ਪੜਚੋਲ ਕਰੋ

ਹੁਣ ਮੋਢੇ 'ਤੇ ਬੰਦੂਕ ਰੱਖ ਕੇ ਨਿਕਲੀ ਕੰਗਨਾ ਰਣੌਤ

ਕੰਗਨਾ ਰਣੌਤ ਨੇ ਬੁੱਧਵਾਰ ਨੂੰ ਆਪਣੇ ਟਵਿੱਟਰ ਹੈਂਡਲ 'ਤੇ ਕੋਇਲੇ ਦੀ ਖਾਨ ਤੋਂ ਤਸਵੀਰਾਂ ਸਾਂਝੀਆਂ ਕੀਤੀਆਂ। ਜਿਥੇ ਉਸ ਨੇ ਆਉਣ ਵਾਲੀ ਫਿਲਮ ਦੇ ਐਕਸ਼ਨ ਸੀਨ ਦਾ ਅਭਿਆਸ ਕੀਤਾ। ਫੋਟੋਆਂ ਦੇ ਨਾਲ, ਕੰਗਨਾ ਰਣੌਤ ਨੇ ਆਪਣੀ ਆਉਣ ਵਾਲੀ ਫਿਲਮ 'ਧਾਕੜ' ਲਈ ਟੀਮ ਦੀ ਪ੍ਰਸ਼ੰਸਾ ਕੀਤੀ।

ਨਵੀਂ ਦਿੱਲੀ: ਕੰਗਨਾ ਰਣੌਤ ਨੇ ਬੁੱਧਵਾਰ ਨੂੰ ਆਪਣੇ ਟਵਿੱਟਰ ਹੈਂਡਲ 'ਤੇ ਕੋਇਲੇ ਦੀ ਖਾਨ ਤੋਂ ਤਸਵੀਰਾਂ ਸਾਂਝੀਆਂ ਕੀਤੀਆਂ। ਜਿਥੇ ਉਸ ਨੇ ਆਉਣ ਵਾਲੀ ਫਿਲਮ ਦੇ ਐਕਸ਼ਨ ਸੀਨ ਦਾ ਅਭਿਆਸ ਕੀਤਾ। ਫੋਟੋਆਂ ਦੇ ਨਾਲ, ਕੰਗਨਾ ਰਣੌਤ ਨੇ ਆਪਣੀ ਆਉਣ ਵਾਲੀ ਫਿਲਮ 'ਧਾਕੜ' ਲਈ ਟੀਮ ਦੀ ਪ੍ਰਸ਼ੰਸਾ ਕੀਤੀ। ਕੰਗਨਾ ਨੇ ਲਿਖਿਆ, "ਇਹ ਮੇਰੀ ਟੀਮ ਲਈ ਪ੍ਰਸ਼ੰਸਾਯੋਗ ਟਵੀਟ ਹੈ। ਉਹ ਮਹੀਨਿਆਂ ਤੋਂ ਕੋਲੇ ਦੀਆਂ ਖਾਣਾਂ ਵਿੱਚ ਐਕਸ਼ਨ ਸੀਨ ਦੀ ਤਿਆਰੀ ਕਰ ਰਹੇ ਹਨ, ਜਦਕਿ ਮੈਂ ਆਪਣੀ ਗੈਸਟ ਅਪੀਅਰੈਂਸ ਦੀ ਰਿਹਰਸਲ ਲਈ ਜਾ ਰਹੀ ਹਾਂ।'
ਕੰਗਨਾ ਨੇ ਇੱਕ ਵੀਡੀਓ ਵੀ ਟਵੀਟ ਕੀਤਾ ਜਿਸ ਵਿੱਚ ਉਹ ਐਕਸ਼ਨ ਸੀਨ ਦਾ ਅਭਿਆਸ ਕਰਦੀ ਦਿਖਾਈ ਦੇ ਰਹੀ ਹੈ। ਕੰਗਨਾ ਨੇ ਲਿਖਿਆ, "ਕਲਾਕਾਰ ਅਤੇ ਟੈਕਨੀਸ਼ੀਅਨ ਜਿਸ ਕਿਸਮ ਦੇ ਜੋਸ਼ ਤੇ ਵਚਨਬੱਧਤਾ ਦਾ ਪ੍ਰਗਟਾਵਾ ਕਰਦੇ ਹਨ, ਇਹ ਕਦੇ ਵੀ ਪੈਸੇ ਲਈ ਨਹੀਂ ਹੁੰਦਾ, ਫਿਰ ਕੀ ਹੈ?" ਆਖਰ ਕਿੱਥੇ ਗਏ 29 ਕਿਸਾਨ? ਕੇਜਰੀਵਾਲ ਨੂੰ ਸੌਂਪੀ ਨਾਵਾਂ ਦੀ ਸੂਚੀ, ਦਿੱਲੀ ਸਰਕਾਰ ਕਰੇਗੀ ਪੂਰੀ ਸਹਾਇਤਾ
'ਧਾਕੜ' ਇਕ ਵਰਲਡ ਕਲਾਸ ਸਪਾਈ ਥ੍ਰਿਲਰ ਫਿਲਮ ਹੈ। ਜਿਸਦਾ ਨਿਰਦੇਸ਼ਨ ਰਜਨੀਸ਼ ਰਾਜੀ ਘਈ ਕਰ ਰਹੇ ਹਨ ਅਤੇ ਕੰਗਨਾ ਫਿਲਮ 'ਚ ਇਕ ਅਫਸਰ ਦੀ ਭੂਮਿਕਾ ਨਿਭਾਉਂਦੀਆਂ ਨਜ਼ਰ ਆਵੇਗੀ। ਬੱਚਿਆਂ ਦੀ ਤਸਕਰੀ ਤੇ ਔਰਤਾਂ ਵਿਰੁੱਧ ਅਪਰਾਧ ਵਰਗੇ ਗੰਭੀਰ ਮੁੱਦਿਆਂ 'ਤੇ ਅਧਾਰਤ ਇਸ ਫਿਲਮ 'ਚ ਦਿਵਿਆ ਦੱਤਾ ਅਤੇ ਅਰਜੁਨ ਰਾਮਪਾਲ ਵੀ ਅਹਿਮ ਭੂਮਿਕਾਵਾਂ ਨਿਭਾਉਣਗੇ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ

ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ

Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ

ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ

ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ

Embed widget