ਪੜਚੋਲ ਕਰੋ

Nora Fatehi ਦੀ ਗਰਮੀ ਨੇ ਛੁਡਾਇਆ ਬਾਦਸ਼ਾਹ ਦਾ ਪਸੀਨਾ, ਮਜ਼ੇਦਾਰ ਵੀਡੀਓ ਵਾਇਰਲ

ਫਿਲਮ ਦੇ ਰਿਲੀਜ਼ ਤੋਂ ਪਹਿਲਾਂ ਨੌਰਾ ਲੋਕਾਂ ਨੂੰ ਗਰਮੀ ਚੈਲੇਂਜ ਦੇ ਰਹੀ ਹੈ। ਇਸ ਚੈਲੇਂਜ ਤਹਿਤ ਫਿਲਮ ਦੇ ਗਰਮੀ ਗਾਣੇ ਦਾ ਹੁੱਕ ਸਟੈਪ ਕਰਨ ਲਈ ਕਹਿ ਰਹੀ ਹੈ। ਇਸੇ ਦਰਮਿਆਨ ਨੌਰਾ ਇਸ ਗਾਣੇ 'ਚ ਆਵਾਜ਼ ਦੇਣ ਵਾਲੇ ਰੈਪਰ ਬਾਦਸ਼ਾਹ ਨੂੰ ਵੀ ਹੁੱਕ ਸਟੈਪ ਕਰਨ ਦਾ ਚੈਲੇਂਜ ਦਿੰਦੀ ਹੈ।

ਨਵੀਂ ਦਿੱਲੀ: ਵਰੁਣ ਧਵਨ ਤੇ ਸ਼੍ਰੱਧਾ ਕਪੂਰ ਦੀ ਫਿਲਮ 'ਸਟ੍ਰੀਟ ਡਾਂਸਰ 3 ਡੀ' 24 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਨੌਰਾ ਫਤੇਹੀ ਬੇਹੱਦ ਅਹਿਮ ਭੂਮਿਕਾ 'ਚ ਨਜ਼ਰ ਆ ਰਹੀ ਹੈ ਤੇ ਇੱਕ ਵਾਰ ਫਿਰ ਆਪਣੇ ਡਾਂਸ ਨਾਲ ਦਰਸ਼ਕਾਂ ਨੂੰ ਦੀਵਾਨਾ ਬਣਾਏਗੀ। ਫਿਲਮ ਦੇ ਰਿਲੀਜ਼ ਤੋਂ ਪਹਿਲਾਂ ਨੌਰਾ ਲੋਕਾਂ ਨੂੰ ਗਰਮੀ ਚੈਲੇਂਜ ਦੇ ਰਹੀ ਹੈ। ਇਸ ਚੈਲੇਂਜ ਤਹਿਤ ਫਿਲਮ ਦੇ ਗਰਮੀ ਗਾਣੇ ਦਾ ਹੁੱਕ ਸਟੈਪ ਕਰਨ ਲਈ ਕਹਿ ਰਹੀ ਹੈ। ਇਸੇ ਦਰਮਿਆਨ ਨੌਰਾ ਇਸ ਗਾਣੇ 'ਚ ਆਵਾਜ਼ ਦੇਣ ਵਾਲੇ ਰੈਪਰ ਬਾਦਸ਼ਾਹ ਨੂੰ ਵੀ ਹੁੱਕ ਸਟੈਪ ਕਰਨ ਦਾ ਚੈਲੇਂਜ ਦਿੰਦੀ ਹੈ। ਇਸ ਤੋਂ ਬਾਅਦ ਬਾਦਸ਼ਾਹ ਦੀ ਹਾਲਤ ਵਿਗੜ ਗਈ। ਨੌਰਾ ਨੇ ਇਸ ਦੀ ਇੱਕ ਮਜ਼ੇਦਾਰ ਵੀਡੀਓ ਵੀ ਸ਼ੇਅਰ ਕੀਤੀ ਹੈ। ਵੀਡੀਓ 'ਚ ਨੌਰਾ ਬਾਦਸ਼ਾਹ ਨੂੰ ਹੁੱਕ ਸਟੈਪ ਕਰਨ ਲਈ ਕਹਿ ਰਹੀ ਹੈ, ਪਰ ਬਾਦਸ਼ਾਹ ਇਸ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ।
View this post on Instagram
 
Enjoy our comedy skit featuring the Amazing talented @badboyshah! Directed by @stevenroythomas Content by @stevenroythomas and @norafatehi Shot by @anups_ And dont forget to watch Street Dancer 3D in cinemas January 24th! @nehakakkar @varundvn @shraddhakapoor @remodsouza @tseries.official @iamkrutimahesh @rahuldid

A post shared by Nora Fatehi (@norafatehi) on

ਦੱਸ ਦਈਏ ਕਿ ਨੌਰਾ ਪਿਛਲੇ ਕੁਝ ਸਮੇਂ ਤੋਂ ਆਪਣੇ ਡਾਂਸ ਰਾਹੀਂ ਵੱਖਰੀ ਪਛਾਣ ਬਣਾ ਚੁੱਕੀ ਹੈ। ਇਸ ਤੋਂ ਪਹਿਲਾਂ ਉਹ ਬਿੱਗ ਬਾਸ ਦਾ ਹਿੱਸਾ ਵੀ ਰਹਿ ਚੁੱਕੀ ਹੈ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget