ਪੜਚੋਲ ਕਰੋ

‘ਦਿਲਬਰ ਦਿਲਬਰ…’ ਗਾਣੇ ਦੀ ਸੁਪਰਹਿੱਟ ਮਾਡਲ ਨੋਰਾ ਫ਼ਤੇਹੀ ਨੂੰ ਏਦਾਂ ਮਿਲਿਆ ਸਰਪ੍ਰਾਈਜ਼

ਨੋਰਾ ਦੀਆਂ ਦਿਲਕਸ਼ ਅਦਾਵਾਂ ਤੇ ਨ੍ਰਿਤ ਕਰਕੇ ਯੂਟਿਊਬ ਉੱਪਰ ਇਸ ਗਾਣੇ ਨੂੰ 100 ਕਰੋੜ ਵਿਊਜ਼ ਮਿਲ ਚੁੱਕੇ ਹਨ। ਇਸੇ ਖੁਸ਼ੀ ਵਿੱਚ ਮਿਊਜ਼ਿਕ ਕੰਪਨੀ ਨੇ ਨੋਰਾ ਨੂੰ ਦਫ਼ਤਰ ਬੁਲਾਇਆ।

ਮੁੰਬਈਃ ‘ਦਿਲਬਰ ਦਿਲਬਰ’ ਗਾਣੇ ਨਾਲ ਆਪਣੇ ਡਾਂਸ ਦਾ ਜਲਵਾ ਦਿਖਾ ਕੇ ਰਾਤੋ ਰਾਤ ਸ਼ੋਹਰਤ ਦੀਆਂ ਬੁਲੰਦੀਆਂ ਹਾਸਲ ਕਰਨ ਵਾਲੀ ਨੋਰਾ ਫ਼ਤੇਹੀ ਨੂੰ ਸ਼ੁੱਕਰਵਾਰ ਸ਼ਾਮ ਵੱਡਾ ਸਰਪ੍ਰਾਈਜ਼ ਮਿਲਿਆ। ਸਰਪ੍ਰਾਈਜ਼ ਨੂੰ ਦੇਖ ਕੇ ਨੋਰਾ ਦੀ ਖ਼ੁਸ਼ੀ ਦਾ ਕੋਈ ਟਿਕਾਣਾ ਨਾ ਰਿਹਾ।

ਸਾਲ 2018 ਵਿੱਚ ‘ਦਿਲਬਰ ਦਿਲਬਰ’ ਗਾਣੇ ਨੂੰ ਜੌਨ ਅਬ੍ਰਾਹਿਮ ਦੀ ਫ਼ਿਲਮ ‘ਸੱਤਿਆਮੇਵ ਜਯਤੇ’ ਵਿੱਚ ਨੋਰਾ ਫ਼ਤੇਹੀ ਉੱਪਰ ਫ਼ਿਲਮਾਇਆ ਗਿਆ ਸੀ। ਨੋਰਾ ਦੀਆਂ ਦਿਲਕਸ਼ ਅਦਾਵਾਂ ਤੇ ਨ੍ਰਿਤ ਕਰਕੇ ਯੂਟਿਊਬ ਉੱਪਰ ਇਸ ਗਾਣੇ ਨੂੰ 100 ਕਰੋੜ ਵਿਊਜ਼ ਮਿਲ ਚੁੱਕੇ ਹਨ। ਇਸੇ ਖੁਸ਼ੀ ਵਿੱਚ ਮਿਊਜ਼ਿਕ ਕੰਪਨੀ ਨੇ ਨੋਰਾ ਨੂੰ ਦਫ਼ਤਰ ਬੁਲਾਇਆ।

ਕੰਪਨੀ ਨੇ ਇਸ ਨੂੰ ਗੁਪਤ ਰੱਖਿਆ ਤੇ ਨੋਰਾ ਨੂੰ ਮੀਟਿੰਗ ਦਾ ਬਹਾਨਾ ਬਣਾ ਕੇ ਦਫ਼ਤਰ ਸੱਦਿਆ। ਉਸ ਨੂੰ ਇਹ ਅੰਦਾਜ਼ਾ ਹੀ ਨਹੀਂ ਸੀ ਕਿ ਦਫ਼ਤਰ ਹੇਠਾਂ ਖ਼ੂਬਸੂਰਤ ਸਰਪ੍ਰਾਈਜ਼ ਉਸ ਦਾ ਇੰਤਜ਼ਾਰ ਕਰ ਰਿਹਾ ਹੈ। ਜਦ ‘ਦਿਲਬਰ’ ਗਰਲ ਦਫ਼ਤਰ ਪੁੱਜੀ ਤਾਂ 50 ਤੋਂ ਵੱਧ ਬੱਚੇ ਉਸ ਦੇ ਗਾਣੇ ‘ਤੇ ਥਿਰਕਦੇ ਹੋਏ ਸਾਹਮਣੇ ਆ ਗਏ। ਇਹ ਦੇਖ ਨੋਰਾ ਦੀ ਖ਼ੁਸ਼ੀ ਦਾ ਟਿਕਾਣਾ ਨਾ ਰਿਹਾ ਅਤੇ ਉਹ ਵੀ ਬੱਚਿਆਂ ਦੀ ਪੇਸ਼ਕਾਰੀ ਦਾ ਹਿੱਸਾ ਬਣ ਗਈ। ਨੋਰਾ ਨੇ ਨਾਲੇ ਡਾਂਸ ਕੀਤਾ ਤੇ ਨਾਲੇ ਸਭ ਦਾ ਧੰਨਵਾਦ ਵੀ ਕੀਤਾ।

ਟਾਪ ਹੈਡਲਾਈਨ

Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
ਆਮਿਰ ਖਾਨ ਆਪਣੇ ਤੀਜੇ ਵਿਆਹ ਤੋਂ ਬਾਅਦ ਇਨ੍ਹਾਂ ਫਿਲਮਾਂ ਨਾਲ ਧਮਾਲ ਮਚਾਉਣ ਲਈ ਤਿਆਰ ਹੈ; ₹460 ਕਰੋੜ ਦੀ ਫਿਲਮ ਦਾ ਸੀਕਵਲ ਵੀ ਸ਼ਾਮਲ ਹੈ।
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
Diljit Dosanjh on Satluj :  ਦਿਲਜੀਤ ਦੋਸਾਂਝ ਦੀ ਫ਼ਿਲਮ 'ਸਤਲੁਜ' ਨੂੰ OTT ਤੋਂ ਹਟਾਉਣ ਦੇ ਮਾਮਲੇ ਦੀ ਕੇਂਦਰ ਕਰੇਗਾ ਸਮੀਖਿਆ, ਬਣਾਈ ਕਮੇਟੀ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ
ਫਿਲਮ ਡਾਊਨਲੋਡ ਕਰ ਲਓ' ਦਾ ਪਹਿਲਾਂ ਹੀ ਦਿੱਤਾ ਸੀ ਇਸ਼ਾਰਾ, 'ਸਤਲੁਜ' ਹਟਾਏ ਜਾਣ 'ਤੇ ਦਿਲਜੀਤ ਦੋਸਾਂਝ ਦਾ ਵੱਡਾ ਬਿਆਨ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਹਾਈਕਮਾਨ ਦੇ ਅੱਗੇ ਝੁਕਿਆ ਚੰਨੀ ਗੁੱਟ; ਬਘੇਲ ਨੂੰ ਮਿਲਣਗੇ 2 ਆਗੂ: MLA ਰਾਣਾ-ਪ੍ਰਗਟ ਦੇ ਵੀ ਬਦਲੇ ਸੁਰ...
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Singer Death: ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ! ਪਿੱਛੇ 6 ਸਾਲ ਦੀ ਧੀ ਨੂੰ ਛੱਡ ਗਈ...
Earthquake: ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਲਗਾਤਾਰ 4 ਝਟਕਿਆਂ ਨਾਲ ਕੰਬੀ ਧਰਤੀ, ਲੋਕਾ 'ਚ ਪੈ ਗਿਆ ਚੀਕ-ਚਿਹਾੜਾ; 4.6 ਅਤੇ 3.6 ਸਣੇ 3.9, 4.01 ਤੀਬਰਤਾ ਨਾਲ ਜ਼ਬਰਦਸਤ...
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ 'ਚ ਚੱਲੀਆਂ ਤਾੜਤਾੜ ਗੋਲੀਆਂ, 15 ਤੋਂ ਵੱਧ ਚੱਲੇ ਫਾਇਰ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ 8 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਪੰਜਾਬ ਕਾਂਗਰਸ 'ਚ ਕਾਟੋਕਲੇਸ਼, ਹਾਈਕਮਾਨ ਦਾ ਚੰਨੀ ਤੋਂ ਕਿਨਾਰਾ, ਖੜਗੇ-ਰਾਹੁਲ ਅਤੇ ਪ੍ਰਿਅੰਕਾ ਨੇ ਨਹੀਂ ਦਿੱਤਾ ਮਿਲਣ ਦਾ ਟਾਈਮ
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
ਮੁਹਾਲੀ 'ਚ ਨਿਹੰਗ ਜਸਦੀਪ ਸਣੇ 10 'ਤੇ FIR, ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰ ਕੁੱਟਮਾਰ ਦਾ ਮਾਮਲਾ, ਕਿਹਾ ਸੀ- ਦੋਆਬੀ ਦਾ ਬੰਦਾ...
Embed widget