ਪੜਚੋਲ ਕਰੋ

Sidhu Moose Wala: ਸਿੱਧੂ ਮੂਸੇਵਾਲਾ ਦੇ ਅਕਾਊਂਟ 'ਤੇ ਨਵੀਂ ਤਸਵੀਰ ਸ਼ੇਅਰ, ਕੈਪਸ਼ਨ ਪੜ੍ਹ ਫੈਨਜ਼ ਹੋਏ ਭਾਵੁਕ

Sidhu Moose Wala New Pics: ਮੂਸੇਵਾਲਾ ਦੇ ਅਧਿਕਾਰਤ ਅਕਾਊਂਟ 'ਤੇ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਗਈ ਹੈ, ਜਿਸ ਦੀ ਕੈਪਸ਼ਨ ਪੜ੍ਹ ਫੈਨਜ਼ ਕਾਫੀ ਭਾਵੁਕ ਹੋ ਰਹੇ ਹਨ।

Sidhu Moose Wala New Pic: ਪੰਜਾਬੀ ਗਾਇਕ ਤੇ ਰੈਪਰ ਸਿੱਧੂ ਮੂਸੇਵਾਲਾ ਨੂੰ ਦੁਨੀਆ ਤੋਂ ਰੁਖਸਤ ਹੋਇਆਂ ਇੱਕ ਸਾਲ ਹੋਣ ਵਾਲਾ ਹੈ, ਪਰ ਉਹ ਹਾਲੇ ਤੱਕ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਤੇ ਰਾਜ ਕਰ ਰਿਹਾ ਹੈ। ਸਿੱਧੂ ਦੇ ਗਾਣੇ ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹਨ। ਫੈਨਜ਼ ਆਪਣੇ ਮਨਪਸੰਦ ਗਾਇਕ ਨੂੰ ਹਾਲੇ ਤੱਕ ਭੁਲਾ ਨਹੀਂ ਸਕੇ। 

ਇਹ ਵੀ ਪੜ੍ਹੋ: PM ਨਰੇਂਦਰ ਮੋਦੀ ਨੇ ਸੰਸਦ 'ਚ ਕੀਤੀ 'ਪਠਾਨ' ਦੀ ਤਾਰੀਫ, ਮੋਦੀ ਦੇ ਬਿਆਨ 'ਤੇ ਫਿਦਾ ਹੋਏ ਸ਼ਾਹਰੁਖ ਦੇ ਫੈਨਜ਼

ਉੱਧਰ, ਸਿੱਧੂ ਮੂਸੇਵਾਲਾ ਦਾ ਪਰਿਵਾਰ ਲਗਾਤਾਰ ਉਸ ਦੇ ਲਈ ਇਨਸਾਫ ਦੀ ਮੰਗ ਕਰ ਰਿਹਾ ਹੈ। ਇਸੇ ਦਰਮਿਆਨ ਮੂਸੇਵਾਲਾ ਦੇ ਅਧਿਕਾਰਤ ਅਕਾਊਂਟ 'ਤੇ ਇੱਕ ਹੋਰ ਤਸਵੀਰ ਸ਼ੇਅਰ ਕੀਤੀ ਗਈ ਹੈ, ਜਿਸ ਦੀ ਕੈਪਸ਼ਨ ਪੜ੍ਹ ਫੈਨਜ਼ ਕਾਫੀ ਭਾਵੁਕ ਹੋ ਰਹੇ ਹਨ। ਮੂਸੇਵਾਲਾ ਦੇ ਅਕਾਊਂਟ 'ਤੇ ਸ਼ੇਅਰ ਕੀਤੀ ਗਈ ਨਵੀਂ ਤਸਵੀਰ ਦੀ ਕੈਪਸ਼ਨ 'ਚ ਲਿੱਖਿਆ ਗਿਆ, 'ਅਜਿਹਾ ਗੁਲਾਬ ਦਾ ਫੁੱਲ ਜੋ ਪੱਕੀ ਜ਼ਮੀਨ ਦਾ ਸੀਨਾ ਪਾੜ ਉੱਗਿਆ।' ਇਸ ਪੋਸਟ 'ਤੇ ਮੂਸੇਵਾਲਾ ਦੇ ਫੈਨਜ਼ ਖੂਬ ਕਮੈਂਟ ਕਰ ਰਹੇ ਹਨ।

View this post on Instagram
 
A post shared by Sidhu Moosewala (ਮੂਸੇ ਆਲਾ) (@sidhu_moosewala)

ਦੂਜੇ ਪਾਸੇ, ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੀ ਆਪਣੇ ਅਧਿਕਾਰਤ ਅਕਾਊਂਟ ਉੱਪਰ ਆਪਣੇ ਪੁੱਤਰ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਦੀ ਕੈਪਸ਼ਨ ਉਨ੍ਹਾਂ ਲਿੱਖਿਆ, 'ਜਸਟਿਸ ਫਾਰ ਸਿੱਧੂ ਮੂਸੇਵਾਲਾ'। 

View this post on Instagram
 
A post shared by Balkaur Singh (@sardarbalkaursidhu)

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਪੂਰੀ ਦੁਨੀਆ ਦਾ ਚਹੇਤਾ ਸਿੰਗਰ/ਰੈਪਰ ਸੀ। ਉਸ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕਤਲ ਕਰ ਦਿੱਤਾ ਗਿਆ ਸੀ। ਗੈਂਗਸਟਰਾਂ ਨੇ ਦਿਨ ਦਹਾੜੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਉਸ ਦੀ ਮੌਤ ਨੂੰ ਇੱਕ ਸਾਲ ਹੋਣ ਨੂੰ ਆਇਆ ਹੈ, ਪਰ ਹਾਲੇ ਵੀ ਕਾਤਲ ਪੁਲਿਸ ਦੇ ਸ਼ਿਕੰਜੇ ਤੋਂ ਬਾਹਰ ਹੈ। ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਹੈ, ਜੋ ਕਿ ਇਸ ਸਮੇਂ ਫਰਾਰ ਹੈ।

ਇਹ ਵੀ ਪੜ੍ਹੋ: ਕਪਿਲ ਸ਼ਰਮਾ ਨੇ ਗੁਰਦਾਸ ਮਾਨ ਸਾਹਮਣੇ ਗੁਰੂ ਰੰਧਾਵਾ ਦਾ ਰੱਜ ਕੇ ਉਡਾਇਆ ਮਜ਼ਾਕ, ਸ਼ਰਮ ਨਾਲ ਲਾਲ ਹੋਏ ਗੁਰੂ

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Jassie Gill Mother Death: ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
ਪੰਜਾਬੀ ਕਲਾਕਾਰ ਜੱਸੀ ਗਿੱਲ ਨੂੰ ਲੱਗਾ ਸਦਮਾ, ਘਰ 'ਚ ਪਸਰਿਆ ਮਾਤਮ, ਜਾਨਲੇਵਾ ਬੀਮਾਰੀ ਦੇ ਚਲਦਿਆ ਮਾਤਾ ਦਾ ਦੇਹਾਂਤ...
Attack on Social Media Influencer: ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
ਸੋਸ਼ਲ ਮੀਡੀਆ ਇੰਨਫਲੂਇੰਸਰ 'ਤੇ ਜਾਨਲੇਵਾ ਹਮਲਾ, ਪੈਟਰੋਲ ਪਾ ਕੇ ਲਗਾਈ ਅੱਗ; ਮੂੰਹ ਅਤੇ ਸਰੀਰ ਬੁਰੀ ਤਰ੍ਹਾਂ ਸੜਿਆ...
Arshdeep Singh Love Life: ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...
ਕ੍ਰਿਕਟਰ ਅਰਸ਼ਦੀਪ ਦੀ ਲਵ ਲਾਈਫ ਤੋਂ ਉੱਠਿਆ ਪਰਦਾ, ਗਰਲਫ੍ਰੈਂਡ ਨਾਲ ਰਿਸ਼ਤਾ ਕੀਤਾ ਕੰਨਫਰਮ, ਜਾਣੋ ਕੌਣ ਹੈ ਸਮਰੀਨ ਕੌਰ? ਚਰਚਾ 'ਚ ਵਾਇਰਲ ਤਸਵੀਰਾਂ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget