ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਦੀ ਖੂਬਸੂਰਤੀ ਨੇ ਫਿਰ ਖਿੱਚਿਆ ਧਿਆਨ, ਗਾਇਕਾ ਨੂੰ ਬੌਸ ਲੇਡੀ ਅਵਤਾਰ 'ਚ ਦੇਖ ਫੈਨਜ਼ ਹੋਏ ਖੁਸ਼

Nimrat Khaira PIcs: ਨਿਮਰਤ ਖਹਿਰਾ ਦੀਆ ਬੇਹੱਦ ਖੂਬਸੂਰਤ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਨਿਮਰਤ ਖਹਿਰਾ ਨਵੀਆਂ ਤਸਵੀਰਾਂ 'ਚ ਬੌਸ ਲੇਡੀ ਅਵਤਾਰ 'ਚ ਨਜ਼ਰ ਆ ਰਹੀ ਹੈ।

Nimrat Khaira New Pics: ਪੰਜਾਬੀ ਸਿੰਗਰ ਤੇ ਅਭਿਨੇਤਰੀ ਨਿਮਰਤ ਖਹਿਰਾ ਇੰਨੀਂ ਦਿਨੀਂ ਖੂਬ ਲਾਈਮਲਾਈਟ 'ਚ ਹੈ। ਦਰਅਸਲ, ਹਾਲ ਹੀ 'ਚ ਨਿਮਰਤ ਨੇ ਆਪਣੀ ਨਵੀਂ ਐਲਬਮ 'ਮਾਣਮੱਤੀ' ਦਾ ਐਲਾਨ ਕੀਤਾ ਸੀ, ਜਿਸ ਤੋਂ ਬਾਅਦ ਫੈਨਜ਼ ਦੇ ਦਰਮਿਆਨ ਕਾਫੀ ਐਕਸਾਈਟਮੈਂਟ ਦੇਖਣ ਨੂੰ ਮਿਲ ਰਹੀ ਹੈ। ਫੈਨਜ਼ ਬੇਸਵਰੀ ਨਾਲ ਨਿਮਰਤ ਦੀ ਨਵੀਂ ਐਲਬਮ ਦਾ ਇੰਤਜ਼ਾਰ ਕਰ ਰਹੇ ਹਨ। 

ਇਹ ਵੀ ਪੜ੍ਹੋ: ਕਰਨ ਔਜਲਾ ਦੇ ਫੈਨ ਹੋਏ ਕ੍ਰਿਕੇਟ ਕਿੰਗ ਵਿਰਾਟ ਕੋਹਲੀ, ਇੰਸਟਾਗ੍ਰਾਮ 'ਤੇ ਗਾਇਕ ਨੂੰ ਕੀਤਾ ਫਾਲੋ

ਇਸ ਤੋਂ ਪਹਿਲਾਂ ਨਿਮਰਤ ਖਹਿਰਾ ਦੀਆ ਬੇਹੱਦ ਖੂਬਸੂਰਤ ਤਸਵੀਰਾਂ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਨਿਮਰਤ ਖਹਿਰਾ ਨਵੀਆਂ ਤਸਵੀਰਾਂ 'ਚ ਬੌਸ ਲੇਡੀ ਅਵਤਾਰ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਨਾਲ ਉਸ ਦੀ ਸਾਦਗੀ ਨੇ ਵੀ ਫੈਨਜ਼ ਦਾ ਦਿਲ ਜਿੱਤ ਲਿਆ ਹੈ। ਪ੍ਰਸ਼ੰਸਕ ਗਾਇਕਾ ਦੀਆਂ ਤਸਵੀਰਾਂ 'ਤੇ ਕਮੈਂਟ ਕਰ ਪਿਆਰ ਦੀ ਬਰਸਾਤ ਕਰ ਰਹੇ ਹਨ।

ਨਿਮਰਤ ਖਹਿਰਾ ਨੇ ਹਲਕੇ ਬਰਾਊਨ ਰੰਗ ਦੀ ਪ੍ਰੋਫੈਸ਼ਨਲ ਡਰੈੱਸ ਪਹਿਨੀ ਹੋਈ ਹੈ। ਉਸ ਨੇ ਆਪਣੇ ਲੁੱਕ ਨੂੰ ਹੈਵੀ ਮੇਕਅੱਪ ਤੇ ਖੁੱਲ੍ਹੇ ਵਾਲਾਂ ਦੇ ਨਾਲ ਪੂਰਾ ਕੀਤਾ ਹੈ। ਉਸ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, 'ਉਸ ਦੇ ਅੰਦਰ ਪਰਮਾਤਮਾ ਦਾ ਵਾਸ ਹੈ, ਉਹ ਕਦੇ ਹਾਰ ਨਹੀਂ ਸਕਦੀ।'

View this post on Instagram
 
A post shared by ਮਾਣਮੱਤੀ (@nimratkhairaofficial)

ਦੱਸ ਦਈਏ ਕਿ ਇਸ ਸਾਲ ਨਿਮਰਤ ਖਹਿਰਾ ਦਿਲਜੀਤ ਦੋਸਾਂਝ ਨਾਲ ਫਿਲਮ 'ਜੋੜੀ' 'ਚ ਨਜ਼ਰ ਆਈ ਸੀ। ਇਸ ਫਿਲਮ ਨੂੰ ਪੂਰੀ ਦੁਨੀਆ 'ਚ ਖੂਬ ਪਿਆਰ ਮਿਿਲਿਆ ਸੀ। ਇਸ ਦੇ ਨਾਲ ਨਾਲ ਸਾਲ 2023 ਨਿਮਰਤ ਖਹਿਰਾ ਲਈ ਕਾਫੀ ਵਧੀਆ ਰਿਹਾ ਸੀ। ਕਿਉਂਕਿ ਇਸ ਸਾਲ ਉਸ ਨੇ ਸਪੈਸ਼ਲ ਰਿਕਾਰਡ ਬਣਾਇਆ ਸੀ। ਨਿਮਰਤ ਖਹਿਰਾ ਇੱਕ ਮਹੀਨੇ 'ਚ ਦੋ ਵਾਰ ਬਿਲਬੋਰਡ 'ਤੇ ਨਜ਼ਰ ਆਈ ਸੀ। ਇਹ ਪ੍ਰਾਪਤੀ ਹਾਸਲ ਕਰਨ ਵਾਲੀ ਉਹ ਪਹਿਲੀ ਪੰਜਾਬੀ ਗਾਇਕਾ ਸੀ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਜਵਾਨ' ਦਾ ਜਾਦੂ ਬਰਕਰਾਰ, ਤੋੜ ਦਿੱਤਾ 'ਪਠਾਨ' ਤੇ 'ਗਦਰ 2' ਦਾ ਇਹ ਰਿਕਾਰਡ, ਭਾਰਤ 'ਚ ਕੀਤੀ 400 ਕਰੋੜ ਦੀ ਕਮਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ

Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'

ABP Premium

ਵੀਡੀਓਜ਼

Bikram Majithia | ਸ਼ੀਤਲ ਦਾ CM ਮਾਨ ਨੂੰ ਚੈਲੇਂਜ - ਮਜੀਠੀਆ ਦਾ ਤੰਜ਼Sheetal angural | '5 ਜੁਲਾਈ ਨੂੰ ਸ਼ੀਤਲ ਅੰਗੂਰਾਲ ਖੋਲ੍ਹੇਗਾ ਇਮਾਨਦਾਰਾਂ ਦੀ ਪੋਲ'Mukerian ਹਾਈਡਲ ਨਹਿਰ ਵਿੱਚ ਨੌਜਵਾਨ ਲੜਕੇ-ਲੜਕੀ ਨੇ ਮਾਰੀ ਛਾਲਫਾਜ਼ਿਲਕਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Hathras Stampede: ਸਤਿਸੰਗ 'ਚ ਗਏ 27 ਸ਼ਰਧਾਲੂਆਂ ਦੀ ਮੌਤ! ਤਿੰਨ ਬੱਚੇ ਤੇ 23 ਔਰਤਾਂ ਸ਼ਾਮਲ
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Jalandhar West bypoll: 'ਆਪ ਦਾ ਹੀ ਵਿਧਾਇਕ CM ਦੀ ਪਤਨੀ ਤੇ ਭੈਣ ਦੇ ਨਾਮ 'ਤੇ ਕਰ ਰਿਹਾ ਕਰੋੜਾਂ ਦੀ ਵਸੂਲੀ, ਕਲੋਨੀ ਕੱਟਣ ਦਾ 25 ਲੱਖ ਤੇ ਮੌਲ ਬਣਾਉਣ ਦਾ ਮੰਗਦਾ 50 ਲੱਖ'
Cricketer Retirement: ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
ਖਿਡਾਰੀਆਂ ਦੇ ਸੰਨਿਆਸ ਦਾ ਸਿਲਸਿਲਾ ਜਾਰੀ, ਹੁਣ ਇਸ ਦਿੱਗਜ ਨੇ ਤਿੰਨਾਂ ਫਾਰਮੈਟਾਂ ਨੂੰ ਕਿਹਾ ਅਲਵਿਦਾ
Exam Tips: ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਫਲਤਾ ਦਵਾਉਂਦਾ ਇਹ ਵਾਲਾ ਗ੍ਰਹਿ, ਜੇਕਰ ਖਰਾਬ ਹੋਣ ਤਾਂ ਕਰਨਾ ਪੈਂਦਾ ਸੰਘਰਸ਼

Asia Cup 2025: ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
ਏਸ਼ੀਆ ਕੱਪ 2025 ਦੇ ਸ਼ਡਿਊਲ ਦਾ ਐਲਾਨ, 8 ਵੱਡੀਆਂ ਟੀਮਾਂ ਹੋਣਗੀਆਂ ਹਿੱਸਾ, ਜਾਣੋ ਕਦੋਂ ਤੇ ਕਿੱਥੇ ਹੋਣਗੇ ਮੈਚ ?
Arvind Kejriwal: 'ਮੇਰੀ ਗ੍ਰਿਫਤਾਰੀ ਗਲਤ'; ਕੇਜਰੀਵਾਲ ਦੀ ਪਟੀਸ਼ਨ 'ਤੇ ਹਾਈਕੋਰਟ ਨੇ ਸੀਬੀਆਈ ਤੋਂ ਮੰਗਿਆ ਜਵਾਬ

Embed widget