ਪੜਚੋਲ ਕਰੋ

Ramayana: 'ਰਾਮਾਇਣ' ਫਿਲਮ ਦੇ ਸੈੱਟ ਤੋਂ ਲੀਕ ਹੋਇਆ ਸ਼ੂਟਿੰਗ ਵੀਡੀਓ, ਕੈਕਈ ਬਣੀ ਨਜ਼ਰ ਆਈ ਲਾਰਾ ਦੱਤਾ, ਅਰੁਣ ਗੋਵਿਲ ਬਣੇ ਦਸ਼ਰਥ

ਮੁੰਬਈ 'ਚ 'ਰਾਮਾਇਣ' ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਦੌਰਾਨ ਸੈੱਟ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਇਨ੍ਹਾਂ 'ਚ ਫਿਲਮ ਦੇ ਸੈੱਟ ਤੋਂ ਲਾਰਾ ਦੱਤਾ ਅਤੇ ਅਰੁਣ ਗੋਵਿਲ ਦਾ ਆਨਸਕ੍ਰੀਨ ਲੁੱਕ ਸਾਹਮਣੇ ਆਇਆ ਹੈ।

Ramayana: ਫਿਲਮ ਨਿਰਦੇਸ਼ਕ ਨਿਤੀਸ਼ ਤਿਵਾਰੀ ਦੇ ਡਰੀਮ ਪ੍ਰੋਜੈਕਟ 'ਰਾਮਾਇਣ' ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ। ਮੁੰਬਈ 'ਚ 'ਰਾਮਾਇਣ' ਦੀ ਸ਼ੂਟਿੰਗ ਚੱਲ ਰਹੀ ਹੈ ਅਤੇ ਇਸ ਦੌਰਾਨ ਸੈੱਟ ਤੋਂ ਵੀਡੀਓ ਅਤੇ ਤਸਵੀਰਾਂ ਲੀਕ ਹੋਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ, ਜਿਸ ਨਾਲ ਮੇਕਰਸ ਦੀ ਚਿੰਤਾ ਵਧ ਗਈ ਹੈ। ਜਿੱਥੇ ਇਸ ਤੋਂ ਪਹਿਲਾਂ ਫਿਲਮ ਦੇ ਸੈੱਟ ਤੋਂ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਆਨਸਕ੍ਰੀਨ ਰਾਮ ਨਗਰੀ ਦੀ ਝਲਕ ਦਿਖਾਈ ਦੇ ਰਹੀ ਸੀ, ਹੁਣ ਸਟਾਰ ਕਾਸਟ ਦਾ ਲੁੱਕ ਲੀਕ ਹੋ ਗਿਆ ਹੈ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੀ ਮਾਪਿਆਂ ਨਾਲ ਕਿਉਂ ਹੋਈ ਅਨਬਣ? ਗਾਇਕ ਨੇ ਕੀਤਾ ਖੁਲਾਸਾ, ਕਿਹਾ- 'ਉਨ੍ਹਾਂ ਨੇ ਮੈਨੂੰ ਜ਼ਬਰਦਸਤੀ...'

ਅਸਲ 'ਚ 'ਰਾਮਾਇਣ' ਦੇ ਸੈੱਟ ਤੋਂ ਕਈ ਅਜਿਹੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ 'ਚ ਫਿਲਮ ਦੇ ਸੈੱਟ ਤੋਂ ਲਾਰਾ ਦੱਤਾ, ਅਰੁਣ ਗੋਵਿਲ ਅਤੇ ਸ਼ੀਬਾ ਚੱਢਾ ਦੀਆਂ ਆਨਸਕ੍ਰੀਨ ਲੁੱਕ ਸਾਹਮਣੇ ਆਈਆਂ ਹਨ। ਤਸਵੀਰਾਂ 'ਚ ਲਾਰਾ ਦੱਤਾ ਨੂੰ ਕੈਕੇਈ ਦੇ ਰੂਪ 'ਚ ਦੇਖਿਆ ਜਾ ਸਕਦਾ ਹੈ, ਜਦਕਿ ਅਰੁਣ ਗੋਵਿਲ ਰਾਜਾ ਦਸ਼ਰਥ ਅਤੇ ਸ਼ੀਬਾ ਚੱਢਾ ਮੰਥਰਾ ਦੇ ਅਵਤਾਰ 'ਚ ਨਜ਼ਰ ਆ ਰਹੇ ਹਨ।

11 ਕਰੋੜ ਦੀ ਲਾਗਤ ਨਾਲ ਬਣ ਰਿਹਾ ਹੈ ਸੈੱਟ?
ਵਾਇਰਲ ਤਸਵੀਰਾਂ 'ਚ 'ਰਾਮਾਇਣ' ਦੇ ਨਿਰਦੇਸ਼ਕ ਨਿਤੇਸ਼ ਤਿਵਾਰੀ ਵੀ ਨਜ਼ਰ ਆ ਰਹੇ ਹਨ। ਫਿਲਮ ਦੇ ਸੈੱਟ ਤੋਂ ਸਾਹਮਣੇ ਆਉਣ ਵਾਲੇ ਵਿਜ਼ੂਅਲ ਲੀਕ ਹੋਏ ਸੈੱਟ ਦੇ ਡਿਜ਼ਾਈਨ ਨੂੰ ਦਰਸਾਉਂਦੇ ਹਨ ਜੋ ਕਿ ਮਿਥਿਹਾਸਕ ਫਿਲਮ ਦੇ ਅਨੁਸਾਰ ਤਿਆਰ ਕੀਤਾ ਗਿਆ ਹੈ। ਵੀਡੀਓ 'ਚ ਸਾਫ ਨਜ਼ਰ ਆ ਰਿਹਾ ਹੈ ਕਿ ਸੈੱਟ ਨੂੰ ਬਹੁਤ ਵੱਡੇ ਪੱਧਰ 'ਤੇ ਬਣਾਇਆ ਜਾ ਰਿਹਾ ਹੈ ਅਤੇ ਨਿਰਮਾਤਾਵਾਂ ਨੂੰ ਇਸ 'ਤੇ ਕਾਫੀ ਖਰਚ ਕਰਨਾ ਪੈ ਰਿਹਾ ਹੈ। ਇੰਡੀਆ ਟੀਵੀ ਦੀ ਰਿਪੋਰਟ ਮੁਤਾਬਕ ਮੇਕਰਸ ਨੇ 'ਰਾਮਾਇਣ' ਦੇ ਸੈੱਟ ਲਈ 11 ਕਰੋੜ ਰੁਪਏ ਖਰਚ ਕੀਤੇ ਹਨ।

'ਰਾਮਾਇਣ' ਦੀ ਸਟਾਰਕਾਸਟ 'ਚ ਸ਼ਾਮਲ ਇਹ ਦਿੱਗਜ ਸਿਤਾਰੇ
ਮੀਡੀਆ ਰਿਪੋਰਟਾਂ ਮੁਤਾਬਕ ਨਿਤੇਸ਼ ਤਿਵਾਰੀ 'ਰਾਮਾਇਣ' ਨੂੰ ਤਿੰਨ ਹਿੱਸਿਆਂ 'ਚ ਬਣਾਉਣ ਜਾ ਰਹੇ ਹਨ। ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਅਭਿਨੇਤਾ ਰਣਬੀਰ ਕਪੂਰ ਭਗਵਾਨ ਰਾਮ ਦੀ ਭੂਮਿਕਾ ਨਿਭਾਉਣ ਜਾ ਰਹੇ ਹਨ ਅਤੇ ਸਾਈ ਪੱਲਵੀ ਮਾਂ ਸੀਤਾ ਦੀ ਭੂਮਿਕਾ ਨਿਭਾਉਣ ਜਾ ਰਹੀ ਹੈ। ਫਿਲਮ 'ਚ ਸੰਨੀ ਦਿਓਲ ਹਨੂੰਮਾਨ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ ਅਤੇ ਬੌਬੀ ਦਿਓਲ ਫਿਲਮ 'ਚ ਕੁੰਭਕਰਨ ਦਾ ਕਿਰਦਾਰ ਨਿਭਾਉਣ ਜਾ ਰਹੇ ਹਨ। ਇਸ ਤੋਂ ਇਲਾਵਾ ਅਭਿਨੇਤਾ ਯਸ਼ ਰਾਵਣ ਦਾ ਕਿਰਦਾਰ, ਰਕੁਲ ਪ੍ਰੀਤ ਸਿੰਘ ਸੁਪਰਨਾਖਾ ਦਾ ਕਿਰਦਾਰ ਅਤੇ ਵਿਜੇ ਸੇਤੂਪਤੀ ਵਿਭੀਸ਼ਣ ਦਾ ਕਿਰਦਾਰ ਨਿਭਾਅ ਰਹੇ ਹਨ। 

ਇਹ ਵੀ ਪੜ੍ਹੋ: ਨੀਰੂ ਬਾਜਵਾ ਦੇ ਪੰਜਾਬੀ ਇੰਡਸਟਰੀ 'ਚ 20 ਸਾਲ ਪੂਰੇ, ਅਦਾਕਾਰਾ ਨੇ ਯਾਦ ਕੀਤਾ ਦੋ ਦਹਾਕਿਆਂ ਦਾ ਫਿਲਮੀ ਸਫਰ, ਦੇਖੋ ਤਸਵੀਰਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget