀ' ਸਿਆਸਤ ਦਾ ਅੰਤ! ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਦਿਨ ਹੀ ਖਿੱਚ ਦਿੱਤੀ ਲਕੀਰ
ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ
ਦਿੱਲੀ ਦੇ 400 ਸਕੂਲਾਂ ਨੂੰ ਬੰ*ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੇ ਮਾਮਲੇ 'ਚ ਫੜ੍ਹਿਆ ਗਿਆ ਬੱਚਾ, ਪਿਤਾ ਦੇ NGO ਦਾ ਅਫਜ਼ਲ ਨਾਲ ਨਿਕਲਿਆ ਸੰਬੰਧ
Punjab News:  ਫਰੀਦਕੋਟ ਦੇ ਪਿੰਡ ਗੋਲੇਵਾਲਾ 'ਚ ਗੁਟਕਾ ਸਾਹਿਬ ਦੀ ਬੇਅਦਬੀ, ਗਲੀਆਂ ਤੇ ਨਾਲੀਆਂ ਵਿੱਚ ਖਿਲਾਰੇ ਗਏ ਅੰਗ, ਸਿੱਖ ਸੰਗਤ 'ਚ ਰੋਸ

Punjab News: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਆਨੰਦਪੁਰ ਵਾਪਸੀ, ਪੰਜਾਬ ਪੰਜਾਬੀਆਂ ਦਾ, ਬੰਦੀ ਸਿੰਘ ਦੀ ਰਿਹਾਈ ਸਮੇਤ ਪਾਏ 15 ਮਤੇ, ਕਿਸ ਦਿਸ਼ਾ ਵੱਲ ਵਧੇਗੀ ਨਵੀਂ ਧਿਰ ?

Farmer Protest: ਕਿਸਾਨਾਂ ਦਾ ਮਸਲਾ ਹੋਵੇਗਾ ਹੱਲ ? ਸੁਨੀਲ ਜਾਖੜ ਨੇ PM ਮੋਦੀ ਤੇ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਕੀਤੀ ਮੁਲਾਕਾਤ, ਜਾਣੋ ਕੀ ਹੋਈ ਚਰਚਾ

ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਖੰਡਾ ਕਿਰਪਾਨ ਪਾਉਣ ਤੋਂ ਰੋਕਣ 'ਤੇ ਭੜਕਿਆ ਸਿੱਖ ਨੌਜਵਾਨ, ਦੱਸੀ ਹਰੇਕ ਗੱਲ, ਕੀ ਹੈ ਪੂਰਾ ਮਾਮਲਾ

Embed widget