ਪੜਚੋਲ ਕਰੋ

Punjabi FIlms Releasing In September: ਸਤੰਬਰ ਮਹੀਨੇ `ਚ ਲੱਗੀ ਪੰਜਾਬੀ ਫ਼ਿਲਮਾਂ ਦੀ ਝੜੀ, ਇਹ ਫ਼ਿਲਮਾਂ ਹੋਣਗੀਆਂ ਰਿਲੀਜ਼

Punjabi Movies In September: ਸਤੰਬਰ ਮਹੀਨਾ ਚੜ੍ਹ ਚੁੱਕਿਆ ਹੈ। ਕਈ ਪੰਜਾਬੀ ਫ਼ਿਲਮਾਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਇਸ ਮਹੀਨੇ ਕੁੱਲ 6 ਪੰਜਾਬੀ ਫ਼ਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿਹੜੀਆਂ ਫ਼ਿਲਮਾਂ ਨੇ

Punjabi Movies Releasing In September 2022: ਪੰਜਾਬੀ ਫ਼ਿਲਮ ਇੰਡਸਟਰੀ ਲਈ ਸਾਲ 2022 ਭਾਗਾਂ ਵਾਲਾ ਚੜ੍ਹਿਆ ਹੈ। ਇਸ ਸਾਲ ਪੰਜਾਬੀ ਇੰਡਸਟਰੀ ਨੇ ਕਈ ਫ਼ਿਲਮਾਂ ਦਿਤੀਆਂ ਹਨ। ਜਿਨ੍ਹਾਂ ਵਿੱਚੋਂ ਜ਼ਿਆਦਾਤਰ ਫ਼ਿਲਮਾਂ ਹਿੱਟ ਰਹੀਆਂ ਹਨ। ਅਗਸਤ, ਸਤੰਬਰ ਤੇ ਅਕਤੂਬਰ ਮਹੀਨੇ `ਚ ਤਾਂ ਜਿਵੇਂ ਫ਼ਿਲਮਾਂ ਦੀ ਝੜੀ ਲੱਗ ਗਈ ਹੈ। 

ਸਤੰਬਰ ਮਹੀਨਾ ਚੜ੍ਹ ਚੁੱਕਿਆ ਹੈ। ਇਸ ਮਹੀਨੇ ਕਈ ਪੰਜਾਬੀ ਫ਼ਿਲਮਾਂ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਤਿਆਰ ਹਨ। ਸਤੰਬਰ ਮਹੀਨੇ `ਚ ਕੁੱਲ 6 ਪੰਜਾਬੀ ਫ਼ਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਆਓ ਤੁਹਾਨੂੰ ਦੱਸਦੇ ਹਾਂ ਕਿਹੜੀਆਂ ਫ਼ਿਲਮਾਂ ਨੇ ਉਹ:

ਯਾਰ ਮੇਰਾ ਤਿਤਲੀਆਂ ਵਰਗਾ
`ਯਾਰ ਮੇਰਾ ਤਿਤਲੀਆਂ ਵਰਗਾ` ਫ਼ਿਲਮ ਦੀ ਉਡੀਕ ਦਰਸ਼ਕ ਬੇਸਵਰੀ ਨਾਲ ਕਰ ਰਹੇ ਹਨ। ਇਹ ਫ਼ਿਲਮ 2 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ `ਚ ਗਿੱਪੀ ਗਰੇਵਾਲ, ਤਨੂ ਗਰੇਵਾਲ, ਕਰਮਜੀਤ ਅਨਮੋਲ, ਰਾਜ ਧਾਲੀਵਾਲ ਤੇ ਗੁਰਤੇਗ ਸਿੰਘ ਐਕਟਿੰਗ ਕਰਦੇ ਨਜ਼ਰ ਆਉਣਗੇ। ਇਸ ਫ਼ਿਲਮ ਲਈ ਅਡਵਾਂਸ ਟਿਕਟਾਂ ਦੀ ਬੁਕਿੰਗ ਸ਼ੁਰੂ ਹੋ ਚੁੱਕੀ ਹੈ। ਜਿਵੇਂ ਫ਼ਿਲਮ ਦੇ ਟਰੇਲਰ ਨੂੰ ਦਰਸ਼ਕਾਂ ਨੇ ਪਿਆਰ ਦਿਤਾ ਸੀ, ਉਸ ਨੂੰ ਦੇਖ ਕੇ ਤਾਂ ਇੰਜ ਲਗਦਾ ਹੈ ਜਿਵੇਂ ਫ਼ਿਲਮ ਹਾਊਸਫੁੱਲ ਰਹੇਗੀ।

 
 
 
 
 
View this post on Instagram
 
 
 
 
 
 
 
 
 
 
 

A post shared by 𝗚𝗶𝗽𝗽𝘆 𝗚𝗿𝗲𝘄𝗮𝗹 (@gippygrewal)

ਬੈਚ 2013
ਇਸ ਫ਼ਿਲਮ `ਚ ਹਰਦੀਪ ਗਰੇਵਾਲ ਦੇ ਨਾਲ ਹਸ਼ਨੀਨ ਚੌਹਾਨ ਵੀ ਨਜ਼ਰ ਆਉਣ ਵਾਲੀ ਹੈ। ਇਹ ਫ਼ਿਲਮ 9 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Hardeep Grewal (@hardeepgrewalofficial)

ਤੇਰੀ ਮੇਰੀ ਗੱਲ ਬਣ ਗਈ
ਇਸ ਫ਼ਿਲਮ `ਚ ਅਖਿਲ ਤੇ ਨੀਰੂ ਬਾਜਵਾ ਦੀ ਭੈਣ ਰੁਬੀਨਾ ਬਾਜਵਾ ਰੋਮਾਂਟਿਕ ਕਿਰਦਾਰ ੋਨਿਭਾਉਂਦੇ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਪ੍ਰੀਤੀ ਸਪਰੂ ਨੇ ਡਾਇਰੈਕਟ ਕੀਤਾ ਹੈ। ਇਹ ਫ਼ਿਲਮ ਵੀ 9 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Rubina Bajwa (@rubina.bajwa)

ਮੋਹ
ਮੋਹ ਉਨ੍ਹਾਂ ਪੰਜਾਬੀ ਫ਼ਿਲਮਾਂ ਵਿੱਚੋਂ ਇੱਕ ਹੈ, ਜਿਸ ਨੂੰ ਦਰਸ਼ਕ ਬੇਸਵਰੀ ਨਾਲ ਉਡੀਕ ਰਹੇ ਹਨ। ਫ਼ਿਲਮ ਦੇ ਟਰੇਲਰ ਨੇ ਦਰਸ਼ਕਾਂ ਦਾ ਦਿਲ ਜਿੱਤ ਲਿਆ ਹੈ। ਖਾਸ ਕਰਕੇ ਸਰਗੁਣ ਮਹਿਤਾ ਨੇ ਆਪਣੀ ਦਮਦਾਰ ਐਕਟਿੰਗ ਨਾਲ ਸਭ ਨੂੰ ਮੋਹ ਲਿਆ ਹੈ। ਫ਼ਿਲਮ ਦੇ ਗੀਤ ਤੇ ਡਾਇਲੌਗ ਵੀ ਜ਼ਬਰਦਸਤ ਹਿੱਟ ਹੋ ਗਏ ਹਨ। ਇਹ ਫ਼ਿਲਮ 16 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Sargun Mehta (@sargunmehta)

ਜੋਗੀ
ਜੋਗੀ ਦਿਲਜੀਤ ਦੋਸਾਂਝ ਦੀ ਫ਼ਿਲਮ ਹੈ। ਫ਼ਿਲਮ `ਚ ਦਿਲਜੀਤ ਜੋਗੀ ਦੇ ਕਿਰਦਾਰ ਚ ਨਜ਼ਰ ਆਉਣ ਵਾਲੇ ਹਨ। ਇਹ ਫ਼ਿਲਮ 16 ਸਤੰਬਰ ਤੋਂ ਨੈੱਟਫਲਿਕਸ ਤੇ ਦੇਖੀ ਜਾ ਸਕੇਗੀ। ਫ਼ਿਲਮ 1984 ਦੇ ਸਿੱਖ ਕਤਲੇਆਮ ਦੀ ਦਰਦਨਾਕ ਤਸਵੀਰ ਨੂੰ ਦਿਖਾਇਆ ਗਿਆ ਹੈ। ਹਾਲਾਂਕਿ ਇਹ ਪੰਜਾਬੀ ਫ਼ਿਲਮ ਨਹੀਂ ਹੈ, ਪਰ ਪੰਜਾਬੀਆਂ `ਚ ਇਸ ਫ਼ਿਲਮ ਦਾ ਜ਼ਬਰਦਸਤ ਕ੍ਰੇਜ਼ ਹੈ। ਇਸ ਕਰਕੇ ਇਸ ਫ਼ਿਲਮ ਨੂੰ ਪੰਜਾਬੀ ਫ਼ਿਲਮਾਂ ਦੀ ਲਿਸਟ `ਚ ਸ਼ਾਮਲ ਕਰਨਾ ਜ਼ਰੂਰੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by DILJIT DOSANJH (@diljitdosanjh)

ਮਾਂ ਦਾ ਲਾਡਲਾ
ਮਾਂ ਦਾ ਲਾਡਲਾ ਫ਼ਿਲਮ ਵੀ 16 ਸਤੰਬਰ ਨੂੰ ਰਿਲੀਜ਼ ਹੋ ਰਹੀ ਹੈ। ਇਸ ਫ਼ਿਲਮ ਦੀ ਸਰਗੁਣ ਮਹਿਤਾ ਸਟਾਰਰ `ਮੋਹ` ਨਾਲ ਟੱਕਰ ਦੇਖਣ ਨੂੰ ਮਿਲੇਗੀ। ਫ਼ਿਲਮ `ਚ ਨੀਰੂ ਬਾਜਵਾ, ਤਰਸੇਮ ਜੱਸੜ, ਰੂਪੀ ਗਿੱਲ, ਨਿਰਮਲ ਰਿਸ਼ੀ ਤੇ ਇਫ਼ਤੀਖਾਰ ਠਾਕੁਰ ਮੁੱਖ ਭੂਮਿਕਾਵਾਂ ਨਿਭਾਉਂਦੇ ਨਜ਼ਰ ਆੳੇੁਣਗੇ। 

 
 
 
 
 
View this post on Instagram
 
 
 
 
 
 
 
 
 
 
 

A post shared by Neeru Bajwa (@neerubajwa)

ਕ੍ਰਿਮੀਨਲ
ਸਤੰਬਰ ਮਹੀਨੇ `ਚ ਰਿਲੀਜ਼ ਹੋਣ ਵਾਲੀ ਨੀਰੂ ਬਾਜਵਾ ਦੀ ਦੂਜੀ ਫ਼ਿਲਮ ਹੈ `ਕ੍ਰਿਮੀਨਲ`। ਇਹ ਇਕ ਕ੍ਰਾਈਮ ਥ੍ਰਿਲਰ ਹੈ। ਜਿਸ ਵਿੱਚ ਨੀਰੂ ਬਾਜਵਾ ਦੇ ਨਾਲ ਨਾਲ ਰਘਵੀਰ ਬੋਲੀ, ਪ੍ਰਿੰਸ ਕੰਵਲਜੀਤ ਸਿੰਘ ਤੇ ਧੀਰਜ ਕੁਮਾਰ ਮੁੱਖ ਕਿਰਦਾਰ `ਚ ਨਜ਼ਰ ਆਉਣਗੇ। ਇਹ ਫ਼ਿਲਮ 23 ਸਤੰਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਣ ਜਾ ਰਹੀ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Neeru Bajwa (@neerubajwa)

ਕਾਬਿਲੇਗ਼ੌਰ ਹੈ ਕਿ ਸਤੰਬਰ ਮਹੀਨੇ `ਚ 6 ਪੰਜਾਬੀ ਫ਼ਿਲਮਾਂ ਰਿਲੀਜ਼ ਹੋਣ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਕਿਹੜੀ ਫ਼ਿਲਮ ਨੂੰ ਦਰਸ਼ਕ ਪਿਆਰ ਦਿੰਦੇ ਹਨ ਤੇ ਕਿਹੜੀ ਫ਼ਿਲਮ ਨੂੰ ਨਕਾਰਦੇ ਹਨ। ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।   

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
AAP protest in Chandigarh |ਚੰਡੀਗੜ੍ਹ ਡੁੱਬਿਆ ਤਾਂ ਸੜਕਾਂ 'ਤੇ ਉਤਰੀ AAP, ਕਿਸ਼ਤੀਆਂ ਲੈ ਕੇ ਕੀਤਾ ਵੱਡਾ ਪ੍ਰਦਰਸ਼ਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget