ਪੜਚੋਲ ਕਰੋ

Nimrat Khaira: ਨਿਮਰਤ ਖਹਿਰਾ ਦੇ ਦੇਸੀ ਅਵਤਾਰ ਨੇ ਜਿੱਤਿਆ ਦਿਲ, ਤਸਵੀਰਾਂ ਦੇਖ ਫੈਨਜ਼ ਬੋਲੇ- 'ਇਹ ਹੁੰਦੀ ਅਸਲੀ ਪੰਜਾਬਣ'

Nimrat Khaira Pics: ਨਿੰਮੋ ਯਾਨਿ ਨਿਮਰਤ ਇੱਕ ਵਾਰ ਫਿਰ ਤੋਂ ਲਾਈਮਲਾਈਟ ਵਿੱਚ ਆ ਗਈ ਹੈ। ਨਿਮਰਤ ਖਹਿਰਾ ਨੇ ਆਪਣੀਆਂ ਬਿਲਕੁਲ ਤਾਜ਼ੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

Nimrat Khaira New Pics: ਨਿਮਰਤ ਖਹਿਰਾ ਪੰਜਾਬੀ ਇੰਡਸਟਰੀ ਦੀ ਟੌਪ ਗਾਇਕਾ ਹੈ। ਹੁਣ ਉਹ 'ਜੋੜੀ' ਫਿਲਮ ਤੋਂ ਬਾਅਦ ਟੌਪ ਅਭਿਨੇਤਰੀਆਂ ਦੀ ਲਿਸਟ 'ਚ ਵੀ ਸ਼ੁਮਾਰ ਹੋ ਗਈ ਹੈ। ਨਿਮਰਤ ਖਹਿਰਾ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ ਅਤੇ ਫੈਨਜ਼ ਨਾਲ ਆਪਣੀ ਹਰ ਅਪਡੇਟ ਸ਼ੇਅਰ ਕਰਦੀ ਰਹਿੰਦੀ ਹੈ। ਸੋਸ਼ਲ ਮੀਡੀਆ 'ਤੇ ਉਸ ਦੀ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਦੇ ਇੰਸਟਾਗ੍ਰਾਮ 'ਤੇ ਹੀ 9 ਮਿਲੀਅਨ ਯਾਨਿ 90 ਲੱਖ ਫਾਲੋਅਰਜ਼ ਹਨ।

ਇਹ ਵੀ ਪੜ੍ਹੋ: 'ਦ ਕਪਿਲ ਸ਼ਰਮਾ ਸ਼ੋਅ' ਫਿਰ ਹੋਣ ਜਾ ਰਹੀ ਨਵਜੋਤ ਸਿੱਧੂ ਦੀ ਐਂਟਰੀ! ਅਰਚਨਾ ਪੂਰਨ ਸਿੰਘ ਦੀ ਕੁਰਸੀ 'ਤੇ ਮੰਡਰਾ ਰਿਹਾ ਖਤਰਾ

ਹੁਣ ਨਿੰਮੋ ਯਾਨਿ ਨਿਮਰਤ ਇੱਕ ਵਾਰ ਫਿਰ ਤੋਂ ਲਾਈਮਲਾਈਟ ਵਿੱਚ ਆ ਗਈ ਹੈ। ਨਿਮਰਤ ਖਹਿਰਾ ਨੇ ਆਪਣੀਆਂ ਬਿਲਕੁਲ ਤਾਜ਼ੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨਿੰਮੋ ਬਿਲਕੁਲ ਸਾਦਗੀ ਭਰੇ ਲੁੱਕ 'ਚ ਨਜ਼ਰ ਆ ਰਹੀ ਹੈ। ਨਿੰਮੋ ਦਾ ਇਹ ਦੇਸੀ ਅਵਤਾਰ ਫੈਨਜ਼ ਦਾ ਖੂਬ ਦਿਲ ਜਿੱਤ ਰਿਹਾ ਹੈ। ਨਿੰਮੋ ਆਪਣੀਆਂ ਤਸਵੀਰਾਂ 'ਚ ਪੇਂਡੂ ਔਰਤ ਦੇ ਰੂਪ 'ਚ ਨਜ਼ਰ ਆ ਰਹੀ ਹੈ। ਉਹ ਖੇਤਾਂ 'ਚ ਖੜੀ ਹੈ ਅਤੇ ਉਸ ਨੇ ਸਿਰ 'ਤੇ ਦੁਪੱਟਾ ਲੈਕੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by NIMRAT KHAIRA (@nimratkhairaofficial)

ਨਿਮਰਤ ਦੀਆਂ ਇਹ ਤਸਵੀਰਾਂ ਨੇ ਫੈਨਜ਼ ਦਾ ਦਿਲ ਜਿੱਤ ਲਿਆ ਹੈ। ਫੈਨਜ਼ ਕਮੈਂਟ ਕਰਕੇ ਨਿੰਮੋ ਦੀਆ ਤਸਵੀਰਾਂ 'ਤੇ ਪਿਆਰ ਦੀ ਬਰਸਾਤ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕੀਤਾ, 'ਇਹ ਹੁੰਦੀ ਆ ਅਸਲੀ ਪੰਜਾਬਣ'। ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਨਿਮਰਤ ਖਹਿਰਾ ਲਈ ਰਿਸਪੈਕਟ ਬਟਨ'। ਇਸ ਦੇ ਨਾਲ ਹੀ ਜ਼ਿਆਦਾਤਰ ਲੋਕ ਦਿਲ ਵਾਲੀ ਇਮੋਜੀਆਂ ਵੀ ਕਮੈਂਟ 'ਚ ਪੋਸਟ ਕਰ ਰਹੇ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by NIMRAT KHAIRA (@nimratkhairaofficial)

ਕਾਬਿਲੇਗ਼ੌਰ ਹੈ ਕਿ ਨਿਮਰਤ ਖਹਿਰਾ ਹਾਲ ਹੀ ਦਿਲਜੀਤ ਦੋਸਾਂਝ ਨਾਲ 'ਜੋੜੀ' 'ਚ ਨਜ਼ਰ ਆਈ ਸੀ। ਫਿਲਮ 'ਚ ਦਿਲਜੀਤ-ਨਿਮਰਤ ਦੀ ਜੋੜੀ ਨੂੰ ਖੂਬ ਪਿਆਰ ਮਿਲਿਆ। ਫਿਲਮ ਨੇ ਬਾਕਸ ਆਫਿਰ 'ਤੇ ਕਾਫੀ ਚੰਗੀ ਕਮਾਈ ਕੀਤੀ ਸੀ। ਖਾਸ ਕਰਕੇ ਅਮਰੀਕਾ 'ਚ ਫਿਲਮ ਦਾ ਬਹੁਤ ਵਧੀਆ ਕਾਰੋਬਾਰ ਹੋਇਆ ਸੀ। ਇਸ ਦੇ ਨਾਲ ਹੀ ਫਿਲਮ ਨੇ ਅਮਰਿੰਦਰ ਗਿੱਲ ਦੀ ਫਿਲਮ 'ਚੱਲ ਮੇਰਾ ਪੁੱਤ 2' ਦਾ ਰਿਕਾਰਡ ਵੀ ਤੋੜ ਦਿੱਤਾ ਸੀ।

ਇਹ ਵੀ ਪੜ੍ਹੋ: 68 ਦੀ ਉਮਰ 'ਚ ਰੇਖਾ ਨੇ ਕਰਵਾਇਆ ਗਲੈਮਰਸ ਫੋਟੋਸ਼ੂਟ, ਤਸਵੀਰਾਂ ਦੇਖ ਫੈਨਜ਼ ਹੈਰਾਨ, ਬੋਲੇ- 'ਰੇਖਾ 'ਤੇ ਉਮਰ ਦਾ ਅਸਰ ਨਹੀਂ'

ਟਾਪ ਹੈਡਲਾਈਨ

Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਅਗਸਤ 2026
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Embed widget