ਪੜਚੋਲ ਕਰੋ

Nitin Desai: ਕਿਵੇਂ ਹੋਈ ਸੀ ਆਰਟ ਡਾਇਰੈਕਟਰ ਨਿਤਿਨ ਦੇਸਾਈ ਦੀ ਮੌਤ? ਪੋਸਟਮਾਰਟਮ ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Nitin Desai Death: ਆਰਟ ਡਾਇਰੈਕਟਰ ਨਿਤਿਨ ਦੇਸਾਈ ਦੇ ਅਚਾਨਕ ਦਿਹਾਂਤ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬੁੱਧਵਾਰ ਨੂੰ ਇਸ ਖਬਰ ਨਾਲ ਪੂਰੀ ਫਿਲਮ ਇੰਡਸਟਰੀ ਹਿੱਲ ਗਈ। ਹੁਣ ਉਸ ਦੀ ਪੋਸਟ ਮਾਰਟਮ ਰਿਪੋਰਟ ਆ ਗਈ ਹੈ।

Nitin Desai Death: ਆਰਟ ਡਾਇਰੈਕਟਰ ਨਿਤਿਨ ਚੰਦਰ ਦੇਸਾਈ ਬੁੱਧਵਾਰ ਨੂੰ ਆਪਣੇ ਐਨਡੀ ਸਟੂਡੀਓ ਵਿੱਚ ਮ੍ਰਿਤਕ ਪਾਏ ਗਏ ਸੀ। ਉਹ 'ਲਗਾਨ', 'ਜੋਧਾ ਅਕਬਰ' ਵਰਗੀਆਂ ਬਲਾਕਬਸਟਰ ਫਿਲਮਾਂ ਦੇ ਸੈੱਟ ਡਿਜ਼ਾਈਨ ਕਰਨ ਲਈ ਜਾਣਿਆ ਜਾਂਦਾ ਸੀ। ਉਨ੍ਹਾਂ ਦੀ ਮੌਤ ਦੀ ਖਬਰ ਨਾਲ ਪੂਰੀ ਫਿਲਮ ਇੰਡਸਟਰੀ ਸਦਮੇ 'ਚ ਹੈ, ਉਥੇ ਹੀ ਹੁਣ ਉਨ੍ਹਾਂ ਦੀ ਮੌਤ ਦਾ ਕਾਰਨ ਸਾਹਮਣੇ ਆਇਆ ਹੈ। ਦਰਅਸਲ ਨਿਤਿਨ ਦੇਸਾਈ ਦੀ ਪੋਸਟ ਮਾਰਟਮ ਰਿਪੋਰਟ ਸਾਹਮਣੇ ਆ ਗਈ ਹੈ।

ਕੀ ਸੀ ਮੌਤ ਦੀ ਵਜ੍ਹਾ?
ਨਿਤਿਨ ਦੇਸਾਈ ਆਪਣੇ ਐਨਡੀ ਸਟੂਡੀਓ ਵਿੱਚ ਮ੍ਰਿਤਕ ਪਾਏ ਗਏ ਸਨ। ਜਿਸ ਤੋਂ ਬਾਅਦ ਚਾਰ ਡਾਕਟਰਾਂ ਦੀ ਟੀਮ ਨੇ ਉਸ ਦਾ ਪੋਸਟਮਾਰਟਮ ਕੀਤਾ। ਜਿਸ ਵਿੱਚ ਮੌਤ ਦਾ ਕਾਰਨ ਫਾਹਾ ਲੈਣਾ ਦੱਸਿਆ ਜਾ ਰਿਹਾ ਹੈ। ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਪੁਲਿਸ ਨੇ ਕਿਹਾ, 'ਆਰਟ ਡਾਇਰੈਕਟਰ ਨਿਤਿਨ ਦੇਸਾਈ ਦਾ ਪੋਸਟਮਾਰਟਮ ਚਾਰ ਡਾਕਟਰਾਂ ਦੀ ਟੀਮ ਨੇ ਕੀਤਾ। ਮੁੱਢਲੀ ਜਾਣਕਾਰੀ ਅਨੁਸਾਰ ਮੌਤ ਦਾ ਕਾਰਨ ਫਾਂਸੀ ਹੈ। ਫਿਲਹਾਲ ਮੌਤ ਨੂੰ ਲੈਕੇ ਅਗਲੇਰੀ ਜਾਂਚ ਜਾਰੀ ਹੈ।

ਐਨਡੀ ਸਟੂਡੀਓ ਵਿੱਚ ਕੀਤਾ ਜਾਵੇਗਾ ਅੰਤਿਮ ਸੰਸਕਾਰ
ਇਸ ਤੋਂ ਪਹਿਲਾਂ ਖਾਲਾਪੁਰ ਪੁਲਿਸ ਨੇ ਨਿਤਿਨ ਦੇਸਾਈ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜੇਜੇ ਹਸਪਤਾਲ ਲਿਆਂਦਾ ਸੀ। ਬੁੱਧਵਾਰ ਨੂੰ, ਰਾਏਗੜ੍ਹ ਦੇ ਪੁਲਿਸ ਸੁਪਰਡੈਂਟ (ਐਸਪੀ) ਸੋਮਨਾਥ ਘੜਗੇ ਨੇ ਕਿਹਾ, “ਉਸ ਦੇ ਪਰਿਵਾਰਕ ਮੈਂਬਰਾਂ ਨੇ ਸਾਨੂੰ ਦੱਸਿਆ ਹੈ ਕਿ ਉਸ ਦਾ ਅੰਤਿਮ ਸੰਸਕਾਰ ਐਨਡੀ ਸਟੂਡੀਓ ਵਿੱਚ ਕੀਤਾ ਜਾਵੇਗਾ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਜੇਜੇ ਹਸਪਤਾਲ ਲਿਜਾਇਆ ਗਿਆ ਹੈ।

ਨਿਤਿਨ ਨੇ ਇਨ੍ਹਾਂ ਫਿਲਮਾਂ ਦੇ ਸੈੱਟ ਕੀਤੇ ਸੀ ਡਿਜ਼ਾਇਨ
ਨਿਤਿਨ ਨੇ ਇੰਡਸਟਰੀ ਨੂੰ ਕਈ ਸ਼ਾਨਦਾਰ ਫਿਲਮਾਂ ਦਿੱਤੀਆਂ ਹਨ। ਇਹਨਾਂ ਵਿੱਚੋਂ ਕੁਝ ਵਿੱਚ 'ਹਮ ਦਿਲ ਦੇ ਚੁਕੇ ਸਨਮ', 'ਲਗਾਨ', 'ਜੋਧਾ ਅਕਬਰ' ਅਤੇ 'ਪ੍ਰੇਮ ਰਤਨ ਧਨ ਪਾਇਓ' ਸ਼ਾਮਲ ਹਨ। ਨਿਤਿਨ ਨੇ ਇਨ੍ਹਾਂ ਫਿਲਮਾਂ ਦੇ ਸੈੱਟ ਡਿਜ਼ਾਈਨ ਕੀਤੇ ਸਨ। ਇਨ੍ਹਾਂ ਸਾਰੀਆਂ ਫਿਲਮਾਂ ਵਿੱਚ ਸ਼ਾਨਦਾਰ ਸੈੱਟ ਦਿਖਾਏ ਗਏ ਸਨ, ਜਿਨ੍ਹਾਂ ਦੀ ਹਰ ਵਾਰ ਸ਼ਲਾਘਾ ਕੀਤੀ ਜਾਂਦੀ ਹੈ। ਨਿਤਿਨ ਨੂੰ ਚਾਰ ਨੈਸ਼ਨਲ ਐਵਾਰਡ ਵੀ ਮਿਲ ਚੁੱਕੇ ਹਨ। ਉਨ੍ਹਾਂ ਨੂੰ ਸਰਵੋਤਮ ਕਲਾ ਨਿਰਦੇਸ਼ਨ ਲਈ ਇਨ੍ਹਾਂ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਪੰਜਾਬ 'ਚ ਫਿਰ ਹੋਵੇਗਾ Blackout! 27 ਤਰੀਕ ਨੂੰ ਰਾਤ ਦੇ 8 ਵਜੇ ਵਜਣਗੇ ਸਾਇਰਨ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਣ ਕੌਰ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
CM Mother Passed Away: ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
ਮੁੱਖ ਮੰਤਰੀ ਦੀ ਮਾਤਾ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ; ਮੌਕੇ 'ਤੇ ਭਾਰੀ ਪੁਲਿਸ ਫੋਰਸ ਤਾਇਨਾਤ...
Earthquake News: ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.9 ਅਤੇ 6.7 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
Liquor Tragedy: ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਸ਼ਰਾਬ ਬਣੀ ਕਾਲ! ਲੋਕਾਂ 'ਚ ਮੱਚਿਆ ਹਾਹਾਕਾਰ, 15 ਮੌਤਾਂ, 181 ਹਸਪਤਾਲ ਵਿੱਚ ਭਰਤੀ; CM ਨੇ ਜਾਂਚ ਦੇ ਹੁਕਮ ਦਿੱਤੇ...
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
ਬਿਨਾਂ ਸੁੱਤਿਆਂ ਕਿੰਨੇ ਦਿਨ ਜਿਉਂਦਾ ਰਹਿ ਸਕਦਾ ਵਿਅਕਤੀ? ਜਾਣ ਲਓ ਲਿਮਿਟ
7 Seater Cheapest Cars: 7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
7-ਸੀਟਰ ਫੈਮਿਲੀ ਕਾਰ ਖਰੀਦਣ ਦਾ ਗੋਲਡਨ ਮੌਕਾ, 4.10 ਲੱਖ ਰੁਪਏ ਹੋਈ ਸਸਤੀ, ਖਰੀਦਣ ਵਾਲਿਆਂ ਦੀ ਲੱਗੀ ਕਤਾਰ; ਜਾਣੋ ਧਮਾਕੇਦਾਰ ਫੀਚਰਸ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਦੋ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ, ਇਸ ਦਿਨ ਛਮ-ਛਮ ਵਰ੍ਹੇਗਾ ਮੀਂਹ; ਜਾਣੋੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Embed widget