ਪੜਚੋਲ ਕਰੋ

ਧਰਮਿੰਦਰ ਲਈ ਨਿਹੰਗ ਸਿੰਘਾਂ ਨੇ ਕੀਤੀ ਅਰਦਾਸ ਤਾਂ ਐਕਟਰ ਖੁਸ਼ ਹੋ ਬੋਲੇ- 'ਜੋ ਕੁੱਝ ਵੀ ਹਾਂ ਤੁਹਾਡੀਆਂ ਦੁਆਵਾਂ ਕਰਕੇ ਹਾਂ'

Dharmendra Video: ਧਰਮਿੰਦਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਧਰਮਿੰਦਰ ਦੀ ਇਸ ਵੀਡੀਓ 'ਚ ਨਿਹੰਗ ਸਿੰਘ ਦਿਖਾਈ ਦੇ ਰਹੇ ਹਨ, ਜੋ ਕਿ ਐਕਟਰ ਲਈ ਅਰਦਾਸ ਕਰ ਰਹੇ ਹਨ।

Dharmendra Video: ਧਰਮਿੰਦਰ ਨੂੰ ਬਾਲੀਵੁੱਡ ਦਾ ਹੀਮੈਨ ਕਿਹਾ ਜਾਂਦਾ ਹੈ। ਅੱਜ ਤੱਕ ਬਾਲੀਵੁੱਡ ਦੀਆਂ ਸਭ ਤੋਂ ਹਿੱਟ ਫਿਲਮਾਂ ਦੇਣ ਦਾ ਰਿਕਾਰਡ ਵੀ ਧਰਮਿੰਦਰ ਦੇ ਨਾਂ ਹੀ ਹੈ। ਇੰਨੀਂ ਧਰਮਿੰਦਰ ਦੇ ਘਰ ਖੂਬ ਚਹਿਲ ਪਹਿਲ ਦਾ ਮਾਹੌਲ ਹੈ। ਕਿਉਂਕਿ ਕੁੱਝ ਹੀ ਦਿਨਾਂ ਵਿੱਚ ਧਰਮਿੰਦਰ ਦੇ ਪੋਤੇ ਕਰਨ ਦਿਓਲ ਦਾ ਵਿਆਹ ਹੋਣ ਵਾਲਾ ਹੈ। ਇਸ ਤੋਂ ਪਹਿਲਾਂ ਧਰਮਿੰਦਰ ਦਾ ਬੰਗਲਾ ਦੁਲਹਨ ਵਾਂਗ ਸੱਜ ਗਿਆ ਹੈ ਅਤੇ ਵਿਆਹ ਦੇ ਪ੍ਰੀ ਵੈਡਿੰਗ ਫੰਕਸ਼ਨ ਵੀ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ: ਪੁਰਾਣੇ ਜ਼ਮਾਨੇ ਦੀ ਪ੍ਰਸਿੱਧ ਬਾਲੀਵੁੱਡ ਗਾਇਕਾ ਸ਼ਾਰਦਾ ਰਾਜਨ ਦਾ ਦੇਹਾਂਤ, 86 ਦੀ ਉਮਰ 'ਚ ਕੈਂਸਰ ਤੋਂ ਹਾਰੀ ਜੰਗ

ਹੁਣ ਧਰਮਿੰਦਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਧਰਮਿੰਦਰ ਦੀ ਇਸ ਵੀਡੀਓ 'ਚ ਨਿਹੰਗ ਸਿੰਘ ਦਿਖਾਈ ਦੇ ਰਹੇ ਹਨ, ਜੋ ਕਿ ਐਕਟਰ ਲਈ ਅਰਦਾਸ ਕਰ ਰਹੇ ਹਨ। ਨਿਹੰਗ ਸਿੰਘਾਂ ਦੇ ਅਰਦਾਸ ਕਰਨ ਦੀ ਵੀਡੀਓ ਧਰਮਿੰਦਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਨੇ ਕੈਪਸ਼ਨ ਲਿਖੀ, 'ਵਾਹਿਗੁਰੂ ਜੀ ਦਾ ਖਾਲਸਾ, ਵਾਹਿਗੁਰੂ ਜੀ ਦਾ ਖਾਲਸਾ, ਵਾਹਿਗੁਰੂ ਜੀ ਦੀ ਫਤਿਹ। ਆਪਣੇ ਛੋਟੇ ਵੀਰਾਂ ਨੂੰ ਰੱਜ ਕੇ ਜੀ ਜਾਨ ਤੋਂ ਪਿਆਰ। ਮੈਂ ਜੋ ਵੀ ਹਾਂ ਤੁਹਾਡੇ ਪਿਆਰ ਤੇ ਦੁਆਵਾਂ ਦੀ ਦੇਣ ਹਨ’।' ਦੇਖੋ ਇਹ ਵੀਡੀਓ/:

ਦੱਸ ਦਈਏ ਕਿ ਧਰਮਿੰਦਰ ਨੇ ਇਹ ਵੀਡੀਓ ਕੁੱਝ ਘੰਟੇ ਪਹਿਲਾਂ ਹੀ ਸ਼ੇਅਰ ਕੀਤਾ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਪ੍ਰਸ਼ੰਸਕ ਇਸ ਵਡਿੀਓ 'ਤੇ ਰੱਜ ਕੇ ਪਿਆਰ ਦੀ ਬਰਸਾਤ ਕਰ ਰਹੇ ਹਨ।

ਕਾਬਿਲੇਗ਼ੌਰ ਹੈ ਕਿ ਕਰਨ ਦਿਓਲ ਦਾ ਵਿਆਹ 16-18 ਜੂਨ ਦੇ ਦਰਮਿਆਨ ਹੋਵੇਗਾ। ਪਰ ਧਰਮਿੰਦਰ ਨੇ ਖੁਲਾਸਾ ਕੀਤਾ ਹੈ ਕਿ ਉਹ ਵਿਆਹ ਦੀਆਂ ਬਾਕੀ ਰਸਮਾਂ 'ਚ ਸ਼ਾਮਲ ਨਹੀਂ ਹੋਣਗੇ। ਉਹ ਸਿਰਫ ਆਪਣੇ ਪੋਤੇ ਦੇ ਵਿਆਹ 'ਤੇ ਹੀ ਸ਼ਾਮਲ ਹੋ ਸਕਣਗੇ। ਇਸ ਦਾ ਕਾਰਨ ਉਨ੍ਹਾਂ ਨੇ ਦੱਸਿਆ ਸੀ ਕਿ ਜੇ ਉਹ ਆਲੇ ਦੁਆਲੇ ਹੋਣਗੇ ਤਾਂ ਉਨ੍ਹਾਂ ਦੇ ਬੱਚੇ ਐਨਜੁਆਏ ਨਹੀਂ ਕਰ ਪਾਉਣਗੇ।

ਇਹ ਵੀ ਪੜ੍ਹੋ: ਲਾਈਵ ਦੌਰਾਨ ਜ਼ਹਿਰ ਖਾਣ ਵਾਲੇ ਕਮੇਡੀਅਨ ਦੀ ਪ੍ਰੇਮਿਕਾ ਬੋਲੀ- 'ਮਰਨ ਦਿਓ ਓਹਨੂੰ', ਰਾਓ ਨੇ ਪ੍ਰੇਮਿਕਾ 'ਤੇ ਲਾਏ ਗੰਭੀਰ ਦੋਸ਼

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget