ਪੜਚੋਲ ਕਰੋ

Nora Fatehi Instagram: ਨੌਰਾ ਫਤੇਹੀ ਨੇ ਡਿਲੀਟ ਕੀਤਾ ਆਪਣਾ ਇੰਸਟਾਗ੍ਰਾਮ ਅਕਾਊਂਟ! 37 ਮਿਲੀਅਨ ਲੋਕ ਹੋਏ ਹੈਰਾਨ

ਨੌਰਾ ਦੇ ਇੰਸਟਾਗ੍ਰਾਮ 'ਤੇ 37.6 ਮਿਲੀਅਨ ਤੋਂ ਜ਼ਿਆਦਾ ਫਾਲੋਅਰਜ਼ ਸੀ।  ਕੁਝ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਸ਼ਾਇਦ ਉਨ੍ਹਾਂ ਦਾ ਅਕਾਊਂਟ ਹੈਕ ਹੋ ਗਿਆ ਹੈ ਤਾਂ ਕਿਸੇ ਨੇ ਕਿਹਾ ਕਿ ਇੰਸਟਾਗ੍ਰਾਮ ਨੇ ਉਨ੍ਹਾਂ ਦਾ ਅਕਾਊਂਟ ਬਲਾਕ ਕਰ ਦਿੱਤਾ ਹੈ।

Nora Fatehi Deletes Her Instagram Account: ਨੌਰਾ ਫਤੇਹੀ (Nora Fatehi) ਦੇ ਫੈਨਜ਼ ਲਈ ਇਕ ਬੁਰੀ ਖਬਰ ਸਾਹਮਣੇ ਆਈ ਹੈ। ਜਿਸ ਨੌਰਾ ਦੀਆਂ ਤਸਵੀਰਾਂ ਉਹ ਇੰਸਟਾਗ੍ਰਾਮ  (Nora Fatehi Instagram account Blocked) 'ਤੇ ਦਿਨ ਭਰ ਦੇਖਿਆ ਕਰਦੇ ਸੀ। ਹੁਣ ਨੌਰਾ ਦਾ ਉਹੀ ਇੰਸਟਾਗ੍ਰਾਮ ਅਕਾਊਂਟ ਅਚਾਨਕ ਸੋਸ਼ਲ ਮੀਡੀਆ 'ਤੋਂ ਗਾਇਬ ਹੋ ਚੁੱਕਾ ਹੈ। ਦੁਬਈ 'ਚ ਵੋਕੇਸ਼ਨ ਮੋਡ ਨੂੰ ਇਨਜੁਆਏ ਕਰਦੀ ਨੌਰਾ ਫਤੇਹੀ ਨੇ ਕੁਝ ਹੀ ਘੰਟਿਆਂ ਪਹਿਲਾਂ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੇ ਸੀ ਪਰ ਅਚਾਨਕ ਹੋਣ ਕਾਰਨ ਨੌਰਾ ਦਾ ਅਕਾਊਂਟ ਡੀਐਕਟਿਵ ਹੋ ਜਾਣ ਦੇ ਚੱਲਦਿਆਂ ਉਨ੍ਹਾਂ ਦੇ ਫੈਨਜ਼ ਹੈਰਾਨ ਹਨ।

ਨੌਰਾ ਦੇ ਇੰਸਟਾਗ੍ਰਾਮ 'ਤੇ 37.6 ਮਿਲੀਅਨ ਤੋਂ ਜ਼ਿਆਦਾ ਫਾਲੋਅਰਜ਼ ਸੀ।  ਕੁਝ ਪ੍ਰਸ਼ੰਸਕਾਂ ਦਾ ਕਹਿਣਾ ਹੈ ਕਿ ਸ਼ਾਇਦ ਉਨ੍ਹਾਂ ਦਾ ਅਕਾਊਂਟ ਹੈਕ ਹੋ ਗਿਆ ਹੈ ਤਾਂ ਕਿਸੇ ਨੇ ਕਿਹਾ ਕਿ ਇੰਸਟਾਗ੍ਰਾਮ ਨੇ ਉਨ੍ਹਾਂ ਦਾ ਅਕਾਊਂਟ ਬਲਾਕ ਕਰ ਦਿੱਤਾ ਹੈ। ਨੌਰਾ ਦਾ ਖਾਤਾ ਜਿਵੇਂ ਹੀ ਪ੍ਰਸ਼ੰਸਕ ਇਸ ਨੂੰ ਖੋਲ੍ਹਣ ਦੀ ਕੋਸ਼ਿਸ਼ ਕਰ ਰਹੇ ਹਨ - ਪੰਨਾ ਉਪਲਬਧ ਨਹੀਂ ਹੈ। ਨੌਰਾ ਦੇ ਅਚਾਨਕ ਲਾਪਤਾ ਹੋਣ ਦਾ ਕਾਰਨ ਅਜੇ ਤਕ ਸਾਹਮਣੇ ਨਹੀਂ ਆਇਆ ਹੈ।

Nora Fatehi Instagram: ਨੌਰਾ ਫਤੇਹੀ ਨੇ ਡਿਲੀਟ ਕੀਤਾ ਆਪਣਾ ਇੰਸਟਾਗ੍ਰਾਮ ਅਕਾਊਂਟ! 37 ਮਿਲੀਅਨ ਲੋਕ ਹੋਏ ਹੈਰਾਨ

ਨੌਰਾ ਫਤੇਹੀ ਇਨ੍ਹੀਂ ਦਿਨੀਂ ਦੁਬਈ 'ਚ ਵੈਕੇਸ਼ਨ ਮੋਡ 'ਚ ਨਜ਼ਰ ਆਈ ਸੀ। ਦਿਲਬਰ ਗਰਲ ਲਗਾਤਾਰ ਆਪਣੀਆਂ ਛੁੱਟੀਆਂ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕਰ ਰਹੀ ਹੈ। ਕਦੇ ਬਿਕਨੀ 'ਚ ਤਾਂ ਕਦੇ ਆਪਣੇ ਦਮਦਾਰ ਲੁੱਕ ਨਾਲ ਨੌਰਾ ਆਪਣੇ ਲੁੱਕ ਨਾਲ ਲੋਕਾਂ ਨੂੰ ਦੀਵਾਨਾ ਬਣਾਉਣ 'ਚ ਲੱਗੀ ਹੋਈ ਹੈ। ਹਾਲ ਹੀ 'ਚ ਨੌਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਚਿੱਟੀ ਸ਼ੇਰਨੀ ਨਾਲ ਬੈਠੀ ਨਜ਼ਰ ਆ ਰਹੀ ਹੈ। ਅਜਿਹੇ 'ਚ ਅਕਾਊਂਟ ਦਾ ਅਚਾਨਕ ਗਾਇਬ ਹੋਣਾ ਪ੍ਰਸ਼ੰਸਕਾਂ ਨੂੰ ਕਾਫੀ ਪਰੇਸ਼ਾਨ ਕਰ ਰਿਹਾ ਹੈ।

ਵਰਕਫਰੰਟ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਨੌਰਾ ਫਤੇਹੀ ਦਾ ਗੁਰੂ ਰੰਧਾਵਾ ਨਾਲ ਡਾਂਸ ਮੇਰੀ ਰਾਣੀ ਦਾ ਮਿਊਜ਼ਿਕ ਵੀਡੀਓ ਰਿਲੀਜ਼ ਹੋਇਆ ਹੈ। ਇਸ ਵੀਡੀਓ ਨੂੰ ਕਾਫੀ ਪਸੰਦ ਕੀਤਾ ਗਿਆ ਹੈ। ਇਸ ਨੂੰ ਹੁਣ ਤਕ ਲੱਖਾਂ ਲੋਕ ਦੇਖ ਚੁੱਕੇ ਹਨ। ਨੋਰਾ ਹਰ ਵਾਰ ਆਪਣੇ ਡਾਂਸ ਨਾਲ ਪ੍ਰਸ਼ੰਸਕਾਂ ਨੂੰ ਦੀਵਾਨਾ ਬਣਾ ਦਿੰਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ
 Aamir Khan 3rd Marriage :  61 ਸਾਲ ਦੀ ਉਮਰ ਵਿੱਚ ਤੀਜਾ ਵਿਆਹ ਕਰਵਾਉਣਗੇ ਆਮਿਰ ਖਾਨ? ਗੌਰੀ ਸਪ੍ਰੈਟ ਨਾਲ ਪ੍ਰਾਈਵੇਟ ਸਮਾਰੋਹ 'ਚ ਲੈ ਸਕਦੇ ਹਨ ਫੇਰੇ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, 7 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਵੱਡਾ ਅਲਰਟ ਜਾਰੀ; ਤੇਜ਼ ਤੂਫਾਨ ਸਣੇ ਗਰਜ-ਚਮਕ ਦੀ ਭਵਿੱਖਬਾਣੀ...
Punjab News: ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
ਪੰਜਾਬ ਕਾਂਗਰਸ 'ਚ ਹਲਚਲ ਜਾਰੀ, 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਨ੍ਹਾਂ ਆਗੂਆਂ ਨੂੰ ਮਿਲ ਸਕਦੀ ਅਹਿਮ ਜ਼ਿੰਮੇਵਾਰੀ? ਇਨ੍ਹਾਂ ਨਾਵਾਂ 'ਤੇ ਚਰਚਾ ਤੇਜ਼...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
ਸਿਆਸੀ ਜਗਤ 'ਚ ਆਇਆ ਭੂਚਾਲ, ਸਾਬਕਾ ਮੁੱਖ ਮੰਤਰੀ ਤੋਂ ਬਾਅਦ ਵਿਧਾਇਕ ਨੇ ਵਾਪਸ ਕੀਤੀ Y-ਪਲੱਸ ਸੁਰੱਖਿਆ; ਜਾਣੋ ਵਜ੍ਹਾ...
India Launches E85 Fuel: ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
ਪੈਟਰੋਲ-ਡੀਜ਼ਲ ਦੀਆਂ ਵੱਧਦੀਆਂ ਕੀਮਤਾਂ ਵਿਚਾਲੇ ਆਮ ਲੋਕਾਂ ਨੂੰ ਵੱਡੀ ਰਾਹਤ, 20 ਰੁਪਏ ਸਸਤਾ ਮਿਲੇਗਾ Fuel: ਜਾਣੋ ਕਿਵੇਂ ਬੱਚਤ ਹੋਏਗੀ ?
Punjab News: ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਪੰਜਾਬ ਦੇ ਲੁਧਿਆਣਾ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਕਾਰ 'ਤੇ ਹਮਲਾ; 3 ਬਦਮਾਸ਼ਾਂ ਨੇ ਗੱਡੀ 'ਤੇ ਸੁੱਟਿਆ ਜਲਣਸ਼ੀਲ ਕੈਮਿਕਲ; ਜ਼ੋਰਦਾਰ ਧਮਾਕੇ ਤੋਂ ਬਾਅਦ...
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
Embed widget