ਪੜਚੋਲ ਕਰੋ

Nimrat Kaur: ਐਸ਼ਵਰਿਆ ਰਾਏ-ਅਭਿਸ਼ੇਕ ਦਾ ਨਿਮਰਤ ਕੌਰ ਨੇ ਤੋੜਿਆ ਘਰ, ਇਲਜ਼ਾਮ ਲੱਗਣ 'ਤੇ ਅਦਾਕਾਰਾ ਨੇ ਦਿੱਤਾ ਤਿੱਖਾ ਜਵਾਬ

Abhishek Bachchan and Nimrat Kaur Affair: ਮਸ਼ਹੂਰ ਫਿਲਮੀ ਸਟਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਵਿਚਾਲੇ ਲਗਾਤਾਰ ਤਲਾਕ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਉਨ੍ਹਾਂ ਵੱਲੋਂ ਇਸ ਮਾਮਲੇ ਉੱਪਰ

Abhishek Bachchan and Nimrat Kaur Affair: ਮਸ਼ਹੂਰ ਫਿਲਮੀ ਸਟਾਰ ਅਭਿਸ਼ੇਕ ਬੱਚਨ ਅਤੇ ਐਸ਼ਵਰਿਆ ਰਾਏ ਵਿਚਾਲੇ ਲਗਾਤਾਰ ਤਲਾਕ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਉਨ੍ਹਾਂ ਵੱਲੋਂ ਇਸ ਮਾਮਲੇ ਉੱਪਰ ਲਗਾਤਾਰ ਚੁੱਪੀ ਧਾਰੀ ਹੋਈ ਹੈ। ਦੱਸ ਦੇਈਏ ਕਿ ਅਭਿਸ਼ੇਕ ਬੱਚਨ ਦਾ ਨਾਂਅ ਅਦਾਕਾਰਾ ਨਿਮਰਤ ਕੌਰ ਨਾਲ ਜੋੜਿਆ ਜਾ ਰਿਹਾ ਹੈ। ਦਰਅਸਲ, ਨਿਮਰਤ ਉੱਪਰ ਐਸ਼-ਅਭਿਸ਼ੇਕ ਦਾ ਘਰ ਤੋੜਨ ਦਾ ਇਲਜ਼ਾਮ ਲਗਾਇਆ ਜਾ ਰਿਹਾ ਹੈ। ਅਸਲ 'ਚ, ਅਭਿਸ਼ੇਕ ਬੱਚਨ ਅਤੇ ਨਿਮਰਤ ਕੌਰ ਵਿਚਾਲੇ ਐਕਸਟਰਾ ਮੈਰਿਟਲ ਅਫੇਅਰ ਦੀਆਂ ਖਬਰਾਂ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਹੈ।

ਇਹ ਖਬਰ ਕਾਫੀ ਵਾਇਰਲ ਹੋ ਰਹੀ ਹੈ, ਜਿਸ ਤੋਂ ਬਾਅਦ ਪ੍ਰਸ਼ੰਸਕ ਅਭਿਸ਼ੇਕ ਅਤੇ ਨਿਮਰਤ ਨੂੰ ਕਾਫੀ ਟ੍ਰੋਲ ਕਰ ਰਹੇ ਹਨ। ਹੁਣ ਇਨ੍ਹਾਂ ਖਬਰਾਂ ਤੋਂ ਪਰੇਸ਼ਾਨ ਨਿਮਰਤ ਕੌਰ ਨੇ ਆਪਣਾ ਬਿਆਨ ਦਿੱਤਾ ਹੈ। ਨਿਮਰਤ ਨੇ ਅਜਿਹਾ ਬਿਆਨ ਦਿੱਤਾ ਹੈ, ਜਿਸ ਨੂੰ ਸੁਣ ਕੇ ਲੋਕ ਹੈਰਾਨ ਰਹਿ ਗਏ। ਇਕ ਵੈੱਬ ਪੋਰਟਲ ਦੀ ਰਿਪੋਰਟ ਮੁਤਾਬਕ ਨਿਮਰਤ ਨੇ ਕਿਹਾ, 'ਮੈਂ ਕੁਝ ਵੀ ਕਰ ਸਕਦੀ ਹਾਂ ਅਤੇ ਲੋਕ ਫਿਰ ਵੀ ਉਹੀ ਕਹਿਣਗੇ ਜੋ ਉਹ ਚਾਹੁੰਦੇ ਹਨ। ਅਜਿਹੀਆਂ ਗੱਪਾਂ ਨੂੰ ਰੋਕਣਾ ਸੰਭਵ ਨਹੀਂ ਹੈ, ਅਤੇ ਮੈਂ ਆਪਣੇ ਕੰਮ 'ਤੇ ਧਿਆਨ ਦੇਣਾ ਪਸੰਦ ਕਰਦੀ ਹਾਂ।

Read More: Armaan Malik: ਯੂਟਿਊਬਰ ਅਰਮਾਨ ਮਲਿਕ ਦੇ ਚੌਥੇ ਵਿਆਹ ਨੂੰ ਲੈ ਮੱਚੀ ਤਰਥੱਲੀ, ਜਾਣੋ ਕੌਣ ਬਣੀ ਦੁਲਹਨ ? ਤਸਵੀਰਾਂ ਵਾਇਰਲ

ਨਿਮਰਤ ਦੇ ਇਸ ਬਿਆਨ ਤੋਂ ਸਾਫ ਪਤਾ ਲੱਗਦਾ ਹੈ ਕਿ ਉਹ ਵੀ ਰਿਸ਼ਤੇ ਦੀਆਂ ਅਫਵਾਹਾਂ ਤੋਂ ਕਾਫੀ ਤੰਗ ਆ ਚੁੱਕੀ ਹੈ। ਨਿਮਰਤ ਨੇ ਅਭਿਸ਼ੇਕ ਨਾਲ ਆਪਣੇ ਰਿਸ਼ਤੇ ਨੂੰ ਲੈ ਕੇ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਇਸ ਬਿਆਨ 'ਚ ਨਿਮਰਤ ਨੇ ਅਭਿਸ਼ੇਕ ਨਾਲ ਆਪਣੇ ਰਿਸ਼ਤੇ ਦੀਆਂ ਖਬਰਾਂ ਦਾ ਨਾ ਤਾਂ ਪੂਰੀ ਤਰ੍ਹਾਂ ਇਨਕਾਰ ਕੀਤਾ ਹੈ ਅਤੇ ਨਾ ਹੀ ਪੁਸ਼ਟੀ ਕੀਤੀ ਹੈ, ਜਿਸ ਤੋਂ ਬਾਅਦ ਹੁਣ ਪ੍ਰਸ਼ੰਸਕ ਹੋਰ ਵੀ ਉਲਝਣ 'ਚ ਪੈ ਗਏ ਹਨ।

ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ ਪਲੇਟਫਾਰਮ ਰੈੱਡਡਿਟ 'ਤੇ ਇਕ ਪੋਸਟ ਵਾਇਰਲ ਹੋਈ ਸੀ, ਜਿਸ 'ਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਨਿਮਰਤ ਅਤੇ ਅਭਿਸ਼ੇਕ ਦੇ ਰਿਸ਼ਤਾ 'ਦਸਵੀ' ਦੀ ਸ਼ੂਟਿੰਗ ਤੋਂ ਬਾਅਦ ਹੀ ਸ਼ੁਰੂ ਹੋਇਆ ਸੀ। ਇੰਨਾ ਹੀ ਨਹੀਂ, ਸੋਸ਼ਲ ਮੀਡੀਆ ਦੀਆਂ ਕਈ ਖਬਰਾਂ ਤਾਂ ਇਹ ਵੀ ਦਾਅਵਾ ਕਰ ਰਹੀਆਂ ਹਨ ਕਿ ਐਸ਼ਵਰਿਆ ਰਾਏ ਅਤੇ ਅਭਿਸ਼ੇਕ ਦੋਵੇਂ ਹੁਣ ਇਕੱਠੇ ਨਹੀਂ ਹਨ ਸਗੋਂ ਵੱਖ-ਵੱਖ ਰਹਿ ਰਹੇ ਹਨ। ਖੈਰ, ਹੁਣ ਇਹ ਦੋਵੇਂ ਹੀ ਦੱਸ ਸਕਦੇ ਹਨ ਕਿ ਅਭਿਸ਼ੇਕ ਅਤੇ ਐਸ਼ਵਰਿਆ ਦੀ ਜ਼ਿੰਦਗੀ 'ਚ ਕੀ ਚੱਲ ਰਿਹਾ ਹੈ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget