ਪੜਚੋਲ ਕਰੋ

Anushka Sharma: ਪ੍ਰੈਗਨੈਂਸੀ ਦੀਆਂ ਖਬਰਾਂ ਵਿਚਾਲੇ ਅਨੁਸ਼ਕਾ ਸ਼ਰਮਾ ਦੀ ਸੋਸ਼ਲ ਮੀਡੀਆ ਪੋਸਟ ਵਾਇਰਲ, ਲੋਕ ਬੋਲੇ- 'ਹੁਣ ਤਾਂ ਕਨਫਰਮ...'

Anushka Sharma Pregnancy: ਅਨੁਸ਼ਕਾ ਸ਼ਰਮਾ ਦੇ ਪ੍ਰੈਗਨੈਂਸੀ ਦੀਆਂ ਖਬਰਾਂ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਅਦਾਕਾਰਾ ਨੇ ਸੋਸ਼ਲ ਮੀਡੀਆ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ, ਜਿਸ ਤੋਂ ਬਾਅਦ ਲੋਕਾਂ ਨੇ ਪੁਸ਼ਟੀ ਕੀਤੀ ਹੈ ਕਿ ਉਹ ਗਰਭਵਤੀ ਹੈ।

Anushka Sharma Pregnant: ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਇੱਕ ਵਾਰ ਫਿਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਪਿਛਲੇ ਕੁਝ ਸਮੇਂ ਤੋਂ ਅਭਿਨੇਤਰੀ ਦੀ ਦੂਜੀ ਪ੍ਰੈਗਨੈਂਸੀ ਦੀ ਖਬਰ ਸੁਰਖੀਆਂ 'ਚ ਹੈ। ਕਿਹਾ ਜਾ ਰਿਹਾ ਹੈ ਕਿ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਬਹੁਤ ਜਲਦ ਆਪਣੇ ਦੂਜੇ ਬੱਚੇ ਦਾ ਸਵਾਗਤ ਕਰਨ ਜਾ ਰਹੇ ਹਨ। ਪਰ ਹੁਣ ਤੱਕ ਜੋੜੇ ਨੇ ਇਨ੍ਹਾਂ ਖਬਰਾਂ 'ਤੇ ਕੋਈ ਪੁਸ਼ਟੀ ਨਹੀਂ ਕੀਤੀ ਹੈ। 

ਇਹ ਵੀ ਪੜ੍ਹੋ: ਜਦੋਂ ਰੰਗੀਨ ਮਿਜ਼ਾਜ ਧਰਮਿੰਦਰ ਨੇ ਤਨੁਜਾ ਨਾਲ ਕੀਤੀ ਸੀ ਛੇੜਛਾੜ, ਅਦਾਕਾਰਾ ਨੇ ਹੀਮੈਨ ਨੂੰ ਮਾਰਿਆ ਸੀ ਜ਼ੋਰਦਾਰ ਚਾਂਟਾ

ਪ੍ਰੈਗਨੈਂਸੀ ਦੀਆਂ ਖਬਰਾਂ ਵਿਚਾਲੇ ਅਨੁਸ਼ਕਾ ਸ਼ਰਮਾ ਦੀ ਸੋਸ਼ਲ ਮੀਡੀਆ ਪੋਸਟ ਵਾਇਰਲ
ਇਨ੍ਹਾਂ ਖ਼ਬਰਾਂ ਨੇ ਇੱਕ ਵਾਰ ਫਿਰ ਜ਼ੋਰ ਫੜ ਲਿਆ ਹੈ। ਦਰਅਸਲ, ਹਾਲ ਹੀ 'ਚ ਅਨੁਸ਼ਕਾ ਨੇ ਆਪਣੇ ਇੰਸਟਾਗ੍ਰਾਮ 'ਤੇ ਪ੍ਰੈਗਨੈਂਸੀ ਟੈਸਟ ਕਿੱਟ ਦਾ ਐਡ ਪੋਸਟ ਸ਼ੇਅਰ ਕੀਤਾ ਹੈ। ਅਜਿਹੇ 'ਚ ਅਨੁਸ਼ਕਾ ਦੀ ਇਸ ਪੋਸਟ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਹਰ ਕੋਈ ਕਹਿ ਰਿਹਾ ਹੈ ਕਿ ਅਦਾਕਾਰਾ ਨੇ ਹੁਣ ਆਪਣੀ ਪ੍ਰੈਗਨੈਂਸੀ ਦੀ ਖਬਰ ਦੀ ਪੁਸ਼ਟੀ ਕਰ ਦਿੱਤੀ ਹੈ।

View this post on Instagram
 
A post shared by AnushkaSharma1588 (@anushkasharma)

ਲੋਕਾਂ ਨੇ ਕੀਤਾ ਕਮੈਂਟ, ਪ੍ਰੈਗਨੈਂਸੀ ਐਲਾਨ ਕਰਨ ਦੀ ਕੀਤੀ ਮੰਗ
ਲੋਕਾਂ ਦਾ ਕਹਿਣਾ ਹੈ ਕਿ ਅਦਾਕਾਰਾ ਨੇ ਇਸ਼ਾਰਿਆਂ ਰਾਹੀਂ ਆਪਣੀ ਪ੍ਰੈਗਨੈਂਸੀ ਬਾਰੇ ਹਿੰਟ ਦਿੱਤੇ ਹਨ। ਇਕ ਯੂਜ਼ਰ ਨੇ ਕਮੈਂਟ 'ਚ ਲਿਖਿਆ, 'ਇਸਦਾ ਮਤਲਬ ਹੈ ਕਿ ਤੁਸੀਂ ਫਿਰ ਤੋਂ ਗਰਭਵਤੀ ਹੋ..'

ਇਸ ਫਿਲਮ 'ਚ ਆਵੇਗੀ ਨਜ਼ਰ
ਅਨੁਸ਼ਕਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਅਨੁਸ਼ਕਾ ਸ਼ਰਮਾ ਜਲਦ ਹੀ ਫਿਲਮ 'ਚੱਕਦਾ ਐਕਸਪ੍ਰੈਸ' 'ਚ ਨਜ਼ਰ ਆਵੇਗੀ। ਇਸ ਫਿਲਮ ਨਾਲ ਅਨੁਸ਼ਕਾ ਲੰਬੇ ਸਮੇਂ ਬਾਅਦ ਐਕਟਿੰਗ 'ਚ ਵਾਪਸੀ ਕਰਨ ਜਾ ਰਹੀ ਹੈ। ਇਹ ਫਿਲਮ OTT ਪਲੇਟਫਾਰਮ ਨੈੱਟਫਲਿਕਸ 'ਤੇ ਸਟ੍ਰੀਮ ਕੀਤੀ ਜਾਵੇਗੀ। ਅਨੁਸ਼ਕਾ ਸ਼ਰਮਾ ਆਖਰੀ ਵਾਰ 2018 'ਚ ਰਿਲੀਜ਼ ਹੋਈ ਸ਼ਾਹਰੁਖ ਖਾਨ ਦੀ ਫਿਲਮ 'ਜ਼ੀਰੋ' 'ਚ ਨਜ਼ਰ ਆਈ ਸੀ।

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਗਿੱਪੀ ਗਰੇਵਾਲ ਨੇ ਧਾਰਮਿਕ ਗਾਣਾ 'ਸਰਹਿੰਦ' ਦਾ ਕੀਤਾ ਐਲਾਨ, ਜਾਣੋ ਕਿਸ ਦਿਨ ਹੋਵੇਗਾ ਰਿਲੀਜ਼

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget