ਪੜਚੋਲ ਕਰੋ

‘ਕੇਦਾਰਨਾਥ’ ਦਾ ਵਿਰੋਧੀਆਂ ਨੂੰ ਫਿਲਮ ਮੇਕਰਸ ਦਾ ਜਵਾਬ

ਮੁੰਬਈ: ਸੈਫ ਦੀ ਧੀ ਸਾਰਾ ਦੀ ਫ਼ਿਲਮ ਆਪਣੇ ਸ਼ੂਟਿੰਗ ਦੇ ਸਮੇਂ ਤੋਂ ਹੀ ਸੁਰਖੀਆਂ ‘ਚ ਰਹੀ ਹੈ। ਫ਼ਿਲਮ ਆਏ ਦਿਨ ਹੀ ਵਿਵਾਦਾਂ ‘ਚ ਘਿਰੀ ਰਹਿੰਦੀ ਹੈ। ‘ਕੇਦਾਰਨਾਥ’ ਨੂੰ ਰਿਲੀਜ਼ ਡੇਟ ਮਿਲ ਗਈ ਹੈ। ਇਸ ਦਾ ਟ੍ਰੇਲਰ ਵੀ ਬੀਤੇ ਦਿਨੀਂ ਹੀ ਰਿਲੀਜ਼ ਹੋਇਆ, ਜਿਸ ‘ਚ ਸਾਰਾ ਦੀ ਐਕਟਿੰਗ ਦੀ ਲੋਕਾਂ ਨੇ ਖੂਬ ਤਾਰੀਫ ਕੀਤੀ ਹੈ। ਬੇਸ਼ੱਕ ਸਾਰਾ ਦੀ ਤਾਰੀਫ ਹੋ ਰਹੀ ਹੈ ਪਰ ਫ਼ਿਲਮ ਇੱਕ ਵਾਰ ਫੇਰ ਵਿਵਾਦਾਂ ‘ਚ ਘਿਰ ਗਈ ਹੈ। ਹੁਣ ਫ਼ਿਲਮ ‘ਤੇ ਇਲਜ਼ਾਮ ਲੱਗਿਆ ਹੈ ਲਵ ਜੇਹਾਦ ਨੂੰ ਹੁਲਾਰਾ ਦੇਣ ਦਾ। ਜੀ ਹਾਂ, ਭਾਜਪਾ ਨੇ ਫ਼ਿਲਮ ‘ਤੇ ਲਵ ਜੇਹਾਦ ਨੂੰ ਹੁਲਾਰਾ ਦੇਣ ਦਾ ਇਲਜ਼ਾਮ ਲਾਉਂਦੇ ਹੋਏ ਇਸ ‘ਤੇ ਬੈਨ ਕਰਨ ਦੀ ਮੰਗ ਕੀਤੀ ਹੈ। ਇਸ ਦਾ ਜਵਬ ਦਿੰਦੇ ਹੋਏ ‘ਕੇਦਾਰਨਾਥ’ ਦੇ ਮੇਕਰਸ ਨੇ ਕਿਹਾ ਕਿ ਉਨ੍ਹਾਂ ਦੀ ਫ਼ਿਲਮ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸਗੋਂ ਲੋਕਾਂ ਨੂੰ ਐਨਟਰਟੇਨ ਕਰਨਾ ਹੈ। ਫ਼ਿਲਮੇਕਰ ਰੋਨੀ ਸਕਰੂਵਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਫ਼ਿਲਮ ਦੇਖਣ ਤੋਂ ਪਹਿਲਾਂ ਹੈ ਕਿਸੇ ਤਰ੍ਹਾਂ ਦੀ ਰਾਏ ਕਾਇਮ ਨਾ ਕਰਨ। ਉਨ੍ਹਾਂ ਨੂੰ ਫ਼ਿਲਮ ਦੇਖਣੀ ਚਾਹੀਦੀ ਹੈ, ਜਿਸ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗੇਗਾ ਕਿ ਫ਼ਿਲਮ ‘ਚ ਅਜਿਹਾ ਕੁਝ ਨਹੀਂ। ‘ਕੇਦਾਰਨਾਥ’ ‘ਚ ਸਾਰਾ ਦੇ ਨਾਲ ਸੁਸ਼ਾਂਤ ਸਿੰਘ ਰਾਜਪੁਰ ਹਨ ਜਿਸ ਦੀ ਕਹਾਣੀ ਉਤਰਾਖੰਡ ਦੀ ਤ੍ਰਾਸਦੀ ‘ਤੇ ਅਧਾਰਤ ਹੈ।

ਟਾਪ ਹੈਡਲਾਈਨ

ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ

ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ

ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?

ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਪੰਜਾਬ ਦੇ ਉਦਯੋਗਪਤੀ ਦੇ ਘਰ ਹੋਈ ਚੋਰੀ, ਕਰੋੜਾਂ ਦੇ ਗਹਿਣੇ ਲੈਕੇ ਹੋਏ ਫਰਾਰ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਵੱਡੀ ਖ਼ਬਰ! ASI ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ, ਮੱਚੀ ਸਨਸਨੀ; ਜਾਣੋ ਵਜ੍ਹਾ
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਆਹ ਬੈਂਕ FD ‘ਤੇ ਦੇ ਰਹੇ ਜ਼ਿਆਦਾ ਵਿਆਜ, ਜਮ੍ਹਾ ਰਾਸ਼ੀ ‘ਤੇ ਮਿਲੇਗਾ 8.5% ਵਿਆਜ; ਜਾਣੋ ਕਿਹੜੇ ਲੋਕਾਂ ਨੂੰ ਹੋਵੇਗਾ ਫਾਇਦਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ED ਦੀ ਵੱਡੀ ਕਾਰਵਾਈ! ਪੰਜਾਬ ਸਰਕਾਰ ਦੇ ਮੰਤਰੀ ਦੀ 55.57 ਕਰੋੜ ਦੀਆਂ ਜਾਇਦਾਦਾਂ ਕੁਰਕ

ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ

ਰਾਤ ਦੇ ਇਸ 1 ਘੰਟੇ 'ਚ ਹੁੰਦੇ ਸਭ ਤੋਂ ਜ਼ਿਆਦਾ ਹਾਦਸੇ, ਰੋਡ ਸੇਫਟੀ ਰਿਪੋਰਟ 'ਚ ਵੱਡਾ ਖੁਲਾਸਾ

Gold-Silver Rate: ਹੁਣ ਹੋਰ ਕਿੰਨੀ ਡਿੱਗੇਗੀ ਕੀਮਤ? ਅੱਜ ਫਿਰ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ

Embed widget