ਪੜਚੋਲ ਕਰੋ

‘ਜੱਟਾ ਸ਼ਰੇਆਮ ਤੂੰ ਤਾਂ ਧੱਕਾ ਕਰਦੈਂ’ ਕਹਿ ਕੇ ਫਸੀ ਅਫਸਾਨਾ ਨੇ ਬੋਲਿਆ ਸੌਰੀ ਬਾਬਾ

ਸਕੂਲ ਵਿੱਚ ਬੱਚਿਆਂ ਸਾਹਮਣੇ ‘ਜੱਟਾ ਸ਼ਰੇਆਮ ਤੂੰ ਤਾਂ ਧੱਕਾ ਕਰਦੈਂ’ ਗੀਤ ਗਾ ਕੇ ਵਿਵਾਦਾਂ ਵਿੱਚ ਘਿਰੀ ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਮਾਫੀ ਮੰਗ ਲਈ ਹੈ। ਅਫਸਾਨਾ ਖਾਨ ਨੇ ਵੀਡੀਓ ਪੋਸਟ ਕਰਕੇ ਇਸ ਬਾਰੇ ਸਫਾਈ ਦਿੱਤੀ ਹੈ। ਉਸ ਨੇ ਕਿਹਾ ਹੈ ਕਿ ਬੱਚਿਆਂ ਦੀ ਡਿਮਾਂਡ 'ਤੇ ਹੀ ਗੀਤ ਗਾਇਆ ਸੀ।

ਚੰਡੀਗੜ੍ਹ: ਸਕੂਲ ਵਿੱਚ ਬੱਚਿਆਂ ਸਾਹਮਣੇ ‘ਜੱਟਾ ਸ਼ਰੇਆਮ ਤੂੰ ਤਾਂ ਧੱਕਾ ਕਰਦੈਂ’ ਗੀਤ ਗਾ ਕੇ ਵਿਵਾਦਾਂ ਵਿੱਚ ਘਿਰੀ ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਮਾਫੀ ਮੰਗ ਲਈ ਹੈ। ਅਫਸਾਨਾ ਖਾਨ ਨੇ ਵੀਡੀਓ ਪੋਸਟ ਕਰਕੇ ਇਸ ਬਾਰੇ ਸਫਾਈ ਦਿੱਤੀ ਹੈ। ਉਸ ਨੇ ਕਿਹਾ ਹੈ ਕਿ ਬੱਚਿਆਂ ਦੀ ਡਿਮਾਂਡ 'ਤੇ ਹੀ ਗੀਤ ਗਾਇਆ ਸੀ।
ਦੱਸ ਦਈਏ ਕਿ ਲੰਬੀ ਹਲਕੇ ਵਿੱਚ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਦਲ ਵਿੱਚ ਅਫਸਾਨਾ ਖਾਨ ਨੇ ਸਕੂਲੀ ਬੱਚਿਆਂ ਸਾਹਮਣੇ ‘ਜੱਟਾ ਸ਼ਰੇਆਮ ਤੂੰ ਤਾਂ ਧੱਕਾ ਕਰਦੈਂ’ ਗੀਤ ਗਾਇਆ ਸੀ। ਮਾਮਲਾ ਸਾਹਮਣੇ ਆਉਣ ਮਗਰੋਂ ਅਫਸਾਨਾ ਖਾਨ ਦੀ ਬੜੀ ਅਲੋਚਨਾ ਹੋਈ ਹੈ। ਲੱਚਰ ਤੇ ਹਥਿਆਰਾਂ ਖਿਲਾਫ਼ ਮੁਹਿੰਮ ਵਿੱਢ ਚੁੱਕੇ ਪ੍ਰੋ. ਪੰਡਤ ਰਾਓ ਧਰੇਨਵਰ ਨੇ ਅਫਸਾਨਾ ਖਾਨ ਖਿਲਾਫ਼ ਕਾਰਵਾਈ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਲਿਖਤੀ ਸ਼ਿਕਾਇਤ ਕਰ ਦਿੱਤੀ। ਉਧਰ, ਜ਼ਿਲ੍ਹਾ ਸਿੱਖਿਆ ਅਫਸਰ ਨੇ ਵੀ ਸਕੂਲ ਦੇ ਪ੍ਰਿੰਸੀਪਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਇਸ ਕਰਕੇ ਬਾਦਲ ਪਿੰਡ ਦੀ ਜੰਮਪਲ ਪੰਜਾਬੀ ਗਾਇਕਾ ਅਫਸਾਨਾ ਖਾਨ ਵਿਵਾਦਾਂ ਵਿੱਚ ਘਿਰ ਗਈ। ਸੋਸ਼ਲ ਮੀਡੀਆ ’ਤੇ ਅਫਸਾਨਾ ਖਾਨ ਦਾ ਮਾਮਲਾ ਭਖ ਗਿਆ। ਬਹੁਗਿਣਤੀ ਲੋਕ ਸਕੂਲ ’ਚ ਲੱਚਰ ਤੇ ਹਥਿਆਰਾਂ ਵਾਲੇ ਗੀਤ ਸੁਣਾਉਣ ਨੂੰ ਨੈਤਿਕ ਤੇ ਸਮਾਜਿਕ ਕਦਰਾਂ-ਕੀਮਤਾਂ ਦੇ ਇਲਾਵਾ ਨਵੀਂ ਪੀੜ੍ਹੀ ਨੂੰ ਪੁੱਠੇ ਰਾਹ ਪਾਉਣ ਵਾਲਾ ਦੱਸ ਰਹੇ ਹਨ। ਹਾਲਾਂਕਿ ਕੁਝ ਲੋਕ ਮਾਮਲੇ ਨੂੰ ਬੇਵਜ੍ਹਾ ਤੂਲ ਦੇਣ ਦੇ ਹੱਕ ਵਿੱਚ ਨਹੀਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
Mouni Roy ਦਾ ਆਲੀਸ਼ਾਨ ਘਰ ਤੇ ਲਗਜ਼ਰੀ ਕਾਰਾਂ, ਜਾਣੋ ਕਿੰਨੀ ਹੈ ਨੈੱਟ ਵਰਥ
Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭਿਆਨਕ ਹਾਦਸੇ 'ਚ ਦਰਦਨਾਕ ਮੌਤ; ਟਰੱਕ ਨੇ ਕਾਰ ਨੂੰ ਟੱਕਰ ਮਾਰੀ: ਫਿਰ...
ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ
ਸੁਹਾਨਾ ਖਾਨ ਦੇ ਸਟਾਈਲਿਸ਼ ਲੁੱਕ ਨੇ ਵਧਾਇਆ ਇੰਟਰਨੈੱਟ ਦਾ ਤਾਪਮਾਨ

ਵੀਡੀਓਜ਼

ਸੁਖਬੀਰ ਪੰਜਾਬ ਦੇ ਲੋਕਾਂ ਨੂੰ ਪੈਸੇ ਵੰਡ ਕੇ ਜਿੱਤਣਾ ਚਾਹੁੰਦਾ: CM Mann
ਸੁਖਬੀਰ ਬਾਦਲ ਕਮਲਾ ਹੈ , CM ਬਣਨ ਦੇ ਲਾਇਕ ਨਹੀਂ
ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ
ਕੇਰਲਾ-ਦਿੱਲੀ ਸਭ ਪਿੱਛੇ!” — ਸਿੱਖਿਆ ‘ਚ ਪੰਜਾਬ ਬਣਿਆ ਨੰਬਰ 1: CM ਮਾਨ
1 ਸਾਲ ਸੋਨਾ ਨਾ ਖਰੀਦੋ! ਪੈਟਰੋਲ-ਡੀਜ਼ਲ ‘ਤੇ ਆਇਆ ਵੱਡਾ ਸੰਕਟ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Former CM Son Died: ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
ਸਿਆਸਤ 'ਚ ਪਸਰਿਆ ਮਾਤਮ, ਸਾਬਕਾ CM ਦੇ ਜਵਾਨ ਪੁੱਤ ਦੀ ਹੋਈ ਮੌਤ; ਰਾਜਨੀਤਿਕ ਗਲਿਆਰੀਆਂ 'ਚ ਸੋਗ ਦੀ ਲਹਿਰ...
Diljit Dosanjh Manager: ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
ਦਿਲਜੀਤ ਦੋਸਾਂਝ ਨਾਲ ਜੁੜੀ ਵੱਡੀ ਖਬਰ, ਮੈਨੇਜਰ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ; ਗੈਂਗਸਟਰ ਬੋਲੇ- ‘ਅਗਲੀ ਵਾਰ ਕੋਈ ਨਹੀਂ ਬਚੇਗਾ...’
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Loan ਲੈ ਕੇ ਕਰਵਾਇਆ ਵਿਆਹ, ਸੁਹਾਗਰਾਤ ਤੋਂ ਪਹਿਲਾਂ ਹੀ ਦੂਲਹਨ ਪ੍ਰੇਮੀ ਨਾਲ ਫਰਾਰ ,ਜਾਣੋ ਪੂਰਾ ਮਾਮਲਾ 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
Marriage X ’ਤੇ ਟ੍ਰੈਂਡ ਹੋਣੀ ਚਾਹੀਦੀ ! ਪੂਜਾ ਨੇ ਰੱਖੀ ਸ਼ਰਤ ਤਾਂ ਮੋਹਨ ਨੇ ਟੌਪ ਟ੍ਰੈਂਡਿੰਗ ਬਣਾ ਦਿੱਤਾ “Mohan Weds Pooja” 
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
TRENDING : ਵਿਆਹ 'ਚ ਦੁਲਹਣ ਨੇ ਕੀਤਾ ਅਜਿਹਾ ਕੰਮ , ਲਾੜਾ ਸਦਮੇ 'ਚ , ਵੀਡੀਓ ਵਾਇਰਲ
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Sports News: ਆਈਪੀਐੱਲ ਵਿਚਾਲੇ ਪਸਰਿਆ ਮਾਤਮ, ਦਿੱਗਜ ਖਿਡਾਰੀ ਦਾ ਅਚਾਨਕ ਦੇਹਾਂਤ; ਖੇਡ ਜਗਤ 'ਚ ਸੋਗ ਦਾ ਮਾਹੌਲ...
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
Canada 'ਚ ਕਿਰਪਾਨ ਪਹਿਨਣ ਕਾਰਨ ਸਿੱਖ ਨੌਜਵਾਨ ਨੂੰ ਪੁਲਿਸ ਭਰਤੀ ਪ੍ਰੀਖਿਆ ਦੇਣ ਤੋਂ ਗਿਆ ਰੋਕਿਆ
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
ਤਮਿਲਨਾਡੂ ਦਾ CM ਬਣਦਿਆਂ ਹੀ ਥਲਾਪਤੀ ਵਿਜੇ ਦਾ ਵੱਡਾ ਫੈਸਲਾ, 15 ਦਿਨ ਦੇ ਅੰਦਰ ਸ਼ਰਾਬ ਦੀਆਂ ਦੁਕਾਨਾਂ...
Embed widget