ਪੜਚੋਲ ਕਰੋ

ਆਪਣੇ ਤੋਂ 10 ਸਾਲ ਵੱਡੀ ਪ੍ਰਿਯੰਕਾ ਚੋਪੜਾ ਦੀ ਉਮਰ ਨੂੰ ਲੈ ਕੇ ਨਿੱਕ ਜੋਨਸ ਨੇ ਦਿੱਤਾ ਇਹ ਬਿਆਨ

ਨਿਕ ਜੋਨਸ ਤੇ ਪ੍ਰਿਯੰਕਾ ਅਕਸਰ ਉਮਰ ਦੇ ਫਾਸਲੇ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹੁਣ ਪ੍ਰਿਯੰਕਾ ਚੋਪੜਾ ਦੇ ਪਤੀ ਨਿੱਕ ਜੋਨਸ ਦਾ ਉਮਰ ਦੇ ਫਾਸਲੇ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ।

ਨਿੱਕ ਜੋਨਸ ਤੇ ਪ੍ਰਿਯੰਕਾ ਅਕਸਰ ਉਮਰ ਦੇ ਫਾਸਲੇ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹੁਣ ਪ੍ਰਿਯੰਕਾ ਚੋਪੜਾ ਦੇ ਪਤੀ ਨਿੱਕ ਜੋਨਸ ਦਾ ਉਮਰ ਦੇ ਫਾਸਲੇ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਨਿਕ ਜੋਨਸ ਨੇ ਉਮਰ ਦੇ ਇਸ ਫਾਸਲੇ ਨੂੰ ਸ਼ਾਨਦਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਉਹ 27 ਸਾਲ ਦੇ ਹਨ ਤੇ ਉਨ੍ਹਾਂ ਦੀ ਪਤਨੀ 37 ਸਾਲ ਦੀ, ਇਹ ਸ਼ਾਨਦਾਰ ਹੈ। ਨਿੱਕ ਨੇ ਕਿਹਾ ਕਿ, "ਮੈਂ 27 ਦਾ ਹਾਂ ਤੇ ਮੇਰੀ ਪਤਨੀ 37 ਦੀ, ਤੁਹਾਨੂੰ ਨਹੀਂ ਲੱਗਦਾ ਕਿ ਇਹ ਕੂਲ ਹੈ?" ਦੋਨੋਂ ਆਪਣੀ ਉਮਰ ਦੇ ਇਸ ਫਰਕ ਨੂੰ ਲੈ ਕੇ ਕਈ ਵਾਰ ਟਰੋਲ ਹੋ ਚੁੱਕੇ ਹਨ। ਇਸ 'ਤੇ ਪ੍ਰਿਯੰਕਾ ਚੋਪੜਾ ਵੀ ਕਈ ਵਾਰ ਆਪਣਾ ਪੱਖ ਰੱਖ ਚੁੱਕੀ ਹੈ।
View this post on Instagram
 

#TBT Miss World at 18! The turn of the millennium...the year 2000! Wow. It feels like just yesterday I was living this dream. Now, almost 20 years later, my enthusiasm for changing the status quo remains as strong and is at the core of everything I do. I truly believe girls have the power to bring about change if they get the opportunities they deserve. #strivehigher #dreambig

A post shared by Priyanka Chopra Jonas (@priyankachopra) on

ਪ੍ਰਿਯੰਕਾ ਨੇ ਕਿਹਾ ਕਿ ਮੈਨੂੰ ਇਸ ਨਾਲ ਫਰਕ ਨਹੀਂ ਪੈਂਦਾ। ਮੈਨੂੰ ਲਗਦਾ ਹੈ ਕਿ ਮੀਡੀਆ ਟਰੋਲਸ ਨੂੰ ਲੋੜ ਤੋਂ ਵੱਧ ਤਵਜੋਂ ਦਿੰਦੀ ਹੈ। ਮੈਨੂੰ ਨਹੀਂ ਲੱਗਦਾ ਕਿ ਸੇਲੇਬਸ ਟਰੋਲੰਿਗ 'ਤੇ ਜ਼ਿਆਦਾ ਧਿਆਨ ਦਿੰਦੇ ਹਨ। ਸੰਬੰਧਤ ਖ਼ਬਰ: https://punjabi.abplive.com/entertainment/parineeti-chopra-reacts-to-distasteful-article-on-priyanka-nick-wedding-462145

ਟਾਪ ਹੈਡਲਾਈਨ

Punjabi Singer Accident: ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
ਮਸ਼ਹੂਰ ਸੂਫ਼ੀ ਗਾਇਕ ਦਾ ਭਿਆਨਕ ਐਕਸੀਡੈਂਟ, ਟਰਾਲੇ ਨੇ ਕਾਰ ਨੂੰ ਮਾਰੀ ਜ਼ੋਰਦਾਰ ਟੱਕਰ; ਪਰਿਵਾਰ ਵੀ ਸੀ ਨਾਲ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਕਲਾਕਾਰ, ਹਸਪਤਾਲ 'ਚ ਲਏ ਆਖਰੀ ਸਾਹ...
Mad Sandhu News: ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਾਤਲ ਆਏ ਸਾਹਮਣੇ, ਪੋਸਟ ਪਾ ਕੇ ਲਈ ਜ਼ਿੰਮੇਵਾਰੀ, ਬੋਲੇ- 'ਇਹ ਸਾਡੀ...'
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਦਾ ਗੋਲੀ ਮਾਰ ਕੇ ਕਤਲ; ਸੜਕ 'ਤੇ ਖੂਨ ਨਾਲ ਲੱਥਪੱਥ ਮਿਲੀ ਲਾਸ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget