ਪੜਚੋਲ ਕਰੋ

ਨਿੱਕ-ਪ੍ਰਿਅੰਕਾ ਨੇ ਫੈਮਿਲੀ ਟ੍ਰੀਪ ਤੋਂ ਬਾਅਦ ਸ਼ੇਅਰ ਕੀਤੀਆਂ ਰੋਮਾਂਟਿਕ ਤਸਵੀਰਾਂ

ਮੁੰਬਈ: ਪਿੱਛਲੇ ਸਾਲ 1-2 ਦਸੰਬਰ ਨੂੰ ਦੇਸੀ ਗਰਲ ਪ੍ਰਿਅੰਕਾ ਅਤੇ ਨਿੱਕ ਜੋਨਸ ਨੇ ਹਿੰਦੂ ਅਤੇ ਕੈਥਲੀਕ ਰੀਤਾਂ ਮੁਤਾਬਕ ਵਿਆਹ ਕੀਤਾ ਹੈ। ਜਿਸ ਤੋਂ ਬਾਅਦ ਇਹ ਕੱਪਲ ਲਗਾਤਾਰ ਸੁਰਖੀਆਂ ‘ਚ ਬਣਿਆ ਹੋਇਆ ਹੈ। ਹਾਲ ਹੀ ‘ਚ ਫੈਮਿਲੀ ਨਾਲ ਕੁਝ ਸਮਾਂ ਬਿਤਾਉਣ ਤੋਂ ਬਾਅਦ ਦੋਵੇਂ ਕੈਰੀਬੀਆਈ ਆਈਲੈਂਡ ‘ਚ ਆਪਣੇ ਹਨੀਮੂਨ ‘ਤੇ ਗਏ ਹਨ।
View this post on Instagram
 
And then.. there was only him... 😍

A post shared by Priyanka Chopra Jonas (@priyankachopra) on

ਕੁਝ ਸਮਾਂ ਪਹਿਲਾਂ ਹੀ ਪੀਸੀ ਨੇ ਆਪਣੇ ਇੰਸਟਾਗ੍ਰਾਮ ‘ਤੇ ਆਪਣੀਆਂ ਰੋਮਾਂਟਿਕ ਤਸਵੀਰਾਂ ਸ਼ੇਅਰ ਕੀਤੀਆ ਹਨ। ਜਿਸ ‘ਚ ਦੋਨੋਂ ਇੱਕ ਦੂਜੇ ਨਾਲ ਸਮਾਂ ਬਿਤਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਪਿੱਗੀ ਚੋਪਸ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ। ਜਿਸ ਨੂੰ ਸ਼ੇਅਰ ਕਰਨ ਤੋਂ ਚਾਰ ਘੰਟਿਆਂ ‘ਚ ਹੀ ਹਜ਼ਾਰਾਂ ਵਿਊਜ਼ ਮਿਲ ਗਏ ਸੀ। ਵੀਡੀਓ ਹੇਠ ਵੇਖੋ:
ਇਸ ਤੋਂ ਇਲਾਵਾ ਪ੍ਰਿਅੰਕਾ ਨੇ ਆਪਣੀ ਅਤੇ ਨਿੱਕ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ ਜਿਸ ‘ਚ ਉਸ ਨੇ ਵ੍ਹਾਇਟ ਡ੍ਰੈਸ ਪਾਈ ਹੋਈ ਹੈ।

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget