ਪੜਚੋਲ ਕਰੋ

ਕੋਰੀਓਗ੍ਰਾਫਰ ਰੈਮੋ ਡਿਸੂਜ਼ਾ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ, ਪੰਜ ਕਰੋੜ ਦੀ ਧੋਖਾਧੜੀ ਦਾ ਮਾਮਲਾ

ਫੇਸਮ ਕੋਰੀਓਗ੍ਰਾਫਰ ਰੈਮੋ ਡਿਸੂਜ਼ਾ ਖਿਲਾਫ ਜ਼ਿਲ੍ਹਾ ਅਦਾਲਤ ਨੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਰੈਮੋ ਖਿਲਾਫ ਪੰਜ ਕਰੋੜ ਰੁਪਏ ਦੀ ਧੋਖਾਧੜੀ ਦਾ ਇਲਜ਼ਾਮ ਲਾਉਂਦੇ ਹੋਏ ਪ੍ਰੋਪਰਟੀ ਡੀਲਰ ਨੇ ਕੇਸ ਦਰਜ ਕਰਵਾਇਆ ਸੀ। ਹੁਣ ਰੈਮੋ ਨੂੰ ਗ੍ਰਿਫ਼ਤਾਰ ਕਰਨ ਲਈ ਆਈਜੀ ਤੋਂ ਇਜਾਜ਼ਤ ਮੰਗੀ ਹੈ।

ਮੁੰਬਈ: ਫੇਸਮ ਕੋਰੀਓਗ੍ਰਾਫਰ ਰੈਮੋ ਡਿਸੂਜ਼ਾ ਖਿਲਾਫ ਜ਼ਿਲ੍ਹਾ ਅਦਾਲਤ ਨੇ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ। ਰੈਮੋ ਖਿਲਾਫ ਪੰਜ ਕਰੋੜ ਰੁਪਏ ਦੀ ਧੋਖਾਧੜੀ ਦਾ ਇਲਜ਼ਾਮ ਲਾਉਂਦੇ ਹੋਏ ਪ੍ਰੋਪਰਟੀ ਡੀਲਰ ਨੇ ਕੇਸ ਦਰਜ ਕਰਵਾਇਆ ਸੀ। ਹੁਣ ਰੈਮੋ ਨੂੰ ਗ੍ਰਿਫ਼ਤਾਰ ਕਰਨ ਲਈ ਆਈਜੀ ਤੋਂ ਇਜਾਜ਼ਤ ਮੰਗੀ ਹੈ। ਦੱਸ ਦਈਏ ਕਿ ਪ੍ਰੋਪਰਟੀ ਡੀਲਰ ਨੇ ਇਹ ਕੇਸ ਸਾਲ 2016 ‘ਚ ਦਿਹਾਨੀ ਗੇਟ ਥਾਣੇ ‘ਚ ਦਰਜ ਕਰਵਾਇਆ ਸੀ। ਪਿੰਡ ਮੋਰਟੀ ਨਿਵਾਸੀ ਸਤੇਂਦਰ ਤਿਆਗੀ ਦਾ ਕਹਿਣਾ ਹੈ ਕਿ ਉਸ ਦੇ ਕੋਰੀਓਗ੍ਰਾਫਰ ਨਾਲ ਪਰਿਵਾਰਕ ਸਬੰਧ ਹਨ। ਉਨ੍ਹਾਂ ਕਿਹਾ ਕਿ ਰੈਮੋ ਨੇ ਉਸ ਨੂੰ ਇੱਕ ਫ਼ਿਲਮ ਬਣਾਉਣ ‘ਤੇ ਚੰਗੇ ਮੁਨਾਫੇ ਦਾ ਲਾਲਚ ਦਿੱਤਾ ਸੀ। ਇਸ ਤੋਂ ਬਾਅਦ ਸਤੇਂਦਰ ਦੇ ਪਿਤਾ ਨੇ ਫ਼ਿਲਮ ‘ਤੇ 5 ਕਰੋੜ ਰੁਪਏ ਲਾ ਦਿੱਤੇ। ਇਸ ਦੇ ਨਾਲ ਹੀ ਸਤੇਂਦਰ ਨੇ ਕਿਹਾ ਕਿ ਰੈਮੋ ਨੇ 2013 ਦੀ ਫ਼ਿਲਮ ‘ਅਮਰ...ਮਸਡ ਡਾਈ’ ਜਿਸ ‘ਚ ਜ਼ਰੀਨ ਖ਼ਾਨ ਤੇ ਰਾਜੀਵ ਖੰਡੇਲਵਾਲ ਸੀ, ‘ਚ ਪੈਸੇ ਲਾਏ ਸੀ। ਰੈਮੋ ਨੇ 5 ਕਰੋੜ ਦੀ ਥਾਂ 10 ਕਰੋੜ ਰੁਪਰੇ ਦੇਣ ਦਾ ਵਾਅਦਾ ਕੀਤਾ ਸੀ। ਇਸ ਤੋਂ ਬਾਅਦ 13 ਦਸੰਬਰ 2016 ਨੂੰ ਰੈਮੋ ਨੇ ਪੈਸੇ ਵਾਪਸ ਨਾ ਮੰਗਣ ਲਈ ਉਨ੍ਹਾਂ ਨੂੰ ਧਮਕੀ ਦਵਾਈ ਸੀ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦੀ ਸੁਣਵਾਈ ਏਸੀਜੇਐਮ ਅਸਟਮ ਦੀ ਅਦਾਲਤ ‘ਚ ਚਲ ਰਹੀ ਹੈ। ਤਾਰੀਖ ‘ਤੇ ਨਾ ਆਉਣ ਕਰਕੇ 23 ਸਤੰਬਰ ਨੂੰ ਅਦਾਲਤ ਨੇ ਰੈਮੋ ਡਿਸੂਜ਼ਾ ਖਿਲਾਫ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਸੀ। ਇਸ ਲਈ ਆਈਜੀ ਨੇ ਮੁੰਬਈ ਜਾਣ ਦੀ ਇਜਾਜ਼ਤ ਮੰਗੀ ਹੈ। ਇਸ ਦੀ ਇਜਾਜ਼ਤ ਮਿਲਣ ਤੋਂ ਬਾਅਦ ਪੁਲਿਸ ਦੀ ਟੀਮ ਮੁੰਬਈ ਲਈ ਰਵਾਨਾ ਹੋਵੇਗੀ।

ਟਾਪ ਹੈਡਲਾਈਨ

Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...
Kajal Aggarwal : ਕਮੀਜ਼ ਉਤਾਰ ਕੇ ਵੈਨਿਟੀ 'ਚ ਵੜਿਆ ਅਸਿਸਟੈਂਟ ਡਾਇਰੈਕਟਰ ,ਅਦਾਕਾਰਾ ਨਾਲ ਕੀਤੀ ਅਜਿਹੀ ਹਰਕਤ , ਫਿਰ ਜੋ ਹੋਇਆ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਕੀ ਤੁਸੀਂ ਵੀ ਆਪਣੇ ਬੱਚੇ ਨੂੰ ਦੇ ਰਹੇ ਹੋ ਇੰਟਰਨੈੱਟ ਦੀ ਪਹੁੰਚ? ਪਹਿਲਾਂ ਜਾਣ ਲਓ ਇਹ ਜ਼ਰੂਰੀ ਗੱਲਾਂ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਯਾਤਰਾ ਲਈ ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ
Embed widget